ਪੜਚੋਲ ਕਰੋ

ਪਹਿਲੀ ਡੇਟ 'ਤੇ ਮੁੰਡੇ ਨੇ ਕੁੜੀ ਨਾਲ ਕੀਤੀ ਅਜਿਹੀ ਹਰਕਤ ਕਿ ਜਾਣ ਕੇ ਹੋ ਉੱਡ ਜਾਣਗੇ ਹੋਸ਼

ਲੜਕੀ ਨੇ ਖੁਦ ਸੋਸ਼ਲ ਮੀਡੀਆ 'ਤੇ ਲੋਕਾਂ ਨੂੰ ਆਪਣੇ ਨਾਲ ਡੇਟ 'ਤੇ ਹੋਈ ਇਸ ਘਟਨਾ ਬਾਰੇ ਦੱਸਿਆ। ਉਸ ਨੇ ਦੱਸਿਆ ਕਿ ਕਿਵੇਂ ਇੱਕ ਲੜਕੇ ਨੇ ਉਸਨੂੰ ਧੋਖਾ ਦਿੱਤਾ ਜਦੋਂ ਉਹ ਉਸਦੀ ਪਹਿਲੀ ਡੇਟ ਤੇ ਉਸਨੂੰ ਮਿਲਣ ਗਈ ਸੀ

ਜੇ ਕੋਈ ਵਿਅਕਤੀ ਕਿਸੇ ਨਾਲ ਪਹਿਲੀ ਡੇਟ 'ਤੇ ਜਾ ਰਿਹਾ ਹੈ ਤਾਂ ਉਹ ਕਾਫੀ ਉਤਸ਼ਾਹਿਤ ਰਹਿੰਦਾ ਹੈ। ਹਰ ਕੋਈ ਸਭ ਤੋਂ ਵਧੀਆ ਦਿਖਣ ਅਤੇ ਵਧੀਆ ਪ੍ਰਭਾਵ ਬਣਾਉਣ ਦੀ ਕੋਸ਼ਿਸ਼ ਕਰਦਾ ਹੈ। ਹਾਲਾਂਕਿ ਕਈ ਵਾਰ ਅਜਿਹਾ ਹੁੰਦਾ ਹੈ ਕਿ ਤੁਸੀਂ ਆਪ ਹੀ ਸਾਰੇ ਯਤਨ ਕਰਦੇ ਹੋ, ਪਰ ਸਾਹਮਣੇ ਵਾਲੇ ਵਿਅਕਤੀ ਦਾ ਵਿਵਹਾਰ ਥੋੜ੍ਹਾ ਅਜੀਬ ਹੋ ਜਾਂਦਾ ਹੈ।

ਮਿਰਰ ਦੀ ਰਿਪੋਰਟ ਮੁਤਾਬਕ ਲੜਕੀ ਨੇ ਖੁਦ ਸੋਸ਼ਲ ਮੀਡੀਆ 'ਤੇ ਲੋਕਾਂ ਨੂੰ ਆਪਣੇ ਨਾਲ ਡੇਟ 'ਤੇ ਹੋਈ ਇਸ ਘਟਨਾ ਬਾਰੇ ਦੱਸਿਆ। ਉਸ ਨੇ ਦੱਸਿਆ ਕਿ ਕਿਵੇਂ ਇੱਕ ਲੜਕੇ ਨੇ ਉਸਨੂੰ ਧੋਖਾ ਦਿੱਤਾ ਜਦੋਂ ਉਹ ਉਸਦੀ ਪਹਿਲੀ ਡੇਟ ਤੇ ਉਸਨੂੰ ਮਿਲਣ ਗਈ ਸੀ। ਇਸ ਘਟਨਾ ਬਾਰੇ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ ਕਿਉਂਕਿ ਅੱਜ ਤੱਕ ਤੁਸੀਂ ਸ਼ਾਇਦ ਹੀ ਕਿਸੇ ਲੜਕੇ ਨੂੰ ਅਜਿਹਾ ਕਰਦੇ ਸੁਣਿਆ ਹੋਵੇਗਾ।

ਲੜਕੀ ਨੇ ਆਪਣੀ ਪੋਸਟ 'ਚ ਦੱਸਿਆ ਹੈ ਕਿ ਉਹ ਜਿਸ ਲੜਕੇ ਨਾਲ ਡੇਟ 'ਤੇ ਗਈ ਸੀ, ਉਹ ਪਹਿਲਾਂ ਹੀ ਰੈਸਟੋਰੈਂਟ 'ਚ ਮੌਜੂਦ ਸੀ। ਉਸ ਨੇ ਦੱਸਿਆ ਕਿ ਉਸ ਨੇ ਆਪਣੇ ਰੂਮਮੇਟਸ ਲਈ ਕੁਝ ਖਾਣਾ ਮੰਗਵਾਇਆ ਹੈ ਅਤੇ ਉਹ ਉਨ੍ਹਾਂ ਨੂੰ ਡਿਲੀਵਰ ਕਰਕੇ ਵਾਪਸ ਆ ਰਿਹਾ ਹੈ। ਕੁੜੀ ਅੱਧਾ ਘੰਟਾ ਉਸ ਦਾ ਇੰਤਜ਼ਾਰ ਕਰਦੀ ਰਹੀ, ਫਿਰ ਉਸ ਨੂੰ ਪਤਾ ਲੱਗਾ ਕਿ ਉਸ ਲੜਕੇ ਨੇ ਜੋ ਖਾਣੇ ਦਾ ਆਰਡਰ ਕੀਤਾ ਸੀ, ਉਸ ਦਾ ਬਿੱਲ ਨਹੀਂ ਦਿੱਤਾ ਸੀ। ਲੜਕੀ ਦੀ ਇਹ ਪਹਿਲੀ ਬਲਾਈਂਡ ਡੇਟ ਸੀ ਅਤੇ ਉਸ ਨਾਲ ਵਾਪਰੀ ਇਸ ਘਟਨਾ ਨੇ ਉਸ ਨੂੰ ਝੰਜੋੜ ਕੇ ਰੱਖ ਦਿੱਤਾ।

ਜਦੋਂ ਲੜਕੀ ਪਰੇਸ਼ਾਨ ਹੋ ਗਈ ਤਾਂ ਵੇਟਰੇਸ ਉਸ ਕੋਲ ਆਈ ਅਤੇ ਸਾਰਾ ਮਾਮਲਾ ਜਾਣਿਆ। ਲੜਕੀ ਨੂੰ ਉਸੇ ਸਮੇਂ ਪਤਾ ਲੱਗਾ ਕਿ ਵਿਅਕਤੀ ਨੇ ਖਾਣੇ ਦੇ ਪੈਸੇ ਵੀ ਨਹੀਂ ਦਿੱਤੇ ਸਨ। ਇਹ ਕਿਸਮਤ ਸੀ ਕਿ ਵੇਟਰੇਸ ਦਿਆਲੂ ਨਿਕਲੀ ਅਤੇ ਉਸਨੇ ਮੈਨੇਜਰ ਨਾਲ ਗੱਲ ਕਰਕੇ ਸਾਰਾ ਮਾਮਲਾ ਸੁਲਝਾ ਲਿਆ ਅਤੇ ਲੜਕੀ ਨੂੰ ਪੈਸੇ ਨਹੀਂ ਦੇਣੇ ਪਏ। ਉਸ ਨੂੰ ਮੁਫਤ ਸ਼ਰਾਬ ਵੀ ਦਿੱਤੀ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ
Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget