ਪੜਚੋਲ ਕਰੋ

ਪਿਕਨਿਕ ਮਨਾਉਣਾ ਹੋਇਆ ਔਖਾ! ਬਾਂਦਰਾਂ ਨੇ ਕਰਤਾ ਅਟੈਕ, ਕੋਈ ਇੱਧਰ ਸਮਾਨ ਲੈ ਭੱਜਿਆ ਕੋਈ ਉੱਧਰ, ਸ਼ਖਸ ਹੋਇਆ ਪ੍ਰੇਸ਼ਾਨ, ਦੇਖੋ ਮਜ਼ੇਦਾਰ ਵੀਡੀਓ

ਸੋਸ਼ਲ ਮੀਡੀਆ ‘ਤੇ ਹਰ ਰੋਜ਼ ਵੱਖ-ਵੱਖ ਵੀਡੀਓਜ਼ ਵਾਇਰਲ ਹੁੰਦੀਆਂ ਹਨ। ਕੁਝ ਵੀਡੀਓਜ਼ ਹੱਸਾਉਂਦੀਆਂ ਹੁੰਦੀਆਂ ਹਨ ਤਾਂ ਕੁਝ ਹੈਰਾਨ ਕਰਨ ਵਾਲੀਆਂ। ਇੱਕ ਬਾਂਦਰਾਂ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਆਓ ਜਾਣਦੇ ਹਾਂ ਇਸ ਬਾਰੇ...

ਸੋਸ਼ਲ ਮੀਡੀਆ ‘ਤੇ ਹਰ ਰੋਜ਼ ਵੱਖ-ਵੱਖ ਵੀਡੀਓਜ਼ ਵਾਇਰਲ ਹੁੰਦੀਆਂ ਹਨ। ਕੁਝ ਵੀਡੀਓਜ਼ ਹੱਸਾਉਂਦੀਆਂ ਹੁੰਦੀਆਂ ਹਨ ਤਾਂ ਕੁਝ ਹੈਰਾਨ ਕਰਨ ਵਾਲੀਆਂ। ਇਨ੍ਹਾਂ ਵੀਡੀਓਜ਼ ਵਿੱਚ ਅਕਸਰ ਲੋਕ ਅਜੀਬ ਗਰੀਬ ਹਰਕਤਾਂ ਕਰਦੇ ਦਿਖਾਈ ਦਿੰਦੇ ਹਨ। ਪਰ ਇਸ ਵਾਰੀ ਵਾਇਰਲ ਹੋ ਰਿਹਾ ਵੀਡੀਓ ਕਿਸੇ ਮਨੁੱਖ ਦੀ ਨਹੀਂ, ਸਗੋਂ ਇੱਕ ਜਾਨਵਰ ਦੀ ਹਰਕਤ ਦਾ ਹੁੰਦਾ ਹੈ। ਇੱਕ ਮਜ਼ੇਦਾਰ ਵੀਡੀਓ ਸੋਸ਼ਲ ਉੱਤੇ ਕਾਫੀ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਪਿਕਨਿਕ ਮਨਾਉਂਦੇ ਇੱਕ ਵਿਅਕਤੀ ਨੂੰ ਅਚਾਨਕ ਬਾਂਦਰਾਂ ਨੇ ਤੰਗ ਕਰ ਦਿੱਤਾ। ਖਾਣ-ਪੀਣ ਦਾ ਸਮਾਨ ਦੇਖਦੇ ਹੀ ਬਾਂਦਰਾਂ ਨੇ ਇੰਨਾ ਹੰਗਾਮਾ ਮਚਾਇਆ ਕਿ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ।

ਬਾਂਦਰਾਂ ਨੇ ਪਿਕਨਿਕ 'ਚ ਮਚਾਇਆ ਹੰਗਾਮਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਇਸ ਵੀਡੀਓ ਵਿੱਚ ਇੱਕ ਵਿਅਕਤੀ ਪਿਕਨਿਕ ਦਾ ਆਨੰਦ ਮਾਣ ਰਿਹਾ ਹੁੰਦਾ ਹੈ, ਪਰ ਫਿਰ ਬਾਂਦਰਾਂ ਦੀ ਗੈਂਗ ਉਸਦੀ ਦਾਵਤ 'ਤੇ ਹਮਲਾ ਕਰ ਦਿੰਦੀ ਹੈ। ਵੀਡੀਓ ਵਿੱਚ ਦਿਖ ਰਿਹਾ ਹੈ ਕਿ ਵਿਅਕਤੀ ਆਪਣੇ ਬਰਤਨ ਧੋ ਰਿਹਾ ਹੁੰਦਾ ਹੈ। ਇਸ ਦੌਰਾਨ ਪਿੱਛੇੋਂ ਇੱਕ ਬੰਦਰ ਆ ਕੇ ਉਸਦੀ ਬ੍ਰੈੱਡ ਚੁੱਕ ਕੇ ਲੈ ਜਾਂਦਾ ਹੈ। ਜਦੋਂ ਉਹ ਉਸ ਬਾਂਦਰ ਦੇ ਪਿੱਛੇ ਦੌੜਦਾ ਹੈ, ਤਾਂ ਇੰਨੇ ਵਿੱਚ ਦੂਜਾ ਬੰਦਰ ਆ ਕੇ ਉਸਦਾ ਸੇਬ ਚੁੱਕ ਲੈਂਦਾ ਹੈ।

ਅਤੇ ਬੇਚਾਰਾ ਵਿਅਕਤੀ ਸਿਰਫ਼ ਦੇਖਦਾ ਰਹਿ ਜਾਂਦਾ ਹੈ। ਵੀਡੀਓ ਵਿੱਚ ਉਸਦਾ ਰਿਐਕਸ਼ਨ ਦੇਖ ਕੇ ਲੋਕ ਹੱਸ-ਹੱਸ ਕੇ ਲੋਟਪੋਟ ਹੋ ਰਹੇ ਹਨ। ਕੁਝ ਲੋਕ ਕਹਿੰਦੇ ਹਨ ਕਿ ਬਾਂਦਰਾਂ ਦੀ ਚਲਾਕੀ ਅਤੇ ਤੇਜ਼ੀ ਦੇਖ ਕੇ ਲੱਗਦਾ ਹੈ ਕਿ ਉਹਨਾਂ ਨੇ ਪਹਿਲਾਂ ਤੋਂ ਯੋਜਨਾ ਬਣਾਈ ਸੀ। ਸੋਸ਼ਲ ਮੀਡੀਆ 'ਤੇ ਇਹ ਵੀਡੀਓ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਲੋਕ ਕਰ ਰਹੇ ਹਨ ਕਮੈਂਟ
ਵਾਇਰਲ ਹੋ ਰਹੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ @SonaliKiSuno ਨਾਮ ਦੇ ਅਕਾਊਂਟ ਤੋਂ ਸਾਂਝਾ ਕੀਤਾ ਗਿਆ ਹੈ। ਇਹ ਵੀਡੀਓ ਹੁਣ ਤੱਕ 1.61 ਲੱਖ ਤੋਂ ਵੱਧ ਵਾਰੀ ਦੇਖੀ ਜਾ ਚੁਕੀ ਹੈ। ਇਸ ‘ਤੇ ਲੋਕਾਂ ਦੇ ਵੀ ਕਾਫ਼ੀ ਕਮੈਂਟ ਆ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕੀਤਾ, “ਮੇਰਾ ਤਾਂ ਹਾਸਾ ਨਹੀਂ ਰੁਕ ਰਿਹਾ ਹੈ।” ਦੂਜੇ ਯੂਜ਼ਰ ਨੇ ਲਿਖਿਆ, “ਹੁਣ ਕਦੇ ਬਾਹਰ ਨਹੀਂ ਜਾਵੇਗਾ।” ਇਕ ਹੋਰ ਯੂਜ਼ਰ ਨੇ ਕਮੈਂਟ ਕੀਤਾ, “ਇਸ ਦੇ ਕਰਮ ਦੇ ਫਲ ਕੋਈ ਹੋਰ ਲੈ ਗਿਆ।” ਇੱਕ ਹੋਰ ਯੂਜ਼ਰ ਨੇ ਕਮੈਂਟ ਕਰਦਿਆਂ ਲਿਖਿਆ, “ਬਾਂਦਰਾਂ ਨੂੰ ਸ਼ਾਮਿਲ ਨਾ ਕਰਨ ਦਾ ਨਤੀਜਾ ਹੈ ਇਹ ਸਭ।”

ਟਾਪ ਹੈਡਲਾਈਨ

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget