ਪੜਚੋਲ ਕਰੋ

ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਈ...ਮੌਤ ਬਣ ਕੇ ਆਇਆ ਟਰੱਕ ਪਰ ਕਿਸਮਤ ਨੇ ਢਾਲ ਬਣ ਕੇ ਬਚਾਇਆ ਸ਼ਖਸ, ਵੇਖੋ ਦਿਲ ਦਹਿਲਾਉਣ ਵਾਲੀ ਵੀਡੀਓ

ਵਾਇਰਲ ਹੋ ਰਹੀ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਕਿਸੇ ਦੇ ਘਰ ਦੇ ਬਾਹਰ ਖੜ੍ਹਾ ਹੈ। ਉਹ ਕੁਝ ਦਸਤਾਵੇਜ਼ਾਂ ਦੀ ਜਾਂਚ ਕਰ ਰਿਹਾ ਹੈ।

Truck Accident Viral Video: ਜਦੋਂ ਕਿਸਮਤ ਮਾੜੀ ਹੋਵੇ ਤਾਂ ਬੰਦਾ ਜਿੰਨਾ ਮਰਜ਼ੀ ਸੁਰੱਖਿਅਤ ਥਾਂ 'ਤੇ ਹੋਵੇ, ਮੌਤ ਆਪਣਾ ਰਾਹ ਬਣਾ ਹੀ ਲੈਂਦੀ ਹੈ। ਹਾਲਾਂਕਿ ਕੁਝ ਲੋਕ ਕਿਸਮਤ ਦੇ ਇੰਨੇ ਅਮੀਰ ਹੁੰਦੇ ਹਨ ਕਿ ਮੌਤ ਉਨ੍ਹਾਂ ਨਾਲ ਟਕਰਾ ਤੇ ਵਾਪਸ ਵਾਪਸ ਪਰਤਣ ਲਈ ਮਜਬੂਰ ਹੋ ਜਾਂਦੀ ਹੈ। ਤੁਸੀਂ ਸੋਸ਼ਲ ਮੀਡੀਆ 'ਤੇ ਅਜਿਹੇ ਕਈ ਵੀਡੀਓ ਦੇਖੇ ਹੋਣਗੇ, ਜਿਨ੍ਹਾਂ 'ਚ ਮੌਤ ਦਾ ਕਹਿਰ ਲੋਕਾਂ ਨੂੰ ਨੇੜਿਓਂ ਛੂਹ ਕੇ ਲੰਘਦਾ ਹੈ। ਹੁਣ ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਇੱਕ ਵਿਅਕਤੀ ਟਰੱਕ ਦੀ ਲਪੇਟ 'ਚ ਆਉਣ ਤੋਂ ਵਾਲ-ਵਾਲ ਬਚ ਗਿਆ।

ਵਾਇਰਲ ਹੋ ਰਹੀ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਕਿਸੇ ਦੇ ਘਰ ਦੇ ਬਾਹਰ ਖੜ੍ਹਾ ਹੈ। ਉਹ ਕੁਝ ਦਸਤਾਵੇਜ਼ਾਂ ਦੀ ਜਾਂਚ ਕਰ ਰਿਹਾ ਹੈ। ਉਦੋਂ ਹੀ ਪਿੱਛੇ ਤੋਂ ਇੱਕ ਟਰੱਕ ਤੇਜ਼ ਰਫਤਾਰ ਨਾਲ ਆ ਰਿਹਾ ਹੈ, ਜੋ ਆਪਣਾ ਸੰਤੁਲਨ ਗੁਆ ਬੈਠਦਾ ਹੈ ਤੇ ਸਿੱਧਾ ਸਾਈਡ 'ਤੇ ਖੜ੍ਹੇ ਵਿਅਕਤੀ ਨਾਲ ਜਾ ਟਕਰਾਉਂਦਾ ਹੈ। ਵਿਅਕਤੀ ਸਾਈਡ 'ਤੇ ਖੜ੍ਹਾ ਸੀ, ਇਸ ਲਈ ਟਰੱਕ ਉਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਾ ਸਕਿਆ। ਟਰੱਕ ਦੀ ਅਚਾਨਕ ਟੱਕਰ ਕਾਰਨ ਨੇੜੇ ਦਾ ਇੱਕ ਦਰੱਖਤ ਵੀ ਡਿੱਗ ਗਿਆ।

ਇਹ ਵੀ ਪੜ੍ਹੋ : No Egg, No Sperm , Baby? ਦੁਨੀਆ ਦਾ ਪਹਿਲਾ ਸਿੰਥੈਟਿਕ ਮਨੁੱਖੀ ਭਰੂਣ, ਵਿਗਿਆਨੀਆਂ ਦੀ ਟੀਮ ਨੇ ਸਟੈਮ ਸੈੱਲਾਂ ਤੋਂ ਬਣਾਈ ਮਨੁੱਖੀ ਭਰੂਣ ਵਰਗੀ ਬਣਤਰ

ਵਾਲ-ਵਾਲ ਬਚੀ ਜਾਨ
ਇਸ ਘਟਨਾ ਤੋਂ ਬਾਅਦ ਵਿਅਕਤੀ ਆਪਣੀ ਜਾਨ ਬਚਣ ਮਗਰੋਂ ਦੌੜ ਗਿਆ। ਟਰੱਕ ਵਿੱਚ ਕੁਝ ਸਾਮਾਨ ਵੀ ਲੱਦਿਆ ਹੋਇਆ ਸੀ, ਜੋ ਜ਼ਮੀਨ ’ਤੇ ਖਿੱਲਰ ਗਿਆ। ਇਹ ਘਟਨਾ ਇੰਨੀ ਅਚਾਨਕ ਵਾਪਰੀ ਕਿ ਰੱਬ ਨਾ ਕਰੇ, ਜੇਕਰ ਵਿਅਕਤੀ ਟਰੱਕ ਦੇ ਅੱਗੇ ਹੁੰਦਾ ਤਾਂ ਸ਼ਾਇਦ ਉਹ ਕਦੇ ਨਾ ਬਚਦਾ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਹਾਦਸਾ ਕਿੱਥੇ ਹੋਇਆ ਤੇ ਕਿਸ ਕਾਰਨ ਵਾਪਰਿਆ ਪਰ ਇਹ ਜ਼ਰੂਰ ਕਿਹਾ ਜਾ ਸਕਦਾ ਹੈ ਕਿ ਇਹ ਇੱਕ ਭਿਆਨਕ ਘਟਨਾ ਹੈ, ਜਿਸ ਵਿੱਚ ਕਿਸੇ ਦੀ ਜਾਨ ਵੀ ਜਾ ਸਕਦੀ ਸੀ।

ਇਹ ਵੀ ਪੜ੍ਹੋ : ਇੱਕ ਹੀ ਹਸਪਤਾਲ ਦੀਆਂ 12 ਨਰਸਾਂ ਇਕੱਠਿਆਂ ਪ੍ਰੈਗਨੈਂਟ! ਕਈਆਂ ਦੀ ਡਿਲਵਰੀ ਡੇਟ ਵੀ ਸੇਮ, ਸਾਲ ਦੇ ਅਖੀਰ ਤੱਕ ਬਣਨਗੀਆਂ ਮਾਂ

ਯੂਜ਼ਰਸ ਨੇ ਵਿਅਕਤੀ ਨੂੰ ਦੱਸਿਆ 'ਲੱਕੀ'
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਕੇ ਯੂਜ਼ਰਸ ਦੇ ਹੱਥ-ਪੈਰ ਵੀ ਫੁੱਲ ਗਏ ਤੇ ਉਹ ਵਿਅਕਤੀ ਨੂੰ ਖੁਸ਼ਕਿਸਮਤ ਕਹਿ ਰਹੇ ਹਨ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਅਸੀਂ ਸਿਰਫ ਇਹੀ ਕਹਾਂਗੇ ਕਿ "ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਈ"।

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget