ਪੜਚੋਲ ਕਰੋ

Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ

UP Influencer Sisters married cameraman : ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਦੇ ਹਸਨਪੁਰ ਇਲਾਕੇ ਵਿੱਚ ਤਿੰਨ ਭੈਣਾਂ ਵੱਲੋਂ ਇੱਕੋ ਨੌਜਵਾਨ ਨਾਲ ਵਿਆਹ ਕਰਨ ਦਾ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ। ਤਿੰਨੋਂ ਭੈਣਾਂ ਯੂਟਿਊਬਰ ਹਨ ਅਤੇ

UP Influencer Sisters married cameraman : ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਦੇ ਹਸਨਪੁਰ ਇਲਾਕੇ ਵਿੱਚ ਤਿੰਨ ਭੈਣਾਂ ਵੱਲੋਂ ਇੱਕੋ ਨੌਜਵਾਨ ਨਾਲ ਵਿਆਹ ਕਰਨ ਦਾ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ। ਤਿੰਨੋਂ ਭੈਣਾਂ ਯੂਟਿਊਬਰ ਹਨ ਅਤੇ ਜਿਸ ਨੌਜਵਾਨ ਨਾਲ ਉਨ੍ਹਾਂ ਨੇ ਵਿਆਹ ਕੀਤਾ, ਉਹ ਉਨ੍ਹਾਂ ਦੀਆਂ ਵੀਡੀਓਜ਼ ਦਾ ਕੈਮਰਾਮੈਨ ਹੈ। ਨੌਜਵਾਨ ਦਾ ਨਾਮ ਵਿਕਾਸ ਉਰਫ਼ ਵਿਕੀ ਹੈ। ਦੱਸਿਆ ਜਾ ਰਿਹਾ ਹੈ ਕਿ 17 ਜੁਲਾਈ ਨੂੰ ਪਿੰਡ ਦੇ ਇੱਕ ਮੰਦਰ ਵਿੱਚ ਤਿੰਨੋਂ ਨੇ ਵਿਕਾਸ ਨਾਲ ਵਿਆਹ ਕੀਤਾ। ਇਸ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਚਰਚਾ ਵਿੱਚ ਆ ਗਿਆ।

ਤਿੰਨੋਂ ਭੈਣਾਂ ਨੇ ਇੱਕੋ ਨੌਜਵਾਨ ਨਾਲ ਕੀਤਾ ਵਿਆਹ

ਹਸਨਪੁਰ ਕੋਤਵਾਲੀ ਦੇ ਧੌਰਿਆ ਪਿੰਡ ਦੀਆਂ ਰਹਿਣ ਵਾਲੀਆਂ ਤਿੰਨ ਯੂਟਿਊਬਰ ਭੈਣਾਂ ਨੇ ਆਪਣੇ ਕੈਮਰਾਮੈਨ ਵਿਕਾਸ ਨਾਲ ਵਿਆਹ ਕਰ ਲਿਆ। ਵਾਇਰਲ ਵੀਡੀਓ ਵਿੱਚ ਵਿਕਾਸ ਤਿੰਨੋਂ ਲੜਕੀਆਂ ਨਾਲ ਫੇਰੇ ਲੈਂਦਾ ਅਤੇ ਉਨ੍ਹਾਂ ਦੀ ਮਾਂਗ ਵਿੱਚ ਸਿੰਦੂਰ ਭਰਦਾ ਨਜ਼ਰ ਆ ਰਿਹਾ ਹੈ। ਹੋਰ ਕਈ ਤਸਵੀਰਾਂ ਅਤੇ ਵੀਡੀਓਜ਼ ਵਿੱਚ ਵੀ ਚਾਰੇ ਇਕੱਠੇ ਦਿਖਾਈ ਦੇ ਰਹੇ ਹਨ।

ਬਚਪਨ ਤੋਂ ਇਕੱਠੇ ਰਹਿਣ ਦੀ ਖਾਧੀ ਸੀ ਕਸਮ

ਚਾਰਾਂ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਉਨ੍ਹਾਂ ਨੇ ਕੋਈ ਗਲਤ ਕੰਮ ਨਹੀਂ ਕੀਤਾ। ਤਿੰਨੋਂ ਭੈਣਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਬਚਪਨ ਤੋਂ ਹੀ ਇਕੱਠੇ ਰਹਿਣ ਦੀ ਕਸਮ ਖਾਧੀ ਸੀ ਅਤੇ ਉਹ ਕਦੇ ਵੀ ਵੱਖ ਨਹੀਂ ਰਹਿਣਾ ਚਾਹੁੰਦੀਆਂ। ਇਸ ਲਈ ਉਨ੍ਹਾਂ ਨੇ ਇੱਕੋ ਨੌਜਵਾਨ ਵਿਕਾਸ ਨਾਲ ਵਿਆਹ ਕੀਤਾ ਤਾਂ ਜੋ ਸਾਰੇ ਇਕੱਠੇ ਰਹਿ ਸਕਣ। ਉਨ੍ਹਾਂ ਦਾ ਕਹਿਣਾ ਹੈ ਕਿ ਸਮਾਜ ਕੀ ਸੋਚਦਾ ਹੈ, ਇਸ ਨਾਲ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ। ਉਨ੍ਹਾਂ ਨੇ ਉਦਾਹਰਨ ਦਿੰਦਿਆਂ ਕਿਹਾ ਕਿ "ਰਾਜਾ ਦਸ਼ਰਥ ਦੀਆਂ ਵੀ ਤਿੰਨ ਰਾਣੀਆਂ ਸਨ, ਫਿਰ ਅਸੀਂ ਵਿਆਹ ਕਰਕੇ ਕੀ ਗਲਤ ਕੀਤਾ?"

ਵੀਡੀਓ ਬਣਾਉਣ ਦਾ ਕੰਮ ਕਰਦਾ ਸੀ ਵਿਕਾਸ

ਵਿਕਾਸ ਨਾਲ ਵਿਆਹ ਕਰਨ ਵਾਲੀਆਂ ਤਿੰਨ ਭੈਣਾਂ ਵਿੱਚੋਂ ਦੋ ਸਕੀਆਂ ਹਨ, ਜਦਕਿ ਇੱਕ ਮੌਸੇਰੀ ਭੈਣ ਹੈ, ਜੋ ਨੇੜਲੇ ਪਿੰਡ ਵਿੱਚ ਰਹਿੰਦੀ ਹੈ। ਇੱਕ ਭੈਣ ਬੀ.ਏ. ਕਰ ਰਹੀ ਹੈ, ਜਦਕਿ ਦੋ ਇੰਟਰਮੀਡੀਏਟ ਦੀ ਪੜ੍ਹਾਈ ਕਰ ਰਹੀਆਂ ਹਨ। ਵਿਕਾਸ ਵੀ ਬੀ.ਏ. ਦਾ ਵਿਦਿਆਰਥੀ ਹੈ ਅਤੇ ਉਹ ਵੀ ਇਸੇ ਇਲਾਕੇ ਦਾ ਰਹਿਣ ਵਾਲਾ ਹੈ। ਚਾਰਾਂ ਮਿਲ ਕੇ "AK 1990" ਨਾਮ ਨਾਲ ਯੂਟਿਊਬ ਚੈਨਲ ਚਲਾਉਂਦੇ ਹਨ, ਜਿਸ ਦੇ ਵੱਡੀ ਗਿਣਤੀ ਵਿੱਚ ਫਾਲੋਅਰ ਹਨ। ਵਿਕਾਸ ਇਸ ਚੈਨਲ ਲਈ ਕੈਮਰਾਮੈਨ ਵਜੋਂ ਕੰਮ ਕਰਦਾ ਸੀ।

ਪੁਲਿਸ ਨੇ ਵੀ ਕੀਤੀ ਪੁੱਛਗਿੱਛ

ਤਿੰਨ ਭੈਣਾਂ ਵੱਲੋਂ ਇੱਕੋ ਨੌਜਵਾਨ ਨਾਲ ਵਿਆਹ ਕਰਨ ਦੀ ਖ਼ਬਰ ਤੋਂ ਬਾਅਦ ਪਰਿਵਾਰ ਅਤੇ ਸਮਾਜ ਦੇ ਕੁਝ ਲੋਕਾਂ ਨੇ ਇਸ 'ਤੇ ਨਾਰਾਜ਼ਗੀ ਜਤਾਈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਸਰੋਜ, ਸਾਵਿਤਰੀ, ਸੰਤੋਸ਼ ਅਤੇ ਵਿਕਾਸ ਨੂੰ ਥਾਣੇ ਬੁਲਾ ਕੇ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੀ ਬਾਲਗ ਹੋਣ ਸਬੰਧੀ ਦਸਤਾਵੇਜ਼ਾਂ ਦੀ ਜਾਂਚ ਕੀਤੀ। ਚਾਰਾਂ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਵਿਆਹ ਕੀਤਾ ਹੈ ਅਤੇ ਉਹ ਇਸ ਨਾਲ ਖੁਸ਼ ਹਨ। ਫਿਲਹਾਲ ਕਿਸੇ ਵੀ ਪੱਖ ਵੱਲੋਂ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ। ਹਾਲਾਂਕਿ ਇਹ ਮਾਮਲਾ ਸੋਸ਼ਲ ਮੀਡੀਆ ਅਤੇ ਇਲਾਕੇ ਵਿੱਚ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ।

Advertisement

ਟਾਪ ਹੈਡਲਾਈਨ

ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget