ਪੜਚੋਲ ਕਰੋ

ਤਲਾਕ ਵਿਚਾਲੇ Natasa ਨੇ ਪਾਈ ਨਵੀਂ ਪੋਸਟ, ਫੋਟੋ ਸ਼ੇਅਰ ਕਰ ਕੁੱਤੇ ਨੂੰ ਦੱਸਿਆ 'ਪਾਂਡਿਆ'!

ਕੁਝ ਦਿਨ ਪਹਿਲਾਂ ਖਬਰ ਆਈ ਸੀ ਕਿ ਨਤਾਸ਼ਾ ਨੇ ਹਾਰਦਿਕ ਨਾਲ ਆਪਣੇ ਵਿਆਹ ਦੀਆਂ ਸਾਰੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਰੀ-ਸਟੋਰ ਕਰ ਦਿੱਤੀਆਂ ਹਨ। ਹੁਣ ਇਕ ਵਾਰ ਫਿਰ ਉਨ੍ਹਾਂ ਨੇ ਆਪਣੀ ਪੋਸਟ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।

ਪਿਛਲੇ ਕਾਫੀ ਸਮੇਂ ਤੋਂ ਨਤਾਸਾ ਸਟੈਨਕੋਵਿਚ (Natasa Stankovic) ਤੇ ਹਾਰਦਿਕ ਪਾਂਡਿਆ (Hardik Pandya) ਆਪਣੇ ਤਲਾਕ ਦੀਆਂ ਖਬਰਾਂ ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲਾਂਕਿ, ਦੋਵਾਂ ਵਿੱਚੋਂ ਕਿਸੇ ਨੇ ਵੀ ਇਸ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ, ਪਰ ਨਤਾਸ਼ਾ ਨੇ ਪਾਂਡਿਆ ਨੂੰ ਆਪਣੇ ਇੰਸਟਾ ਹੈਂਡਲ ਤੋਂ ਹਟਾ ਦਿੱਤਾ ਹੈ ਅਤੇ ਉਸ ਦੀਆਂ ਕੁਝ ਪੋਸਟਾਂ ਨੇ ਅੱਗ ਵਾਂਗ ਇਹ ਖਬਰ ਫੈਲਾ ਦਿੱਤੀ ਹੈ ਕਿ ਦੋਵੇਂ ਵੱਖ ਹੋ ਸਕਦੇ ਹਨ।

ਹਾਲਾਂਕਿ ਹੁਣ ਨਤਾਸ਼ਾ ਸਟੈਨਕੋਵਿਚ ਨੇ ਫਿਰ ਤੋਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾਈ ਹੈ, ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਦੋਵੇਂ ਅਜੇ ਵੀ ਵੱਖ ਨਹੀਂ ਹੋਏ ਹਨ। ਇਸ ਪੋਸਟ ਨੂੰ ਦੇਖਣ ਤੋਂ ਬਾਅਦ ਹਾਰਦਿਕ-ਨਤਾਸ਼ਾ ਦੇ ਪ੍ਰਸ਼ੰਸਕ ਖੁਸ਼ ਹੋ ਸਕਦੇ ਹਨ।

ਹਾਰਦਿਕ ਤੇ ਨਤਾਸ਼ਾ ਵਿਚਾਲੇ ਸਭ ਕੁਝ ਠੀਕ?

ਕੁਝ ਦਿਨ ਪਹਿਲਾਂ ਖਬਰ ਆਈ ਸੀ ਕਿ ਨਤਾਸ਼ਾ ਨੇ ਹਾਰਦਿਕ ਨਾਲ ਆਪਣੇ ਵਿਆਹ ਦੀਆਂ ਸਾਰੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਰੀ-ਸਟੋਰ ਕਰ ਦਿੱਤੀਆਂ ਹਨ। ਹੁਣ ਇਕ ਵਾਰ ਫਿਰ ਉਨ੍ਹਾਂ ਨੇ ਆਪਣੀ ਪੋਸਟ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਪੋਸਟ ਨੂੰ ਦੇਖ ਕੇ ਲੱਗਦਾ ਹੈ ਕਿ ਨਤਾਸ਼ਾ ਲਈ ਇਹ ਸਰਨੇਮ ਅਜੇ ਵੀ ਜ਼ਰੂਰੀ ਹੈ।

ਤਲਾਕ ਵਿਚਾਲੇ Natasa ਨੇ ਪਾਈ ਨਵੀਂ ਪੋਸਟ, ਫੋਟੋ ਸ਼ੇਅਰ ਕਰ ਕੁੱਤੇ ਨੂੰ ਦੱਸਿਆ 'ਪਾਂਡਿਆ'!

ਦਰਅਸਲ, ਅਭਿਨੇਤਰੀ ਨੇ ਆਪਣੇ ਇੰਸਟਾਗ੍ਰਾਮ ਹੈਂਡਲ ਦੀ ਸਟੋਰੀ 'ਤੇ ਆਪਣੇ ਪਾਲਤੂ ਕੁੱਤੇ ਦੀ ਇੱਕ ਫੋਟੋ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਬੇਬੀ ਪਿੰਕ ਰੰਗ ਦੇ ਪਾਂਡਾ ਵਾਲੇ ਕੱਪੜੇ ਪਹਿਨੇ ਦਿਖਾਈ ਦੇ ਰਹੀ ਹੈ। ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਕਿ Baby Rover Pand(Y)a। ਇਸ ਦੇ ਕੈਪਸ਼ਨ ਨੂੰ ਦੇਖਣ ਤੋਂ ਬਾਅਦ ਲੱਗਦਾ ਹੈ ਕਿ ਦੋਵੇਂ ਅਜੇ ਵੀ ਇਕੱਠੇ ਹਨ ਅਤੇ ਦੋਵਾਂ ਵਿਚਾਲੇ ਸਭ ਕੁਝ ਠੀਕ ਹੈ।

ਇੱਕ ਦੂਜੇ ਨੂੰ ਕਰ ਰਹੇ ਹਨ ਫਾਲੋ

ਤੁਹਾਨੂੰ ਦੱਸ ਦੇਈਏ ਕਿ ਹਾਰਦਿਕ ਤੇ ਨਤਾਸ਼ਾ ਅਜੇ ਵੀ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ 'ਤੇ ਇਕ-ਦੂਜੇ ਨੂੰ ਫਾਲੋ ਕਰ ਰਹੇ ਹਨ। ਇੰਨਾ ਹੀ ਨਹੀਂ ਹਾਰਦਿਕ ਦੇ ਭਰਾ ਕਰੁਣਾਲ ਪਾਂਡਿਆ ਅਤੇ ਭਾਬੀ ਪੰਖੁੜੀ ਵੀ ਉਸ ਨੂੰ ਫਾਲੋ ਕਰ ਰਹੇ ਹਨ। ਨਤਾਸ਼ਾ ਅਕਸਰ ਕਰੁਣਾਲ ਦੀਆਂ ਪੋਸਟਾਂ 'ਤੇ ਆਪਣੀ ਪ੍ਰਤੀਕਿਰਿਆ ਦਿੰਦੀ ਨਜ਼ਰ ਆਉਂਦੀ ਹੈ।

ਟਾਪ ਹੈਡਲਾਈਨ

Madhuri Jain Grover : 'ਭੀਖ ਮੰਗਣ ਦਾ ਤਰੀਕਾ...' ਯੂਜ਼ਰ ਨੇ ਮੰਗਿਆ 900 ਕਰੋੜ ਦਾ ਦਾਨ ਤਾਂ ਭੜਕੇ ਅਸ਼ਨੀਰ ਗਰੋਵਰ, ਪਤਨੀ ਦੇ ਬਿਆਨ 'ਤੇ ਕੀਤਾ ਸੀ ਕਮੈਂਟ
Madhuri Jain Grover : 'ਭੀਖ ਮੰਗਣ ਦਾ ਤਰੀਕਾ...' ਯੂਜ਼ਰ ਨੇ ਮੰਗਿਆ 900 ਕਰੋੜ ਦਾ ਦਾਨ ਤਾਂ ਭੜਕੇ ਅਸ਼ਨੀਰ ਗਰੋਵਰ, ਪਤਨੀ ਦੇ ਬਿਆਨ 'ਤੇ ਕੀਤਾ ਸੀ ਕਮੈਂਟ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
 Rain Viral Video: ਮੀਂਹ 'ਚ ਸੜਕ ਦੇ ਵਿਚਕਾਰ ਡਾਂਸ ਰੀਲ ਬਣਾ ਰਹੀ ਸੀ ਕੁੜੀ, ਪਿੱਛੋਂ ਤੇਜ਼ ਰਫ਼ਤਾਰ ਨਾਲ ਆਈ ਬੱਸ ਤੇ... 
 Rain Viral Video: ਮੀਂਹ 'ਚ ਸੜਕ ਦੇ ਵਿਚਕਾਰ ਡਾਂਸ ਰੀਲ ਬਣਾ ਰਹੀ ਸੀ ਕੁੜੀ, ਪਿੱਛੋਂ ਤੇਜ਼ ਰਫ਼ਤਾਰ ਨਾਲ ਆਈ ਬੱਸ ਤੇ... 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
Embed widget