ਪੜਚੋਲ ਕਰੋ

Viral News: 12 ਬੱਚਿਆਂ ਦੀ ਮਾਂ ਲੱਭ ਰਹੀ ਇੱਕ ਹੋਰ ਪਤੀ, ਕਾਰਨ ਸੁਣ ਕੇ ਹੋ ਜਾਓਗੇ ਹੈਰਾਨ

Viral News: ਇੱਕ ਔਰਤ ਨੂੰ ਬੱਚਿਆਂ ਨਾਲ ਇੰਨਾ ਪਿਆਰ ਸੀ ਕਿ ਉਹ 12 ਬੱਚਿਆਂ ਦੀ ਮਾਂ ਬਣ ਗਈ। ਇੰਨਾ ਹੀ ਨਹੀਂ ਹੋਰ ਬੱਚੇ ਪੈਦਾ ਕਰਨ ਦੀ ਇੱਛਾ ਨਾਲ ਉਸ ਨੇ ਪਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Viral News: ਹਰ ਵਿਅਕਤੀ ਬੱਚਿਆਂ ਨੂੰ ਪਿਆਰ ਕਰਦਾ ਹੈ। ਪਰ ਇੱਕ ਔਰਤ ਬੱਚਿਆਂ ਨੂੰ ਇੰਨਾ ਪਿਆਰ ਕਰਦੀ ਸੀ ਕਿ ਉਹ 12 ਬੱਚਿਆਂ ਦੀ ਮਾਂ ਬਣ ਗਈ। ਇੰਨਾ ਹੀ ਨਹੀਂ ਹੋਰ ਬੱਚੇ ਪੈਦਾ ਕਰਨ ਦੀ ਇੱਛਾ ਨਾਲ ਉਸ ਨੇ ਪਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਹ ਸੁਣਨ ਨੂੰ ਥੋੜ੍ਹਾ ਅਜੀਬ ਲੱਗ ਸਕਦਾ ਹੈ, ਪਰ ਇਹ ਸੱਚ ਹੈ। ਤਾਂ ਆਓ ਜਾਣਦੇ ਹਾਂ ਪੂਰੀ ਕਹਾਣੀ।

ਜੀ ਹਾਂ, ਨਿਊਯਾਰਕ ਦੇ ਸਾਈਰਾਕਿਊਜ਼ ਦੀ ਰਹਿਣ ਵਾਲੀ 37 ਸਾਲਾ ਵੇਰੋਨਿਕਾ ਪਹਿਲਾਂ ਹੀ 12 ਬੱਚਿਆਂ ਦੀ ਸਿੰਗਲ ਮਦਰ ਹੈ। ਵੇਰੋਨਿਕਾ ਆਪਣੇ ਬੱਚਿਆਂ ਨੂੰ ਬਹੁਤ ਪਿਆਰ ਕਰਦੀ ਹੈ। ਉਹ ਖੁਦ 12 ਬੱਚਿਆਂ ਨੂੰ ਪਾਲਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵੇਰੋਨਿਕਾ ਹੋਰ ਬੱਚੇ ਚਾਹੁੰਦੀ ਹੈ, ਇਸ ਲਈ ਉਹ ਪਤੀ ਦੀ ਤਲਾਸ਼ ਕਰ ਰਹੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਵੇਰੋਨਿਕਾ ਅਜਿਹੇ ਪਤੀ ਦੀ ਤਲਾਸ਼ ਕਰ ਰਹੀ ਹੈ ਜਿਸ ਦੇ ਪਹਿਲਾਂ ਹੀ 10 ਬੱਚੇ ਹੋਣ। ਵੇਰੋਨਿਕਾ ਨੇ ਇਸ ਦੇ ਪਿੱਛੇ ਦਲੀਲ ਦਿੱਤੀ ਕਿ ਰੈਡਫੋਰਡ ਪਰਿਵਾਰ ਵਿੱਚ 22 ਬੱਚੇ ਹਨ। ਇਹ ਦੇਖ ਕੇ ਮੈਨੂੰ ਈਰਖਾ ਹੁੰਦੀ ਹੈ। ਇਹੀ ਕਾਰਨ ਹੈ ਕਿ ਮੈਂ ਹੋਰ ਬੱਚਿਆਂ ਦੀ ਮਾਂ ਬਣਨਾ ਚਾਹੁੰਦੀ ਹਾਂ।

ਵੇਰੋਨਿਕਾ ਮੁਤਾਬਕ ਉਸ ਨੇ 14 ਸਾਲ ਪਹਿਲਾਂ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ ਸੀ। ਇਸ ਤੋਂ ਬਾਅਦ ਉਹ ਆਪਣੇ ਪਤੀ ਤੋਂ ਵੱਖ ਰਹਿਣ ਲੱਗੀ। ਬੱਚਿਆਂ ਦੀ ਖ਼ਾਤਰ ਉਸ ਨੇ ਦੂਜਾ ਵਿਆਹ ਕਰਵਾ ਲਿਆ। ਉਸਨੇ ਆਪਣੇ ਦੂਜੇ ਪਤੀ ਤੋਂ 11 ਹੋਰ ਬੱਚਿਆਂ ਨੂੰ ਜਨਮ ਦਿੱਤਾ। ਇਸ ਤੋਂ ਬਾਅਦ ਸਾਲ 2021 'ਚ ਉਸ ਦਾ ਦੂਜੇ ਪਤੀ ਤੋਂ ਵੀ ਤਲਾਕ ਹੋ ਗਿਆ। ਹੁਣ ਹੋਰ ਬੱਚੇ ਪੈਦਾ ਕਰਨ ਦੀ ਇੱਛਾ ਨਾਲ ਉਸ ਨੇ ਆਪਣੇ ਤੀਜੇ ਪਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Viral News: ਮੂੰਹ ਲੁਕਾ ਕੇ ਖਾਂਦੇ ਨੇ ਇਹ ਪਕਵਾਨ, ਲੋਕ ਇਸ ਨੂੰ ਕਹਿੰਦੇ ਨੇ 'ਪਾਪ ਦੀ ਥਾਲੀ', ਜਾਣੋ ਕਿਵੇਂ ਪਿਆ ਇਸ ਦਾ ਨਾਮ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral News: ਦੁਰਲੱਭ ਬਿਮਾਰੀ ਤੋਂ ਪੀੜਤ ਇਹ ਔਰਤ, ਕਿਸੇ ਨੂੰ ਚਬਾਉਂਦੇ ਹੋਏ ਨਹੀਂ ਦੇਖ ਸਕਦੀ!

ਟਾਪ ਹੈਡਲਾਈਨ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget