ਪੜਚੋਲ ਕਰੋ

ਇੱਥੇ 70 ਦਿਨਾਂ ਤੱਕ ਨਹੀਂ ਡੁੱਬਦਾ ਸੂਰਜ, 24 ਘੰਟੇ ਰਹਿੰਦੀ ਹੈ ਰੌਸ਼ਨੀ , ਲੋਕ ਰਾਤ ਦੇ 2 ਵਜੇ ਵੀ ਕਰਦੇ ਹਨ ਕੰਮ

ਅਸੀਂ ਸਾਰੇ ਦਿਨ ਦੀ ਸ਼ੁਰੂਆਤ ਨਾਲ ਆਪਣੇ ਰੋਜ਼ਾਨਾ ਦੇ ਕੰਮਾਂ ਵਿੱਚ ਰੁੱਝ ਜਾਂਦੇ ਹਾਂ ਅਤੇ ਫਿਰ ਰਾਤ ਨੂੰ ਆਰਾਮ ਕਰਦੇ ਹਾਂ। ਸਦੀਆਂ ਤੋਂ ਦੁਨੀਆਂ ਦਾ ਇਹ ਰਿਵਾਜ ਰਿਹਾ ਹੈ। ਦਿਨ ਸੂਰਜ ਚੜ੍ਹਨ ਨਾਲ ਸ਼ੁਰੂ ਹੁੰਦਾ ਹੈ ਅਤੇ ਸੂਰਜ

ਅਸੀਂ ਸਾਰੇ ਦਿਨ ਦੀ ਸ਼ੁਰੂਆਤ ਨਾਲ ਆਪਣੇ ਰੋਜ਼ਾਨਾ ਦੇ ਕੰਮਾਂ ਵਿੱਚ ਰੁੱਝ ਜਾਂਦੇ ਹਾਂ ਅਤੇ ਫਿਰ ਰਾਤ ਨੂੰ ਆਰਾਮ ਕਰਦੇ ਹਾਂ। ਸਦੀਆਂ ਤੋਂ ਦੁਨੀਆਂ ਦਾ ਇਹ ਰਿਵਾਜ ਰਿਹਾ ਹੈ। ਦਿਨ ਸੂਰਜ ਚੜ੍ਹਨ ਨਾਲ ਸ਼ੁਰੂ ਹੁੰਦਾ ਹੈ ਅਤੇ ਸੂਰਜ ਡੁੱਬਣ ਨਾਲ ਖਤਮ ਹੁੰਦਾ ਹੈ। ਇਸ ਦੌਰਾਨ ਲੋਕ ਆਪਣਾ ਕੰਮ ਕਰਦੇ ਹਨ ਅਤੇ ਫਿਰ ਆਰਾਮ ਕਰਦੇ ਹਨ। ਦਿਨ ਅਤੇ ਰਾਤ ਦੇ ਇਸ ਸੰਕਲਪ ਨਾਲ ਜੀਵਨ ਯੋਜਨਾਬੱਧ ਢੰਗ ਨਾਲ ਚੱਲਦਾ ਹੈ। 
 
ਕਲਪਨਾ ਕਰੋ ਕਿ ਜੇ ਕਦੇ ਅਜਿਹਾ ਹੁੰਦਾ ਹੈ ਕਿ ਤੁਸੀਂ ਸਾਰਾ ਦਿਨ ਕੰਮ ਕਰਨ ਤੋਂ ਬਾਅਦ ਸ਼ਾਮ ਨੂੰ ਘਰ ਆਉਂਦੇ ਹੋ ਅਤੇ ਆਰਾਮ ਕਰਨ ਲਈ ਰਾਤ ਦਾ ਇੰਤਜ਼ਾਰ ਕਰੋ ਪਰ ਸੂਰਜ ਡੁੱਬੇ ਹੀ ਨਾ ... ਅਤੇ ਅਜਿਹਾ ਇੱਕ ਵਾਰ ਨਹੀਂ , ਜੇਕਰ ਪੂਰੇ 70 ਦਿਨ ਇਹੀ ਨਜ਼ਾਰਾ ਰਹੇ ਤਾਂ ਕਿਵੇਂ ਲੱਗੇਗਾ ?ਤੁਸੀਂ ਇਹ ਸੋਚ ਰਹੇ ਹੋਵੋਗੇ ਕਿ ਅਜਿਹੀ ਸਥਿਤੀ ਵਿੱਚ ਕੋਈ ਵਿਅਕਤੀ ਕਦੋਂ ਆਰਾਮ ਕਰੇਗਾ ਪਰ ਕੀ ਤੁਸੀਂ ਵਿਸ਼ਵਾਸ ਕਰੋਗੇ ਜੇਕਰ ਅਸੀਂ ਤੁਹਾਨੂੰ ਦੱਸੀਏ ਕਿ ਦੁਨੀਆ ਵਿੱਚ ਇੱਕ ਅਜਿਹੀ ਜਗ੍ਹਾ ਹੈ ,ਜਿੱਥੇ ਸੂਰਜ 70 ਦਿਨਾਂ ਤੱਕ ਡੁੱਬਦਾ ਹੀ ਨਹੀਂ ?
 
ਕਿਹੜੀ ਹੈ ਇਹ ਜਗ੍ਹਾ ?
 
ਅੱਜ ਅਸੀਂ ਤੁਹਾਨੂੰ ਦੁਨੀਆ ਦੀ ਇੱਕ ਅਜਿਹੀ ਜਗ੍ਹਾ ਬਾਰੇ ਦੱਸਾਂਗੇ ,ਜਿੱਥੇ ਕੁਦਰਤ ਦਾ ਬਹੁਤ ਹੀ ਅਨੋਖਾ ਨਜ਼ਾਰਾ ਦੇਖਣ ਨੂੰ ਮਿਲ ਸਕਦਾ ਹੈ। ਇਸ ਥਾਂ 'ਤੇ ਕਦੇ ਸੂਰਜ ਨਹੀਂ ਡੁੱਬਦਾ। ਇੱਥੇ ਅਸੀਂ ਗੱਲ ਕਰ ਰਹੇ ਹਾਂ ਨਾਰਵੇ ਦੇ ਆਈਸਲੈਂਡ ਦੀ। ਇਸ ਆਈਸਲੈਂਡ 'ਤੇ ਕੁਝ ਮਹੀਨੇ 24 ਘੰਟੇ ਸੂਰਜ ਨਹੀਂ ਡੁੱਬਦਾ। ਇਹ ਵਿਲੱਖਣ ਸਥਾਨ ਆਰਕਟਿਕ ਸਰਕਲ ਵਿੱਚ ਪੈਂਦਾ ਹੈ ਅਤੇ ਇਸਦਾ ਨਾਮ ਸੋਮਰੋਏ ਹੈ।

ਅਜਿਹਾ ਹੈ ਇੱਥੇ ਦਿਨ ਰਾਤ ਦਾ ਚੱਕਰ 
 
ਸੋਮਰੋਏ ਵਿੱਚ ਮਈ ਤੋਂ ਜੁਲਾਈ (70 ਦਿਨ) ਤੱਕ ਸੂਰਜ ਡੁੱਬਦਾ ਨਹੀਂ ਹੈ। ਇੰਨਾ ਹੀ ਨਹੀਂ ਤਿੰਨ ਮਹੀਨਿਆਂ ਬਾਅਦ ਇੱਥੇ ਸੂਰਜ ਨਿਕਲਦਾ ਵੀ ਨਹੀਂ, ਭਾਵ 3 ਮਹੀਨੇ ਹਨੇਰਾ ਰਹਿੰਦਾ ਹੈ। ਇੱਥੇ ਲਗਭਗ 300 ਲੋਕ ਰਹਿੰਦੇ ਹਨ। ਉਨ੍ਹਾਂ ਲਈ ਦਿਨ-ਰਾਤ ਦੇ ਇਸ ਅਜੀਬ ਚੱਕਰ ਨੂੰ ਝੱਲਣਾ ਬਹੁਤ ਮੁਸ਼ਕਲ ਹੈ। ਇੱਥੇ ਰਹਿਣ ਵਾਲੇ ਲੋਕਾਂ ਦੀ ਮੰਗ ਹੈ ਕਿ ਉਨ੍ਹਾਂ ਦੇ ਇਲਾਕੇ ਨੂੰ ਦੁਨੀਆ ਦਾ ਪਹਿਲੀ ਵਾਰ ਫਰੀ ਜ਼ੋਨ ਐਲਾਨਿਆ ਜਾਵੇ। ਇੱਥੋਂ ਦੇ ਵਸਨੀਕਾਂ ਨੂੰ ਕਾਰੋਬਾਰ ਅਤੇ ਆਪਣੇ ਕੰਮ ਕਰਨ ਲਈ ਸਮੇਂ ਦੀ ਕੋਈ ਸਮੱਸਿਆ ਨਹੀਂ ਹੈ ਕਿਉਂਕਿ ਇਹ ਲੋਕ ਰਾਤ ਦੇ 2 ਵਜੇ ਵੀ ਆਪਣਾ ਕੰਮ ਕਰ ਸਕਦੇ ਹਨ।

ਟਾਪ ਹੈਡਲਾਈਨ

ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

Embed widget