ਪੜਚੋਲ ਕਰੋ

ਹੁਣ ਚਰਚਾ 'ਚ Audi ChaiWala', ਸੜਕ 'ਤੇ ਔਡੀ ਕਾਰ 'ਚ ਚਾਹ ਵੇਚ ਰਹੇ 2 ਸ਼ਖਸ

Audi Chaiwala Viral Video : ਜਿੱਥੇ ਮੌਸਮ ਦਾ ਤਾਪਮਾਨ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਗਰਮੀ ਦਿਨੋ-ਦਿਨ ਵੱਧ ਰਹੀ ਹੈ। ਦੂਜੇ ਪਾਸੇ ਚਾਹ ਨੂੰ ਲੈ ਕੇ ਲੋਕਾਂ ਦਾ ਪਿਆਰ ਰੁਕਦਾ ਦਿਖਾਈ ਨਹੀਂ ਦੇ ਰਿਹਾ। ਅਸੀਂ ਦੇਖਦੇ ਹਾਂ ਕਿ ਦੇਸ਼ ਦੇ ਕੋਨੇ-ਕੋਨੇ ਵਿਚ ਚਾਹ ਦੀਆਂ

Audi Chaiwala Viral Video : ਜਿੱਥੇ ਮੌਸਮ ਦਾ ਤਾਪਮਾਨ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਗਰਮੀ ਦਿਨੋ-ਦਿਨ ਵੱਧ ਰਹੀ ਹੈ। ਦੂਜੇ ਪਾਸੇ ਚਾਹ ਨੂੰ ਲੈ ਕੇ ਲੋਕਾਂ ਦਾ ਪਿਆਰ ਰੁਕਦਾ ਦਿਖਾਈ ਨਹੀਂ ਦੇ ਰਿਹਾ। ਅਸੀਂ ਦੇਖਦੇ ਹਾਂ ਕਿ ਦੇਸ਼ ਦੇ ਕੋਨੇ-ਕੋਨੇ ਵਿਚ ਚਾਹ ਦੀਆਂ ਸੈਂਕੜੇ ਦੁਕਾਨਾਂ ਲੱਗੀਆਂ ਹੋਈਆਂ ਹਨ। ਹਾਲ ਹੀ 'ਚ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਇਕ ਵਿਅਕਤੀ ਦੀ ਚਾਹ ਦੀ ਦੁਕਾਨ ਦੇਖ ਕੇ ਯੂਜ਼ਰਸ ਹੈਰਾਨ ਰਹਿ ਗਏ ਹਨ।
 
ਆਮ ਤੌਰ 'ਤੇ ਜਿੱਥੇ ਜ਼ਿਆਦਾਤਰ ਲੋਕ ਸੜਕ ਦੇ ਕਿਨਾਰੇ ਰੇਹੜੀ 'ਤੇ ਚਾਹ ਦੀ ਸਟਾਲ ਲਗਾਉਂਦੇ ਨਜ਼ਰ ਆਉਂਦੇ ਹਨ। ਦੂਜੇ ਪਾਸੇ ਇਹ ਸ਼ਖਸ ਚਾਹ ਵੇਚਣ ਲਈ ਲਗਜ਼ਰੀ ਕਾਰ ਔਡੀ ਦਾ ਇਸਤੇਮਾਲ ਕਰਦੇ ਦਿਖਾਈ ਦੇ ਰਹੇਹਨ। ਜਿਸ ਕਾਰਨ ਇਹ ਸ਼ਖਸ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੇ ਹਨ ਅਤੇ ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਯੂਜ਼ਰਸ ਲਗਾਤਾਰ ਸ਼ੇਅਰ ਕਰਦੇ ਅਤੇ ਫਨੀ ਰਿਐਕਸ਼ਨ ਦਿੰਦੇ ਨਜ਼ਰ ਆ ਰਹੇ ਹਨ।
 
 
 
 
 
 
View this post on Instagram
 
 
 
 
 
 
 
 
 
 
 

A post shared by Sach Kadwa Hai (@sachkadwahai)

ਅੱਜ ਕੱਲ੍ਹ ਚਾਹ ਵੇਚਣਾ ਬਹੁਤ ਸਾਰੇ ਲੋਕਾਂ ਲਈ ਇੱਕ ਵਿਕਲਪਿਕ ਕਰੀਅਰ ਵਿਕਲਪ ਬਣ ਰਿਹਾ ਹੈ। MBA ਚਾਏਵਾਲਾ, B.Tech ਚਾਏਵਾਲਾ ਅਤੇ ਕ੍ਰਿਪਟੋਕਰੰਸੀ ਨੂੰ ਸਵੀਕਾਰ ਕਰਨ ਵਾਲੇ ਚਾਏਵਾਲਾ ਤੋਂ ਬਾਅਦ ਹੁਣ ਮੁੰਬਈ ਦਾ ਔਡੀ ਚਾਏਵਾਲਾ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਜੋ ਹਰ ਰੋਜ਼ ਮੁੰਬਈ ਦੇ ਲੋਖੰਡਵਾਲਾ ਬੈਕਰੋਡ 'ਤੇ ਆਪਣੀ ਔਡੀ ਕਾਰ 'ਤੇ ਚਾਹ ਦੀ ਦੁਕਾਨ ਲਗਾਉਂਦੇ ਨਜ਼ਰ ਆਉਂਦਾ ਹੈ। ਜਾਣਕਾਰੀ ਅਨੁਸਾਰ ਇਸ ਸਟਾਲ ਦੀ ਸ਼ੁਰੂਆਤ ਅਮਿਤ ਕਸ਼ਯਪ ਅਤੇ ਮੰਨੂ ਸ਼ਰਮਾ ਨੇ ਕੀਤੀ ਸੀ, ਜੋ ਆਨ ਡਰਾਈਵ ਟੀ ਦੇ ਨਾਮ ਨਾਲ ਆਪਣੀ ਦੁਕਾਨ ਚਲਾ ਰਹੇ ਹਨ।

 
ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਦੇ ਨਾਲ ਹੀ ਆਨ ਡਰਾਈਵ ਟੀ ਦਾ ਆਪਣਾ ਇੰਸਟਾਗ੍ਰਾਮ ਪੇਜ ਹੈ। ਜਿੱਥੇ ਅਮਿਤ ਕਸ਼ਯਪ ਅਤੇ ਮੰਨੂ ਸ਼ਰਮਾ ਆਪਣੇ ਗਾਹਕਾਂ ਵਿਚਕਾਰ ਰੋਜ਼ਾਨਾ ਅਪਡੇਟਸ ਸ਼ੇਅਰ ਕਰਦੇ ਨਜ਼ਰ ਆ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ 8 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ ਅਤੇ ਇਕ ਲੱਖ 50 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਵੀਡੀਓ ਨੂੰ ਦੇਖ ਕੇ ਯੂਜ਼ਰਸ ਲਗਾਤਾਰ ਆਪਣੀ ਪ੍ਰਤੀਕਿਰਿਆ ਦਿੰਦੇ ਨਜ਼ਰ ਆ ਰਹੇ ਹਨ। ਇਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ‘ਚਾਹ ਵੇਚ ਕੇ ਔਡੀ ਖਰੀਦੀ ਹੈ ਜਾਂ ਔਡੀ ਖਰੀਦੀ ਹੈ ਇਸ ਲਈ ਚਾਹ ਵੇਚਣੀ ਪਈ।’ ਇਕ ਹੋਰ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ‘ਜਦੋਂ ਤੁਸੀਂ ਆਪਣੇ ਅਮੀਰ ਪਿਤਾ ਦੇ ਪੈਸੇ ਨਾਲ ਔਡੀ ਖਰੀਦਦੇ ਹੋ , ਫਿਰ ਤੁਹਾਡੇ ਪਿਤਾ ਤੁਹਾਨੂੰ EMI ਅਤੇ ਪੈਟਰੋਲ ਦੇ ਪੈਸੇ ਨਾ ਦੇਣ।

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Trending : ਪਤੀ ਲੱਭਣ ਲਈ ਮਹਿਲਾ ਨੇ ਬਣਾਇਆ ਅਨੋਖਾ ਪਲਾਨ, ਆਈਆਂ 2400 ਤੋਂ ਵੱਧ ਅਰਜ਼ੀਆਂ
Trending : ਪਤੀ ਲੱਭਣ ਲਈ ਮਹਿਲਾ ਨੇ ਬਣਾਇਆ ਅਨੋਖਾ ਪਲਾਨ, ਆਈਆਂ 2400 ਤੋਂ ਵੱਧ ਅਰਜ਼ੀਆਂ
30 days ਪਲਾਨ ਵਾਲੇ ਰਿਚਾਰਜ 'ਤੇ Troll ਹੋ ਰਹੀਆਂ ਟੈਲੀਕਾਮ ਕੰਪਨੀਆਂ, ਕੀ ਹੈ ਵਜ੍ਹਾ?
30 days ਪਲਾਨ ਵਾਲੇ ਰਿਚਾਰਜ 'ਤੇ Troll ਹੋ ਰਹੀਆਂ ਟੈਲੀਕਾਮ ਕੰਪਨੀਆਂ, ਕੀ ਹੈ ਵਜ੍ਹਾ?
Trending : ਬਾੜ੍ਹ ਦੇ ਪਾਣੀ ’ਚ ਤੈਰਦੀਆਂ ਆਈਆਂ ਸ਼ਰਾਬ ਦੀਆਂ ਬੋਤਲਾਂ, ਲੋਕ ਬੋਲੇ- ‘ਇਹ ਤਾਂ ਵੱਡਾ ਰਾਹਤ ਪੈਕੇਜ’
Trending : ਬਾੜ੍ਹ ਦੇ ਪਾਣੀ ’ਚ ਤੈਰਦੀਆਂ ਆਈਆਂ ਸ਼ਰਾਬ ਦੀਆਂ ਬੋਤਲਾਂ, ਲੋਕ ਬੋਲੇ- ‘ਇਹ ਤਾਂ ਵੱਡਾ ਰਾਹਤ ਪੈਕੇਜ’

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
Embed widget