ਪੜਚੋਲ ਕਰੋ

Viral Video: ਸਰਹੱਦ 'ਤੇ ਪਾਕਿਸਤਾਨੀ ਤੇ ਰਾਜਸਥਾਨੀ ਹਿਰਨ ਆਪਸ 'ਚ ਭਿੜੇ, ਲੜਾਈ ਦੇਖ ਕੇ ਆ ਜਾਵੇਗਾ ਨਜ਼ਾਰਾ !

ਫਿਲਮਾਂ 'ਚ ਭਾਰਤ-ਪਾਕਿਸਤਾਨ ਦੀਆਂ ਲੜਾਈਆਂ ਨੂੰ ਕਈ ਵਾਰ ਦੇਖਿਆ ਹੋਵੇਗਾ ਪਰ ਅੱਜ ਅਸੀਂ ਤੁਹਾਨੂੰ ਭਾਰਤੀ ਸਰਹੱਦ 'ਤੇ ਇੱਕ ਅਜਿਹੀ ਲੜਾਈ ਦਿਖਾਉਣ ਜਾ ਰਹੇ ਹਾਂ, ਜਿਸ ਨੂੰ ਦੇਖ ਕੇ ਨਾ ਸਿਰਫ ਤੁਹਾਡਾ ਸੀਨਾ ਮਾਣ ਨਾਲ ਚੌੜਾ ਹੋ ਜਾਵੇਗਾ, ਸਗੋਂ ਇਕ ਪਿਆਰੀ ਜਿਹੀ ਮੁਸਕਰਾਹਟ ਵੀ ਆ ਜਾਵੇਗੀ।

Viral Video: ਜਦੋਂ ਤੁਸੀਂ ਸਵੇਰੇ ਆਪਣਾ ਟੀਵੀ ਖੋਲ੍ਹਦੇ ਹੋ ਜਾਂ ਅਖਬਾਰ ਪੜ੍ਹਦੇ ਹੋ ਤਾਂ ਅਕਸਰ ਤੁਹਾਨੂੰ ਗੁਆਂਢੀ ਦੇਸ਼ ਪਾਕਿਸਤਾਨ ਨਾਲ ਲੜਾਈ ਹੋਣ ਦੀਆਂ ਖ਼ਬਰਾਂ ਪੜ੍ਹਨ-ਸੁਣਨ ਨੂੰ ਮਿਲਦੀਆਂ ਹਨ। ਪਾਕਿਸਤਾਨੀ ਸੈਨਿਕ ਅਕਸਰ ਜੰਗਬੰਦੀ ਦੀ ਉਲੰਘਣਾ ਕਰਦੇ ਹਨ ਜਾਂ ਸਾਡੇ ਦੇਸ਼ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਹਨ, ਜਿਸ ਕਾਰਨ ਭਾਰਤੀ ਫੌਜ ਨੂੰ ਜਵਾਬੀ ਕਾਰਵਾਈ ਕਰਨੀ ਪੈਂਦੀ ਹੈ।
ਤੁ

ਸੀਂ ਫਿਲਮਾਂ 'ਚ ਭਾਰਤ-ਪਾਕਿਸਤਾਨ ਦੀਆਂ ਲੜਾਈਆਂ ਨੂੰ ਕਈ ਵਾਰ ਦੇਖਿਆ ਹੋਵੇਗਾ ਪਰ ਅੱਜ ਅਸੀਂ ਤੁਹਾਨੂੰ ਭਾਰਤੀ ਸਰਹੱਦ 'ਤੇ ਇੱਕ ਅਜਿਹੀ ਲੜਾਈ ਦਿਖਾਉਣ ਜਾ ਰਹੇ ਹਾਂ, ਜਿਸ ਨੂੰ ਦੇਖ ਕੇ ਨਾ ਸਿਰਫ ਤੁਹਾਡਾ ਸੀਨਾ ਮਾਣ ਨਾਲ ਚੌੜਾ ਹੋ ਜਾਵੇਗਾ, ਸਗੋਂ ਇਕ ਪਿਆਰੀ ਜਿਹੀ ਮੁਸਕਰਾਹਟ ਵੀ ਆ ਜਾਵੇਗੀ।

ਜਦੋਂ ਵੀ ਸਰਹੱਦ 'ਤੇ ਲੜਾਈ ਦੀ ਗੱਲ ਹੁੰਦੀ ਹੈ ਤਾਂ ਦੋਵਾਂ ਦੇਸ਼ਾਂ ਦੇ ਸੈਨਿਕ ਆਪਸ 'ਚ ਲੜਦੇ ਨਜ਼ਰ ਆਉਂਦੇ ਹਨ ਪਰ ਅੱਜ ਦੀ ਵੀਡੀਓ 'ਚ ਤੁਸੀਂ ਪਾਕਿਸਤਾਨੀ ਅਤੇ ਭਾਰਤੀ ਹਿਰਨਾਂ ਦੀ ਖਤਰਨਾਕ ਲੜਾਈ ਕਰਦੇ ਹੋਏ ਦੇਖੋਗੇ। ਦੋਵੇਂ ਬਹੁਤ ਗੁੱਸੇ ਵਿਚ ਹਨ। ਇਸ ਨੂੰ ਦੇਖ ਕੇ ਤਾਂ ਇੰਝ ਜਾਪਦਾ ਹੈ ਕਿ ਜੇ ਇਨ੍ਹਾਂ ਵਿਚਕਾਰ ਜਾਲ ਦੀ ਸਰਹੱਦ ਨਾ ਹੁੰਦੀ ਤਾਂ ਕੋਈ ਖ਼ਤਰਨਾਕ ਹੀ ਨਤੀਜਾ ਨਿਕਲਣਾ ਸੀ।

ਦਰਅਸਲ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਸਰਹੱਦ ਦਾ ਨਜ਼ਾਰਾ ਦਿਖਾਈ ਦੇ ਰਿਹਾ ਹੈ। ਸਰਹੱਦੀ ਜਾਲ ਦੇ ਦੂਜੇ ਪਾਸੇ ਦਾ ਹਿੱਸਾ ਪਾਕਿਸਤਾਨ ਦਾ ਅਤੇ ਦੂਜਾ ਹਿੱਸਾ ਭਾਰਤ ਦਾ ਦੱਸਿਆ ਜਾ ਰਿਹਾ ਹੈ। ਦੋਵੇਂ ਪਾਸੇ ਇੱਕ-ਇੱਕ ਹਿਰਨ ਦਿਖਾਈ ਦੇ ਰਿਹਾ ਹੈ, ਜੋ ਬਹੁਤ ਗੁੱਸੇ ਵਿਚ ਹਨ ਤੇ ਆਪਣੇ ਸਿੰਗਾਂ ਨਾਲ ਇਕ-ਦੂਜੇ 'ਤੇ ਹਮਲਾ ਕਰ ਰਹੇ ਹਨ।

ਦੋਵਾਂ ਵਿਚਾਲੇ ਲੜਾਈ ਕਾਫੀ ਦਿਲਚਸਪ ਲੱਗ ਰਹੀ ਹੈ। ਦੋਵੇਂ ਇਸ ਤਰ੍ਹਾਂ ਲੜ ਰਹੇ ਹਨ ਜਿਵੇਂ ਉਹ ਸੱਚਮੁੱਚ ਸਰਹੱਦਾਂ ਨੂੰ ਜਾਣਦੇ ਹਨ। ਵੀਡੀਓ ਨੂੰ 47 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਸ 'ਤੇ ਲੋਕ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਟਿੱਪਣੀ ਕਰਦੇ ਹੋਏ ਇੱਕ ਵਿਅਕਤੀ ਨੇ ਲਿਖਿਆ ਕਿ ਸ਼ੁਕਰ ਹੈ ਕਿ ਪੰਛੀਆਂ ਨੂੰ ਨਹੀਂ ਪਤਾ ਕਿ ਉਨ੍ਹਾਂ ਦਾ ਧਰਮ ਅਤੇ ਸੀਮਾਵਾਂ ਕੀ ਹਨ, ਨਹੀਂ ਤਾਂ ਹਰ ਰੋਜ਼ ਅਸਮਾਨ ਤੋਂ ਖੂਨ ਦੀ ਬਰਸਾਤ ਹੋਣੀ ਸੀ।

ਟਾਪ ਹੈਡਲਾਈਨ

BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ

ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ

ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ

Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026

Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 

Embed widget