ਪੜਚੋਲ ਕਰੋ

ਪਾਲਤੂ ਪਿਟਬੁੱਲ ਨੇ 7 ਮਹੀਨੇ ਦੀ ਬੱਚੀ 'ਤੇ ਕੀਤਾ ਜਾਨਲੇਵਾ ਹਮਲਾ, ਬੱਚੀ ਦੀ ਹੋਈ ਦਰਦਨਾਕ ਮੌਤ; ਤਿੰਨ ਗ੍ਰਿਫਤਾਰ

ਕੋਲੰਬਸ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜੀ ਹਾਂ 7 ਮਹੀਨੇ ਦੀ ਬੱਚੀ 'ਤੇ ਉਸਦੇ ਘਰ ਦੇ ਤਿੰਨ ਪਾਲਤੂ ਪਿਟਬੁੱਲ ਕੁੱਤਿਆਂ ਵਿੱਚੋਂ ਇੱਕ ਨੇ ਹਮਲਾ ਕਰ ਦਿੱਤਾ। ਇਸ ਹਮਲੇ...

Viral News: ਅਮਰੀਕਾ ਦੇ ਕੋਲੰਬਸ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ 7 ਮਹੀਨੇ ਦੀ ਬੱਚੀ 'ਤੇ ਉਸਦੇ ਘਰ ਦੇ ਤਿੰਨ ਪਾਲਤੂ ਪਿਟਬੁੱਲ ਕੁੱਤਿਆਂ ਵਿੱਚੋਂ ਇੱਕ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਬੱਚੀ ਦੀ ਦਰਦਨਾਕ ਮੌਤ ਹੋ ਗਈ। ਸਥਾਨਕ ਪੁਲਿਸ ਅਧਿਕਾਰੀ ਦੇ ਅਨੁਸਾਰ, ਮਰੇ ਹੋਈ ਬੱਚੀ 'ਤੇ ਪਾਲਤੂ ਕੁੱਤੇ ਨੇ ਹਮਲਾ ਕੀਤਾ ਸੀ। ਉਸ ਪਰਿਵਾਰ ਦੇ ਤਿੰਨੋ ਕੁੱਤਿਆਂ ਨੂੰ ਫ੍ਰੈਂਕਲਿਨ ਕਾਉਂਟੀ ਐਨੀਮਲ ਕੰਟਰੋਲ ਯੂਨਿਟ ਦੁਆਰਾ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਂਚ ਮੁਕੰਮਲ ਹੋਣ ਤੋਂ ਬਾਅਦ ਇਹ ਫ਼ੈਸਲਾ ਲਿਆ ਜਾਵੇਗਾ ਕਿ ਉਨ੍ਹਾਂ ਨਾਲ ਕੀ ਕੀਤਾ ਜਾਣਾ ਹੈ।

ਪਰਿਵਾਰ ਸਦਮੇ 'ਚ

ਬੱਚੀ ਦੀ ਮਾਂ ਮੈਕੈਂਜੀ ਕੋਪਲੇ ਨੇ ਆਪਣੇ ਦੁਖ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕਰਦਿਆਂ ਲਿਖਿਆ, "ਮੈਂ ਸ਼ਾਇਦ ਕਦੇ ਨਹੀਂ ਸਮਝ ਪਾਵਾਂਗੀ ਕਿ ਅਜਿਹਾ ਕਿਉਂ ਹੋਇਆ... ਕਿਉਂਕਿ ਤਿੰਨੇ ਪਾਲਤੂ ਕੁੱਤੇ ਹਮੇਸ਼ਾਂ ਮੇਰੇ ਪਰਿਵਾਰ ਦਾ ਹਿੱਸਾ ਰਹੇ ਹਨ ਅਤੇ ਬੱਚੀ ਦੇ ਜਨਮ ਤੋਂ ਬਾਅਦ ਉਹ ਸਦਾ ਉਸਦੇ ਨਾਲ ਹੀ ਰਹੇ ਸਨ।" ਮੈਕੈਂਜੀ ਨੇ ਕੁੱਤਿਆਂ ਨਾਲ ਐਲਿਜ਼ਾ ਦੀਆਂ ਤਸਵੀਰਾਂ ਵੀ ਸਾਂਝੀਆਂ, ਜਿਸ ਵਿੱਚ ਉਹ ਕੁੱਤਿਆਂ ਨਾਲ ਲਿਪਟੀ ਹੋਈ ਦਿਖਾਈ ਦੇ ਰਹੀ ਹੈ। ਉਸਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਮੈਂ ਬਹੁਤ ਟੁੱਟ ਗਈ ਹਾਂ। ਕਿਉਂਕਿ ਇਹ ਉਹੀ ਕੁੱਤਾ ਸੀ ਜੋ ਹਰ ਦਿਨ ਮੇਰੀ ਬੱਚੀ ਦੇ ਨਾਲ ਰਹਿੰਦਾ ਸੀ।

ਐਲਿਜ਼ਾ ਦੇ ਪਿਤਾ ਕੈਮਰਨ ਟਰਨਰ ਨੇ ਸੋਸ਼ਲ ਮੀਡੀਆ 'ਤੇ ਆਪਣੀ ਹਾਲਤ ਦੱਸਦਿਆਂ ਕਿਹਾ ਕਿ ਜੀਵਨ ਬਹੁਤ ਹੀ ruthless ਹੈ। ਮੈਨੂੰ ਸਮਝ ਨਹੀਂ ਆ ਰਿਹਾ ਕਿ ਉਸ ਨੰਨ੍ਹੀ ਜਾਨ ਦੇ ਬਿਨਾਂ ਕਿਵੇਂ ਜਿਉਂਗਾ। ਸਥਾਨਕ ਪੁਲਿਸ ਅਧਿਕਾਰੀ ਨੇ ਘਟਨਾ ਦੀ ਜਾਣਕਾਰੀ ਦਿੰਦਿਆਂ ਕਿਹਾ, "ਇਹ ਘਟਨਾ ਬਹੁਤ ਹੀ ਦਿਲ ਦਹਿਲਾਣ ਵਾਲੀ ਹੈ..ਘਟਨਾਸਥਲ ਨੂੰ ਦੇਖ ਕੇ ਲੱਗਦਾ ਸੀ ਕਿ ਇਹ ਘਟਨਾ ਇਨ੍ਹਾਂ ਤੇਜ਼ੀ ਨਾਲ ਘਟ ਗਈ ਕਿ ਕਿਸੇ ਨੂੰ ਕੁਝ ਸਮਝਣ ਦਾ ਜਾਂ ਕੁਝ ਕਰਨ ਦਾ ਮੌਕਾ ਹੀ ਨਹੀਂ ਮਿਲਿਆ.. ਇਹ ਇੱਕ ਬੁਰੀ ਦੁਰਘਟਨਾ ਸੀ।"

ਅਧਿਕਾਰੀ ਨੇ ਕਿਹਾ, "ਮੈਂ ਇਸ ਮਾਮਲੇ 'ਤੇ ਜ਼ਿਆਦਾ ਨਹੀਂ ਦੱਸ ਸਕਦਾ। ਕਿਉਂਕਿ ਜੋ ਵੀ ਇੱਥੇ ਘਟਨਾਸਥਲ 'ਤੇ ਪਹੁੰਚਿਆ, ਉਹ ਇੰਨਾ ਦੁੱਖੀ ਹੋ ਗਿਆ ਜਿਵੇਂ ਉਹ ਸਾਡੀ ਹੀ ਬੱਚੀ ਹੋਵੇ। ਕਿਉਂਕਿ ਸਾਡੇ ਵਿੱਚੋਂ ਲਗਭਗ ਸਾਰੇ ਮਾਪੇ ਹਨ ਅਤੇ ਇੱਕ ਬੱਚੀ ਨੂੰ ਇਸ ਤਰ੍ਹਾਂ ਸੰਸਾਰ ਤੋਂ ਜਾਣ ਦੇ ਦੁੱਖ ਦੀ ਕਲਪਨਾ ਵੀ ਨਹੀਂ ਕਰ ਸਕਦੇ।"

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget