ਪੜਚੋਲ ਕਰੋ

Earthquake on moon: ਚੰਦਰਮਾ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਜਾਣੋ ਦੂਜੇ ਗ੍ਰਹਿ 'ਤੇ ਕਿਵੇਂ ਆਉਂਦਾ ਭੂਚਾਲ?

Moon Earthquake Facts: ਜਿਵੇਂ ਭੂਚਾਲ ਆਉਣ ਕਰਕੇ ਧਰਤੀ ਕੰਬਦੀ ਹੈ, ਉਸੇ ਤਰ੍ਹਾਂ ਚੰਦਰਮਾ 'ਤੇ ਵੀ ਭੂਚਾਲ ਆਉਂਦਾ ਹੈ। ਤਾਂ ਕੀ ਤੁਸੀਂ ਜਾਣਦੇ ਹੋ ਕਿ ਉੱਥੇ ਭੂਚਾਲ ਕਿਵੇਂ ਆਉਂਦਾ ਹੈ

Moon Earthquake Facts: ਭਾਰਤ ਦਾ ਰੋਵਰ ਪ੍ਰਗਿਆਨ ਚੰਦਰਮਾ ਦੀ ਸਤ੍ਹਾ 'ਤੇ ਘੁੰਮ ਰਿਹਾ ਹੈ ਅਤੇ ਉੱਥੋਂ ਲਗਾਤਾਰ ਜਾਣਕਾਰੀ ਦੇ ਰਿਹਾ ਹੈ। ਪ੍ਰਗਿਆਨ ਨੇ ਚੰਦਰਮਾ ਦੇ ਤਾਪਮਾਨ ਤੋਂ ਲੈ ਕੇ ਕਈ ਖਾਸ ਚੀਜ਼ਾਂ ਦੀ ਜਾਣਕਾਰੀ ਇਸਰੋ ਨਾਲ ਸਾਂਝੀ ਕੀਤੀ ਹੈ। ਹੁਣ ਪ੍ਰਗਿਆਨ ਨੇ ਚੰਦਰਮਾ ਦੀ ਸਤ੍ਹਾ 'ਤੇ ਭੂਚਾਲ ਦੀ ਖਬਰ ਵੀ ਸਾਂਝੀ ਕੀਤੀ ਹੈ, ਜਿਸ ਤੋਂ ਬਾਅਦ ਵਿਗਿਆਨੀ ਇਸ 'ਤੇ ਖੋਜ ਕਰਨ 'ਚ ਲੱਗੇ ਹੋਏ ਹਨ।

ਤੁਸੀਂ ਭੂਚਾਲ ਬਾਰੇ ਬਹੁਤ ਕੁਝ ਜਾਣਦੇ ਹੋ, ਪਰ ਕੀ ਤੁਸੀਂ ਜਾਣਦੇ ਹੋ ਕਿ ਚੰਦਰਮਾ 'ਤੇ ਆਉਣ ਵਾਲਾ ਭੂਚਾਲ ਧਰਤੀ ‘ਤੇ ਆਉਣ ਵਾਲੇ ਭੂਚਾਲ ਨਾਲੋ ਕਿੰਨਾ ਵੱਖਰਾ ਹੈ। ਇਸ ਦੇ ਨਾਲ ਹੀ ਸਵਾਲ ਇਹ ਵੀ ਹੈ ਕਿ ਇਸ ਭੂਚਾਲ ਦਾ ਕਾਰਨ ਕੀ ਹੋ ਸਕਦਾ ਹੈ।

ਅਜਿਹੇ 'ਚ ਅੱਜ ਅਸੀਂ ਇਨ੍ਹਾਂ ਸਵਾਲਾਂ ਦੇ ਜਵਾਬ ਦਿੰਦੇ ਹਾਂ ਅਤੇ ਦੱਸਦੇ ਹਾਂ ਕਿ ਧਰਤੀ ਤੋਂ ਇਲਾਵਾ ਚੰਦਰਮਾ ਅਤੇ ਹੋਰ ਗ੍ਰਹਿਆਂ 'ਤੇ ਭੂਚਾਲ ਕਿਵੇਂ ਆਉਂਦੇ ਹਨ ਅਤੇ ਉੱਥੇ ਭੂਚਾਲ ਆਉਣ ਦਾ ਕੀ ਕਾਰਨ ਹੈ।

ਚੰਦਰਮਾ ‘ਤੇ ਕਿਉਂ ਆਉਂਦਾ ਭੂਚਾਲ?

ਦਰਅਸਲ ਚੰਦਰਮਾ 'ਤੇ ਆਉਣ ਵਾਲੇ ਭੁਚਾਲ ਨੂੰ ਮੂਨਕਵੇਕ ਕਿਹਾ ਜਾਂਦਾ ਹੈ, ਮੰਗਲ ਗ੍ਰਹਿ 'ਤੇ ਆਉਣ ਵਾਲੇ ਭੁਚਾਲ ਨੂੰ ਮਾਰਸਕਵੇਕ ਅਤੇ ਸ਼ੁੱਕਰ ਗ੍ਰਹਿ 'ਤੇ ਆਉਣ ਵਾਲੇ ਭੂਚਾਲ ਨੂੰ ਵੀਨਸ ਕਵੇਕ ਕਿਹਾ ਜਾਂਦਾ ਹੈ। ਅਜੇ ਤੱਕ ਚੰਦਰਮਾ 'ਤੇ ਭੂਚਾਲ ਆਉਣ ਦਾ ਕੋਈ ਖਾਸ ਕਾਰਨ ਸਾਹਮਣੇ ਨਹੀਂ ਆਇਆ ਹੈ। ਇਕ ਕਾਰਨ ਇਹ ਮੰਨਿਆ ਜਾਂਦਾ ਹੈ ਕਿ ਧਰਤੀ ਦੀ ਤਰ੍ਹਾਂ ਚੰਦਰਮਾ ਦੀ ਸਤ੍ਹਾ ਵਿਚ ਕੁਝ ਪਲੇਟਾਂ ਦੇ ਅਸੰਤੁਲਨ ਕਾਰਨ ਜਾਂ ਪਲੇਟਾਂ ਦੇ ਟਕਰਾਉਣ ਕਾਰਨ ਭੂਚਾਲ ਆ ਸਕਦਾ ਹੈ।

ਇਹ ਵੀ ਪੜ੍ਹੋ: Patiala News: ਜਾਣੋ ਕੌਣ ਨੇ ਸ਼ਹੀਦ ਮੋਹਿਤ ਗਰਗ ਜਿਨ੍ਹਾਂ ਦੀ ਯਾਦ 'ਚ ਬਣਾਇਆ ਜਾ ਰਿਹੈ ਸਕੂਲ ਆਫ਼ ਐਮੀਨੈਂਸ

ਇਸ ਤੋਂ ਇਲਾਵਾ ਇਹ ਵੀ ਕਿਹਾ ਜਾ ਰਿਹਾ ਹੈ ਕਿ ਚੰਦਰਮਾ 'ਤੇ ਉਲਕਾ ਪਿੰਡ ਦੇ ਟਕਰਾਉਣ ਕਰਕੇ ਜਾਂ ਕਿਸੇ ਹੋਰ ਕਾਰਨਾਂ ਕਰਕੇ ਭੂਚਾਲ ਆ ਸਕਦਾ ਹੈ। ਇਸ ਵਾਰ ਇਸ ਨੂੰ ਖਾਸ ਮੰਨਿਆ ਜਾ ਰਿਹਾ ਹੈ ਕਿਉਂਕਿ ਚੰਦਰਯਾਨ ਦੁਆਰਾ ਇਸਦੀ ਪੁਸ਼ਟੀ ਕੀਤੀ ਗਈ ਹੈ ਅਤੇ ਪ੍ਰਗਿਆਨ ਨੇ ਅਜਿਹੀਆਂ ਵਾਈਬ੍ਰੇਸ਼ਨਾਂ ਮਹਿਸੂਸ ਕੀਤੀਆਂ ਸਨ।

ਚੰਦਰਯਾਨ-3 ਦੇ ਪ੍ਰਗਿਆਨ ਰੋਵਰ ਨੇ ਚੰਦਰਮਾ ਦੀ ਸਤ੍ਹਾ 'ਤੇ ਭੂਚਾਲ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਚੰਦਰਮਾ ਦੇ ਭੂਚਾਲ ਜ਼ਿਆਦਾ ਡੂੰਘਾਈ 'ਤੇ ਆਉਂਦੇ ਹਨ ਅਤੇ ਇਹ 600 ਕਿਲੋਮੀਟਰ ਤੋਂ 1000 ਕਿਲੋਮੀਟਰ ਦੇ ਵਿਚਕਾਰ ਡੂੰਘੇ ਹੁੰਦੇ ਹਨ। ਚੰਦਰ ਦੀਆਂ ਲਹਿਰਾਂ ਨਾਲ ਭੁਚਾਲਾਂ ਦਾ ਸਬੰਧ ਸੁਝਾਅ ਦਿੰਦਾ ਹੈ ਕਿ ਇਹ ਟਾਈਟਸ ਭੁਚਾਲਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਸਿੱਧੇ ਸ਼ਬਦਾਂ ਵਿਚ ਕਹੀਏ ਤਾਂ ਜਦੋਂ ਚਲਦੀਆਂ ਪਲੇਟਾਂ ਅੰਦਰਲੇ ਹਿੱਸੇ ਵਿਚ ਇਕ ਦੂਜੇ ਨਾਲ ਟਕਰਾ ਜਾਂਦੀਆਂ ਹਨ, ਤਾਂ ਤਰੰਗਾਂ ਦੇ ਰੂਪ ਵਿਚ ਭੂਚਾਲ ਪੈਦਾ ਹੁੰਦੇ ਹਨ। ਇਸ ਤੋਂ ਇਲਾਵਾ ਜੇਕਰ ਚੰਦਰਮਾ 'ਤੇ ਜਵਾਲਾਮੁਖੀ ਮੌਜੂਦ ਹੁੰਦੀ ਹੈ ਤਾਂ ਇਸ ਕਾਰਨ ਭੂਚਾਲ ਵੀ ਆ ਸਕਦਾ ਹੈ।

ਇਹ ਵੀ ਪੜ੍ਹੋ: Punjab News: ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੋਣਗੇ ਮਿਸ਼ਨ ਸੂਰਜ ਦੇ ਗਵਾਹ, 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget