ਪੜਚੋਲ ਕਰੋ

Trending News: ਫਲਾਈਟ 'ਚ ਖਿੜਕੀ ਵਾਲੀ ਸੀਟ ਨੂੰ ਲੈਕੇ ਪਰਿਵਾਰਾਂ 'ਚ ਜ਼ਬਰਦਸਤ ਲੜਾਈ, ਗਾਲਾਂ ਕੱਢਣ ਤੇ ਹੱਥੋਪਾਈ ਦਾ ਵੀਡੀਓ ਵਾਇਰਲ

Viral Video: ਬ੍ਰਾਜ਼ੀਲ ਦੀ ਇੱਕ ਉਡਾਣ ਦਾ ਇੱਕ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਕੁਝ ਯਾਤਰੀ ਖਿੜਕੀ ਦੀਆਂ ਸੀਟਾਂ ਨੂੰ ਲੈ ਕੇ ਆਪਸ ਵਿੱਚ ਲੜਦੇ ਹੋਏ ਨਜ਼ਰ ਆ ਰਹੇ ਹਨ।

Trending Flight Fight Video: ਸੋਸ਼ਲ ਮੀਡੀਆ 'ਤੇ ਕਈ ਫਲਾਈਟ ਵੀਡੀਓਜ਼ ਇਨ੍ਹੀਂ ਦਿਨੀਂ ਕਿਸੇ ਨਾ ਕਿਸੇ ਮਾੜੇ ਕਾਰਨਾਂ ਕਰਕੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਹੈਰਾਨ ਕਰਨ ਵਾਲੀਆਂ ਵੀਡੀਓਜ਼ 'ਚ ਕਿਸੇ ਨਾ ਕਿਸੇ ਕਾਰਨ ਯਾਤਰੀਆਂ ਨੂੰ ਆਪਸ 'ਚ ਲੜਦੇ ਹੋਏ ਦੇਖਿਆ ਗਿਆ ਹੈ। ਬ੍ਰਾਜ਼ੀਲ 'ਚ GOL ਏਅਰਲਾਈਨਜ਼ ਦੀ ਫਲਾਈਟ ਦਾ ਇਕ ਨਵਾਂ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਿਹਾ ਹੈ, ਜਿਸ 'ਚ ਕੁਝ ਯਾਤਰੀ ਇਕ-ਦੂਜੇ ਨਾਲ ਲੜਦੇ ਹੋਏ ਨਜ਼ਰ ਆ ਰਹੇ ਹਨ।

ਇੱਕ ਹੈਰਾਨ ਕਰਨ ਵਾਲੀ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜੋ ਬ੍ਰਾਜ਼ੀਲ ਦੇ GOL ਏਅਰਲਾਈਨਜ਼ ਦਾ ਹੈ, ਜਿਸ ਵਿੱਚ ਔਰਤਾਂ ਦੇ ਇੱਕ ਸਮੂਹ ਨੇ ਆਪਣੇ ਇੱਕ ਜਹਾਜ਼ ਵਿੱਚ ਵਿੰਡੋ ਸੀਟ ਨੂੰ ਲੈ ਕੇ ਜ਼ਬਰਦਸਤ ਲੜਾਈ ਕੀਤੀ। ਬ੍ਰਾਜ਼ੀਲ ਦੀ ਖਬਰ ਮੁਤਾਬਕ ਜਹਾਜ਼ ਦੇ ਉਡਾਣ ਭਰਨ ਤੋਂ ਕੁਝ ਮਿੰਟ ਪਹਿਲਾਂ ਦੋਹਾਂ ਪਰਿਵਾਰਾਂ ਵਿਚਾਲੇ ਲੜਾਈ ਹੋ ਗਈ ਅਤੇ ਵਿਵਾਦ ਇੰਨਾ ਵਧ ਗਿਆ ਕਿ ਫਲਾਈਟ ਦੋ ਘੰਟੇ ਲੇਟ ਹੋ ਗਈ। ਰਿਪੋਰਟਾਂ ਅਨੁਸਾਰ ਇੱਕ ਮਹਿਲਾ ਯਾਤਰੀ ਨੇ ਆਪਣੇ ਸਹਿ-ਯਾਤਰੀ ਨੂੰ ਆਪਣੇ ਅਪਾਹਜ ਬੱਚੇ ਨਾਲ ਸੀਟਾਂ ਦੀ ਅਦਲਾ-ਬਦਲੀ ਕਰਨ ਲਈ ਬੇਨਤੀ ਕੀਤੀ, ਪਰ ਯਾਤਰੀ ਨੇ ਸਾਫ਼ ਇਨਕਾਰ ਕਰ ਦਿੱਤਾ। ਇਸ 'ਤੇ ਔਰਤ ਨੇ ਗੁੱਸੇ 'ਚ ਆ ਕੇ ਸਹਿ-ਯਾਤਰੀ ਦੇ ਪਰਿਵਾਰ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਛੋਟੀ ਜਿਹੀ ਗੱਲ ਨੂੰ ਲੈ ਕੇ ਸ਼ੁਰੂ ਹੋਇਆ ਝਗੜਾ ਕੁਝ ਹੀ ਪਲਾਂ 'ਚ ਹਿੰਸਕ ਰੂਪ ਧਾਰਨ ਕਰ ਗਿਆ।

ਵੀਡੀਓ ਦੇਖੋ:

ਫਲਾਈਟ ਵਿੱਚ ਇੱਕ ਦੂਜੇ ਨਾਲ ਲੜ ਰਹੇ ਯਾਤਰੀ
ਵੀਡੀਓ ਵਿੱਚ, ਤੁਸੀਂ ਦੇਖਿਆ ਕਿ ਕਿਵੇਂ ਦੋ ਪਰਿਵਾਰ ਫਲਾਈਟ ਦੇ ਅੰਦਰ ਇੱਕ ਦੂਜੇ ਨਾਲ ਲੜ ਰਹੇ ਹਨ ਅਤੇ ਹਿੰਸਕ ਤੌਰ 'ਤੇ ਝੜਪ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਲੜਾਈ ਕਾਫੀ ਸਮੇਂ ਤੱਕ ਚੱਲੀ। ਜਹਾਜ਼ ਦੇ ਕਪਤਾਨ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਲੜਾਈ ਵਿਚ ਦਖਲ ਦੇਣ ਲਈ ਮਜਬੂਰ ਹੋਣਾ ਪਿਆ। ਘਟਨਾ ਦੀ ਪੁਸ਼ਟੀ ਕਰਦੇ ਹੋਏ, ਏਅਰਲਾਈਨ ਨੇ ਦੱਸਿਆ ਕਿ ਝੜਪ ਵਿਚ ਸ਼ਾਮਲ ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰ ਦਿੱਤਾ ਗਿਆ ਕਿਉਂਕਿ ਉਹ ਲੜਾਈ ਬੰਦ ਨਹੀਂ ਕਰ ਰਹੇ ਸਨ।

ਇੱਕ ਕੈਬਿਨ ਕਰੂ ਮੈਂਬਰ ਨੇ ਮੀਡੀਆ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਹੈ ਕਿ, "ਮੈਂ ਪਹਿਲਾਂ ਹੀ ਦਰਵਾਜ਼ੇ ਬੰਦ ਕਰ ਰਿਹਾ ਸੀ ਜਦੋਂ ਮੈਂ ਦੇਖਿਆ ਕਿ ਉਹ ਇਕ ਦੂਜੇ ਨਾਲ ਥੱਪੜੋ-ਥੱਪੜੀ ਹੋ ਰਹੇ ਹਨ। ਫਲਾਈਟ ਅਟੈਂਡੈਂਟ ਨੇ ਦੱਸਿਆ ਕਿ ਔਰਤਾਂ ਉੱਚੀ-ਉੱਚੀ ਚੀਕ ਰਹੀਆਂ ਸਨ। ਉਹ ਇੱਕ ਦੂਜੇ ਨੂੰ ਥੱਪੜ ਮਾਰ ਰਹੀਆਂ ਸਨ ਅਤੇ ਗਾਲ੍ਹਾਂ ਕੱਢ ਰਹੀਆਂ ਸਨ।

ਇਹ ਵੀਡੀਓ ਕਦੋਂ ਅਤੇ ਕਿੱਥੋਂ ਦੀ ਹੈ
ਘਟਨਾ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ, ਇਹ ਪਾਇਆ ਗਿਆ ਕਿ ਇਸ ਵੀਰਵਾਰ ਯਾਨੀ 2 ਫਰਵਰੀ ਨੂੰ ਫਲਾਈਟ ਜੀ3 1659 ਦੇ ਟੇਕਆਫ ਤੋਂ ਪਹਿਲਾਂ ਸਾਓ ਪਾਓਲੋ ਵਿੱਚ ਸੈਲਵਾਡੋਰ (ਐਸਐਸਏ) ਅਤੇ ਕੋਂਗੋਨਹਾਸ (ਸੀਜੀਐਚ) ਦੇ ਵਿੱਚ ਯਾਤਰੀਆਂ ਵਿਚਕਾਰ ਲੜਾਈ ਹੋਈ ਸੀ।

ਟਾਪ ਹੈਡਲਾਈਨ

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget