ਪੜਚੋਲ ਕਰੋ

Flight Guidelines: ਜਹਾਜ਼ 'ਚ ਸਫਰ ਕਰਦੇ ਵੇਲੇ ਕਦੇ ਵੀ ਨਾ ਪਹਿਨੋ ਅਜਿਹੇ ਕੱਪੜੇ, ਫਲਾਈਟ ਅਟੈਂਡੈਂਟ ਨੇ ਦੱਸੀ ਅਸਲੀਅਤ

ਪਹਿਲਾਂ ਲੋਕ ਵਿਦੇਸ਼ ਯਾਤਰਾ ਲਈ ਹੀ ਫਲਾਈਟ ਲੈਂਦੇ ਪਰ ਅੱਜਕੱਲ੍ਹ ਦੇਸ਼ ਦੇ ਅੰਦਰ ਹੀ ਲੋਕ ਜਹਾਜ਼ ਰਾਹੀਂ ਸਫਰ ਨੂੰ ਤਰਜੀਹ ਦੇਣ ਲੱਗੇ ਹਨ। ਇਸ ਦਾ ਇੱਕ ਕਾਰਨ ਇਹ ਹੈ ਕਿ ਮਨੁੱਖ ਕੋਲ ਸਮਾਂ ਘੱਟ ਹੈ। ਹਰ ਕੋਈ ਵੱਧ ਤੋਂ ਵੱਧ ਸਮਾਂ ਬਚਾਉਣਾ ਚਾਹੁੰਦਾ ਹੈ,

Flight Guidelines: ਪਿਛਲੇ ਕੁਝ ਸਮੇਂ ਤੋਂ ਜਹਾਜ਼ਾਂ ਵਿੱਚ ਸਫਰ ਕਰਨ ਦਾ ਰੁਝਾਨ ਕਾਫੀ ਵਧਿਆ ਹੈ। ਪਹਿਲਾਂ ਲੋਕ ਵਿਦੇਸ਼ ਯਾਤਰਾ ਲਈ ਹੀ ਫਲਾਈਟ ਲੈਂਦੇ ਪਰ ਅੱਜਕੱਲ੍ਹ ਦੇਸ਼ ਦੇ ਅੰਦਰ ਹੀ ਲੋਕ ਜਹਾਜ਼ ਰਾਹੀਂ ਸਫਰ ਨੂੰ ਤਰਜੀਹ ਦੇਣ ਲੱਗੇ ਹਨ। ਇਸ ਦਾ ਇੱਕ ਕਾਰਨ ਇਹ ਹੈ ਕਿ ਮਨੁੱਖ ਕੋਲ ਸਮਾਂ ਘੱਟ ਹੈ। ਹਰ ਕੋਈ ਵੱਧ ਤੋਂ ਵੱਧ ਸਮਾਂ ਬਚਾਉਣਾ ਚਾਹੁੰਦਾ ਹੈ, ਚਾਹੇ ਉਹ ਸਫ਼ਰ ਕਰਨ ਦਾ ਸਮਾਂ ਹੋਵੇ ਜਾਂ ਕੋਈ ਲੰਬਾ ਕੰਮ ਪਲ ਭਰ ਵਿੱਚ ਪੂਰਾ ਕਰਨ ਦਾ ਹੋਵੇ। 


ਇਹੀ ਕਾਰਨ ਹੈ ਕਿ ਹੁਣ ਲੋਕ ਸਮਾਂ ਬਚਾਉਣ ਤੇ ਆਰਾਮਦਾਇਕ ਯਾਤਰਾ ਕਰਨ ਲਈ ਰੇਲ ਦੀ ਬਜਾਏ ਫਲਾਈਟ ਦਾ ਸਹਾਰਾ ਲੈਂਦੇ ਹਨ। ਹਾਲਾਂਕਿ, ਹਵਾਈ ਯਾਤਰਾ ਕਰਨ ਤੋਂ ਪਹਿਲਾਂ, ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਤੁਹਾਨੂੰ ਇੱਥੇ ਕੀ ਕਰਨਾ ਹੈ ਤੇ ਕੀ ਨਹੀਂ। ਅਜਿਹੀ ਜਾਣਕਾਰੀ ਤੁਹਾਡੇ ਸਫਰ ਨੂੰ ਹੋਰ ਬਿਹਤਰ ਬਣਾ ਸਕਦੀ ਹੈ।

ਹਾਲਾਂਕਿ ਫਲਾਈਟ ਸਫਰ ਨੂੰ ਲੈ ਕੇ ਐਡਵਾਈਜ਼ਰੀ ਤੈਅ ਕੀਤੀ ਗਈ ਹੈ ਪਰ ਸਾਡੇ 'ਚੋਂ ਕਈ ਛੋਟੀਆਂ-ਛੋਟੀਆਂ ਗੱਲਾਂ ਦਾ ਧਿਆਨ ਨਹੀਂ ਰੱਖਦੇ। ਉਦਾਹਰਨ ਲਈ ਹਵਾਈ ਯਾਤਰਾ ਵਿੱਚ ਆਪਣੇ ਨਾਲ ਕੀ ਲੈਣਾ ਚਾਹੀਦਾ ਹੈ ਜਾਂ ਕੀ ਨਹੀਂ ਲੈਣਾ ਚਾਹੀਦਾ ਆਦਿ। ਉਂਝ ਤੁਹਾਨੂੰ ਸਾਮਾਨ ਦੀ ਸੂਚੀ ਤਾਂ ਪਤਾ ਹੀ ਹੋਵੇਗੀ ਪਰ ਕੀ ਤੁਸੀਂ ਜਾਣਦੇ ਹੋ ਕਿ ਕੁਝ ਅਜਿਹੇ ਕੱਪੜੇ ਹਨ, ਜਿਨ੍ਹਾਂ ਨੂੰ ਪਹਿਨ ਕੇ ਤੁਸੀਂ ਫਲਾਈਟ 'ਚ ਸਫਰ ਨਹੀਂ ਕਰ ਸਕਦੇ।

ਟਿਕਟੌਕ 'ਤੇ ਇੱਕ ਫਲਾਈਟ ਅਟੈਂਡੈਂਟ ਨੇ ਵੀਡੀਓ ਬਣਾ ਕੇ ਦੱਸਿਆ ਹੈ ਕਿ ਜੇ ਤੁਸੀਂ ਹਵਾਈ ਯਾਤਰਾ ਕਰ ਰਹੇ ਹੋ ਤਾਂ ਦੋ ਕੱਪੜੇ ਹਨ ਜੋ ਨਹੀਂ ਪਹਿਨਣੇ ਚਾਹੀਦੇ। ਅਟੈਂਡੈਂਟ ਨੇ ਦੱਸਿਆ ਕਿ ਹਵਾਈ ਸਫ਼ਰ ਦੌਰਾਨ ਸ਼ਾਰਟਸ ਜਾਂ ਸਕਰਟ ਕਦੇ ਵੀ ਨਹੀਂ ਪਹਿਨਣੀ ਚਾਹੀਦੀ। ਤੁਸੀਂ ਸੋਚ ਰਹੇ ਹੋਵੋਗੇ ਕਿ ਇਹ ਬਹੁਤ ਆਰਾਮਦਾਇਕ ਕੱਪੜੇ ਹਨ ਪਰ ਇਨ੍ਹਾਂ ਨੂੰ ਪਹਿਨਣ ਦੀ ਮਨਾਹੀ ਕਿਉਂ ਹੈ।

ਇਸ ਦਾ ਜਵਾਬ ਵੀ ਟਾਮੀ ਸੈਮਾਟੋ ਨਾਂ ਦੇ ਕਰੂ ਮੈਂਬਰ ਨੇ ਦਿੱਤਾ ਹੈ ਤੇ ਕਿਹਾ ਹੈ ਕਿ ਤੁਹਾਨੂੰ ਨਹੀਂ ਪਤਾ ਹੁੰਦਾ ਕਿ ਫਲਾਈਟ ਦੀ ਸੀਟ ਕਿੰਨੀ ਗੰਦੀ ਜਾਂ ਸਾਫ਼ ਹੈ। ਅਜਿਹੀ ਸਥਿਤੀ ਵਿੱਚ ਪੂਰੇ ਕੱਪੜੇ ਪਹਿਨਣ ਨਾਲ, ਤੁਸੀਂ ਕੀਟਾਣੂਆਂ ਤੋਂ ਘੱਟ ਤੋਂ ਘੱਟ ਪ੍ਰਭਾਵਿਤ ਹੋਵੋਗੇ। ਟੌਮੀ ਨੇ ਦੱਸਿਆ ਹੈ ਕਿ ਫਲਾਈਟ ਦੀ ਖਿੜਕੀ 'ਤੇ ਖੜ੍ਹੇ ਨਹੀਂ ਹੋਣਾ ਚਾਹੀਦਾ ਕਿਉਂਕਿ ਬਹੁਤ ਸਾਰੇ ਲੋਕ ਇਸ ਨੂੰ ਆਪਣੇ ਹੱਥਾਂ ਨਾਲ ਛੂੰਹਦੇ ਹਨ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦੀਆਂ ਬਿਮਾਰੀਆਂ ਤੁਹਾਨੂੰ ਸੰਕਰਮਿਤ ਕਰ ਸਕਦੀਆਂ ਹਨ।


ਚਾਲਕ ਦਲ ਦੇ ਮੈਂਬਰ ਨੇ ਕੁੱਲ 5 ਅਜਿਹੇ ਬਿੰਦੂ ਦੱਸੇ ਹਨ, ਜੋ ਹਵਾਈ ਯਾਤਰਾ ਵਿੱਚ ਤੁਹਾਡੇ ਜੋਖਮ ਨੂੰ ਘੱਟ ਕਰਦੇ ਹਨ। ਇਨ੍ਹਾਂ ਵਿੱਚ ਸ਼ਾਰਟਸ ਤੇ ਸਕਰਟ ਨਾ ਪਾਉਣਾ ਤੇ ਖਿੜਕੀ 'ਤੇ ਆਰਾਮ ਨਾ ਕਰਨਾ, ਫਲੱਸ਼ ਬਟਨ ਤੇ ਲੀਵਰ ਨੂੰ ਸਿੱਧਾ ਨਾ ਛੂਹਣਾ ਸ਼ਾਮਲ ਹੈ। ਇਸ ਦੀ ਵਰਤੋਂ ਹਮੇਸ਼ਾ ਟਿਸ਼ੂ ਪੇਪਰ ਲਾਉਣ ਤੋਂ ਬਾਅਦ ਕਰੋ। ਟਰੈਕਸੂਟ ਪਾ ਕੇ ਜਾਣ ਦੀ ਕੋਸ਼ਿਸ਼ ਕਰੋ ਤਾਂ ਜੋ ਤੁਹਾਨੂੰ ਜਹਾਜ਼ ਦੇ ਸਿੱਧੇ ਸੰਪਰਕ ਵਿੱਚ ਨਾ ਆਉਣਾ ਪਵੇ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Embed widget