ਪੜਚੋਲ ਕਰੋ

ਫਲਾਇਟ 'ਚ ਵਿੰਡੋ ਸੀਟ 'ਤੇ ਬੈਠਾ ਸੀ ਸ਼ਖਸ, ਤਾਂ ਅਸਮਾਨ 'ਚ ਹੋਈ ਹਲਚਲ, ਪੁਲਾੜ 'ਚ ਜਾ ਰਿਹਾ ਰਾਕੇਟ ਕੈਮਰੇ 'ਚ ਹੋਇਆ ਰਿਕਾਰਡ

ਸੋਚੋ ਕਿ ਜੇ ਤੁਸੀਂ ਹਵਾਈ ਜਹਾਜ਼ ਵਿੱਚ ਬੈਠੇ ਹੋ ਤੇ ਖਿੜਕੀ ਦੇ ਬਾਹਰ ਇੱਕ ਰਾਕੇਟ ਲਾਂਚਿੰਗ ਦੇਖਦੇ ਹੋ, ਤਾਂ ਇਹ ਨਜ਼ਾਰਾ ਕਿੰਨਾ ਸੁੰਦਰ ਹੋ ਸਕਦਾ ਹੈ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

Viral Video : ਜ਼ਿਆਦਾਤਰ ਲੋਕ ਫਲਾਈਟ 'ਚ ਵਿੰਡੋ ਸੀਟ 'ਤੇ ਬੈਠਣਾ ਪਸੰਦ ਕਰਦੇ ਹਨ, ਭਾਵੇਂ ਬਾਹਰੋਂ ਕੁਝ ਵੀ ਨਾ ਦਿਸਦਾ ਹੋਵੇ, ਪਰ ਵਿੰਡੋ ਸੀਟ ਹਰ ਕਿਸੇ ਦੀ ਪਹਿਲੀ ਪਸੰਦ ਹੁੰਦੀ ਹੈ, ਪਰ ਜ਼ਰਾ ਇਹ ਸੋਚੋ ਕਿ ਜੇ ਤੁਸੀਂ ਹਵਾਈ ਜਹਾਜ਼ 'ਚ ਬੈਠੇ ਹੋ ਤੇ ਖਿੜਕੀ ਦੇ ਬਾਹਰ ਤੁਹਾਨੂੰ ਕੋਈ ਰਾਕੇਟ ਲਾਂਚ ਹੁੰਦਾ ਦਿਖ ਜਾਵੇ ਤਾਂ ਇਹ ਨਜ਼ਾਰਾ ਕਿੰਨਾਂ ਖੂਬਸੂਰਤ ਹੋਵੇਗਾ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ Netizens ਹੈਰਾਨ ਰਹਿ ਗਏ ਹਨ ਅਤੇ ਇਸ ਵੀਡੀਓ ਨੂੰ ਖੂਬ ਦੇਖ ਅਤੇ ਸ਼ੇਅਰ ਕਰ ਰਹੇ ਹਨ।

ਵੇਖੋ ਵੀਡੀਓ 

View this post on Instagram
 
A post shared by Aviation | Planes | Pilots (@plane.focus)

ਅਸਮਾਨ ਤੋਂ ਨਜ਼ਰ ਆਇਆ ਸੁੰਦਰ ਦ੍ਰਿਸ਼

ਇੰਸਟਾਗ੍ਰਾਮ 'ਤੇ ਪਲੇਨ ਫੋਕਸ ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤੀ ਗਈ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਫਲਾਈਟ 'ਚ ਬੈਠਾ ਇਕ ਵਿਅਕਤੀ ਹੇਠਾਂ ਦਿਖਾਈ ਦੇ ਰਹੇ ਸਪੇਸ ਸੈਂਟਰ ਨੂੰ ਰਿਕਾਰਡ ਕਰ ਰਿਹਾ ਹੈ। ਕੁਝ ਸਕਿੰਟਾਂ ਦੇ ਅੰਦਰ, ਇੱਕ ਰਾਕੇਟ ਅਸਮਾਨ ਵਿੱਚ ਲਾਂਚ ਕੀਤਾ ਜਾਂਦਾ ਹੈ। ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਰਾਕੇਟ ਹੌਲੀ-ਹੌਲੀ ਅਸਮਾਨ ਵੱਲ ਵਧ ਰਿਹਾ ਹੈ, ਅਸਲ 'ਚ ਇਹ ਬਹੁਤ ਖੂਬਸੂਰਤ ਲੱਗ ਰਿਹਾ ਹੈ। ਵੀਡੀਓ ਦੇ ਕੈਪਸ਼ਨ 'ਚ ਲਿਖਿਆ ਹੈ, 'ਜਦੋਂ ਤੁਸੀਂ ਜਹਾਜ਼ 'ਚ ਹੁੰਦੇ ਹੋ ਅਤੇ ਗਲਤੀ ਨਾਲ ਰਾਕੇਟ ਲਾਂਚ ਹੋ ਜਾਂਦਾ ਹੈ।'

ਵਿਆਹ ਤੋਂ ਬਾਅਦ ਪਤੀ ਨੇ ਨਹੀਂ ਮਨਾਈ ਸੁਹਾਗਰਾਤ, ਹਨੀਮੂਨ ਦੇ ਨਾਂ 'ਤੇ ਖਰਚੇ 5 ਲੱਖ; ਫਿਰ ਪਤਨੀ ਨੇ ਕੀਤਾ ਅਜਿਹਾ ਕੰਮ

ਲੋਕਾਂ ਨੇ ਕਿਹਾ- ਇਹ ਜ਼ਿੰਦਗੀ ਵਿੱਚ ਇੱਕ ਵਾਰ ਹੀ ਹੁੰਦੈ

ਰਾਕੇਟ ਲਾਂਚ ਦੇ ਇਸ ਵੀਡੀਓ 'ਤੇ ਸਾਢੇ ਛੇ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ। ਵੀਡੀਓ 'ਤੇ ਟਿੱਪਣੀ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ, 'ਕਿੰਨਾ ਸ਼ਾਨਦਾਰ ਅਨੁਭਵ ਹੈ।' ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ, 'ਹੇ ਭਗਵਾਨ, ਕੀ ਇਹ ਕੋਈ ਚਮਤਕਾਰ ਨਹੀਂ ਹੈ।' ਜਦਕਿ ਦੂਜੇ ਨੇ ਲਿਖਿਆ, 'ਇਹ ਜ਼ਿੰਦਗੀ 'ਚ ਇਕ ਵਾਰ ਹੀ ਹੁੰਦਾ ਹੈ।' ਇੱਕ ਹੋਰ ਯੂਜ਼ਰ ਨੇ ਇਸ ਨਜ਼ਰੇ ਨੂੰ, 'ਸੁਪਰ ਕੂਲ' ਲਿਖਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget