ਪੜਚੋਲ ਕਰੋ

Video: ਮਾਊਂਟ ਐਵਰੈਸਟ 'ਤੇ ਲੱਗਿਆ ਲੰਬਾ ਟ੍ਰੈਫਿਕ ਜਾਮ, ਯਕੀਨ ਨਹੀਂ ਤਾਂ ਖੁਦ ਦੇਖ ਲਓ ਆਹ ਵੀਡੀਓ

Video: ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੁਨੀਆ ਦੀ ਸਭ ਤੋਂ ਉੱਚੀ ਪਹਾੜੀ ਚੋਟੀ ਮਾਊਂਟ ਐਵਰੈਸਟ 'ਤੇ ਟ੍ਰੈਫਿਕ ਜਾਮ ਲੱਗਿਆ ਹੋਇਆ ਹੈ।

Trending Video: ਵੱਡੇ ਸ਼ਹਿਰਾਂ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਹੋਣਾ ਕੋਈ ਨਵੀਂ ਗੱਲ ਨਹੀਂ ਹੈ। ਤੁਸੀਂ ਬਿਲਕੁਲ ਸਹੀ ਸੋਚ ਰਹੇ ਹੋ, ਪਰ ਜਿਹੜੀ ਖਬਰ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਉਹ ਪੜ੍ਹ ਕੇ ਤੁਸੀਂ ਜ਼ਰੂਰ ਹੈਰਾਨ ਹੋ ਜਾਵੋਗੇ। ਦਰਅਸਲ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੁਨੀਆ ਦੀ ਸਭ ਤੋਂ ਉੱਚੀ ਪਹਾੜੀ ਚੋਟੀ ਮਾਊਂਟ ਐਵਰੈਸਟ 'ਤੇ ਟ੍ਰੈਫਿਕ ਜਾਮ ਲੱਗਿਆ ਹੋਇਆ ਹੈ।

ਤੁਹਾਨੂੰ ਇਹ ਥੋੜ੍ਹਾ ਅਜੀਬ ਵੀ ਲੱਗਿਆ ਹੋਵੇਗਾ ਪਰ ਵਾਇਰਲ ਵੀਡੀਓ ਵਿੱਚ ਕੀਤਾ ਜਾ ਰਿਹਾ ਦਾਅਵਾ ਕੁਝ ਅਜਿਹਾ ਹੀ ਹੈ। ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਆਓ ਤੁਹਾਨੂੰ ਦੱਸਦੇ ਹਾਂ ਵੀਡੀਓ 'ਚ ਕੀ ਹੈ।

View this post on Instagram
 
A post shared by Rajan Dwivedi (@everester.raj)

ਦਰਅਸਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਇਕ ਵੀਡੀਓ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੁਨੀਆ ਦੀ ਸਭ ਤੋਂ ਉੱਚੀ ਪਹਾੜੀ ਚੋਟੀ ਮਾਊਂਟ ਐਵਰੈਸਟ 'ਤੇ ਲੰਬਾ ਟ੍ਰੈਫਿਕ ਜਾਮ ਲੱਗਿਆ ਹੋਇਆ ਹੈ। ਨਿਊਯਾਰਕ ਪੋਸਟ ਦੀ ਇਕ ਰਿਪੋਰਟ ਮੁਤਾਬਕ ਮਾਊਂਟ ਐਵਰੈਸਟ 'ਤੇ ਪਰਬਤਾਰੋਹੀਆਂ ਦੀ ਲੰਬੀ ਕਤਾਰ ਹੈ ਅਤੇ ਬ੍ਰਿਟਿਸ਼ ਪਰਬਤਾਰੋਹੀ ਡੇਨੀਅਲ ਪੈਟਰਸਨ ਅਤੇ ਉਨ੍ਹਾਂ ਦਾ ਨੇਪਾਲੀ ਸ਼ੇਰਪਾ ਪਾਸਟਨਜੀ ਚੋਟੀ ਤੋਂ ਉਤਰਣ ਵੇਲੇ ਬਰਫ ਦੀ ਲਪੇਟ 'ਚ ਆ ਗਏ ਸਨ। ਇਸ ਕਲਿੱਪ ਨੂੰ ਰਾਜਨ ਦਿਵੇਦੀ ਨੇ 20 ਮਈ ਨੂੰ ਇੰਸਟਾਗ੍ਰਾਮ 'ਤੇ ਪੋਸਟ ਕੀਤਾ ਸੀ।

ਇਹ ਵੀ ਪੜ੍ਹੋ: 10 ਲੱਖ 'ਚ ਨਿਲਾਮ ਹੋਵੇਗੀ ਇਹ ਬੱਕਰੀ! ਜਾਣੋ ਖਾਸੀਅਤ...

ਪੋਸਟ ਦੇ ਅਨੁਸਾਰ, ਮਾਉਂਟ ਐਵਰੈਸਟ 'ਤੇ ਚੜ੍ਹਨ ਵਾਲਿਆਂ ਦੀ ਕਤਾਰ ਨੂੰ ਉਪਭੋਗਤਾਵਾਂ ਨੇ ਟ੍ਰੈਫਿਕ ਜਾਮ ਦਾ ਨਾਮ ਦਿੱਤਾ ਹੈ। ਦਿਵੇਦੀ ਨੇ ਪੋਸਟ ਕੀਤੀ ਕਲਿੱਪ 'ਤੇ ਲਿਖਿਆ...ਐਵਰੈਸਟ ਕੋਈ ਮਜ਼ਾਕ ਨਹੀਂ ਹੈ ਅਤੇ ਅਸਲ ਵਿੱਚ, ਇੱਕ ਖਾਸ ਤੌਰ 'ਤੇ ਗੰਭੀਰ ਚੜ੍ਹਾਈ ਹੈ। ਤਿੰਨ ਭਾਗ 1) ਖੁੰਬੂ ਆਈਸਫਾਲ 2) C3 ਤੋਂ C4 ਅਤੇ 3) C4 ਤੋਂ ਸ਼ਿਖਰ ਤੱਕ! 

ਦੁਨੀਆ ਭਰ ਦੇ ਲਗਭਗ 500 ਪਰਵਤਾਰੋਹੀ, ਸ਼ੌਕੀਨ ਅਤੇ ਭੋਲੇ ਭਾਲੇ ਲੋਕ ਇਸ ਦੀ ਸ਼ਾਨ ਲਈ ਕੋਸ਼ਿਸ਼ ਕਰਦੇ ਹਨ। ਸ਼ਾਇਦ 250-300 ਸਫਲ ਹੋਣਗੇ, ਮੇਰਾ ਮੰਨਣਾ ਹੈ ਕਿ ਮਈ 1953 ਵਿਚ ਪਹਿਲੀ ਚੜ੍ਹਾਈ ਤੋਂ ਬਾਅਦ ਲਗਭਗ 7,000 ਲੋਕ ਸਿਖਰ 'ਤੇ ਪਹੁੰਚ ਚੁੱਕੇ ਹਨ। ਬਹੁਤ ਸਾਰੇ ਲੋਕ ਠੰਡ ਦੇ ਨਾਲ, ਬਰਫ਼ ਦੇ ਅੰਨ੍ਹੇਪਣ ਅਤੇ ਕਈ ਤਰ੍ਹਾਂ ਦੀਆਂ ਸੱਟਾਂ ਕਰਕੇ ਖਤਮ ਹੋ ਗਏ ਹਨ ਜਿਨ੍ਹਾਂ ਨੂੰ ਕਿਸੇ ਵੀ ਡੇਟਾਬੇਸ ਵਿੱਚ ਨਹੀਂ ਗਿਣੀਆਂ ਜਾਂਦਾ ਹੈ। 

ਵੀਡੀਓ ਨੂੰ everester.raj ਨਾਮ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ 2.7 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ ਵੀਡੀਓ ਨੂੰ ਕਰੀਬ 18 ਹਜ਼ਾਰ ਵਾਰ ਲਾਈਕ ਕੀਤਾ ਜਾ ਚੁੱਕਾ ਹੈ। ਯੂਜ਼ਰਸ ਇਸ ਵੀਡੀਓ 'ਤੇ ਕਮੈਂਟ ਵੀ ਕਰ ਰਹੇ ਹਨ। ਇੱਕ ਉਪਭੋਗਤਾ ਨੇ ਲਿਖਿਆ... ਕੀ ਸਾਰੇ ਇੱਕ ਹੀ ਦਿਨ ਵਿੱਚ ਚੜ੍ਹ ਗਏ? ਇਕ ਹੋਰ ਯੂਜ਼ਰ ਨੇ ਲਿਖਿਆ...ਇਹ ਦੁਨੀਆ ਦਾ ਸਭ ਤੋਂ ਮਹਿੰਗਾ ਸ਼ੌਕ ਹੈ, ਜਿਸ 'ਤੇ ਜਾਨ ਅਤੇ ਪੈਸਾ ਦੋਵੇਂ ਖਰਚਣੇ ਪੈਂਦੇ ਹਨ। ਤਾਂ ਇੱਕ ਹੋਰ ਯੂਜ਼ਰ ਨੇ ਲਿਖਿਆ... ਮੈਨੂੰ ਉਮੀਦ ਹੈ ਕਿ ਤੁਸੀਂ ਸਾਰੇ ਸੁਰੱਖਿਅਤ ਘਰ ਪਰਤ ਜਾਓਗੇ।

ਇਹ ਵੀ ਪੜ੍ਹੋ: Unique Offer: ਛੋਲੇ ਭਟੂਰੇ ਖਾਓ ਅਤੇ ਭਾਰ ਘਟਾਓ, ਇਸ ਰੈਸਟੋਰੈਂਟ ਨੇ ਸੋਸ਼ਲ ਮੀਡੀਆ 'ਤੇ ਸ਼ੁਰੂ ਕੀਤੀ ਜੰਗ !

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget