ਪੜਚੋਲ ਕਰੋ

ਪੈਟਰੋਲ ਵਾਲੀ ਗੱਡੀ 'ਚ ਡੀਜ਼ਲ ਭਰੋਗੇ ਤਾਂ ਕੀ ਹੋਵੇਗਾ? ਕੀ ਫਿਰ ਵੀ ਚੱਲੇਗੀ ਕਾਰ

Diesel In Petrol Engine Car: ਕੀ ਤੁਸੀਂ ਕਦੇ ਸੋਚਿਆ ਹੈ ਕਿ ਜੇ ਤੁਸੀਂ ਪੈਟਰੋਲ ਇੰਜਣ ਵਾਲੀ ਕਾਰ ਵਿੱਚ ਡੀਜ਼ਲ ਪਾਉਂਦੇ ਹੋ ਤਾਂ ਕੀ ਹੋਵੇਗਾ? ਕੀ ਤੁਹਾਨੂੰ ਲੱਗਦਾ ਹੈ ਕਿ ਇਸ ਤੋਂ ਬਾਅਦ ਵੀ ਕਾਰ ਸੁਚਾਰੂ ਢੰਗ ਨਾਲ ਚੱਲ ਸਕੇਗੀ।

Diesel In Petrol Engine Car : ਹਰ ਵਾਹਨ ਦਾ ਆਪਣਾ ਈਂਧਨ ਸਿਸਟਮ ਹੁੰਦਾ ਹੈ। ਜਿਵੇਂ ਕੋਈ ਵਾਹਨ ਪੈਟਰੋਲ 'ਤੇ ਚੱਲਦਾ ਹੈ ਤੇ ਕੋਈ ਵਾਹਨ ਡੀਜ਼ਲ 'ਤੇ ਚੱਲਦਾ ਹੈ। ਹੁਣ ਇਲੈਕਟ੍ਰੋਨਿਕਸ ਦਾ ਯੁੱਗ ਹੈ, ਇਸ ਲਈ ਹੁਣ ਇਲੈਕਟ੍ਰਿਕ ਵਾਹਨ ਬਾਜ਼ਾਰ ਵਿੱਚ ਆ ਰਹੇ ਹਨ ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਜੇ ਪੈਟਰੋਲ ਕਾਰ ਵਿਚ ਡੀਜ਼ਲ ਪਾ ਦਿੱਤਾ ਜਾਵੇ ਤਾਂ ਕੀ ਹੋਵੇਗਾ ਤੇ ਜੇ ਡੀਜ਼ਲ ਕਾਰ ਵਿਚ ਪੈਟਰੋਲ ਪਾ ਦਿੱਤਾ ਜਾਵੇ ਤਾਂ ਕੀ ਹੋਵੇਗਾ। ਵੈਸੇ ਇਹ ਗਲਤੀ ਆਮ ਗੱਲ ਹੈ ਤੇ ਪੈਟਰੋਲ ਪੰਪ 'ਤੇ ਇਹ ਗਲਤੀ ਕਦੇ ਵੀ ਹੋ ਸਕਦੀ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਜੇ ਅਜਿਹਾ ਹੁੰਦਾ ਹੈ ਤਾਂ ਕਾਰ 'ਤੇ ਕੀ ਅਸਰ ਪਵੇਗਾ ਤੇ ਅਜਿਹਾ ਹੋਣ 'ਤੇ ਕੀ ਕਰਨਾ ਚਾਹੀਦਾ ਹੈ।

ਕੀ ਹੋਵੇਗਾ ਜੇ ਤੁਸੀਂ ਡੀਜ਼ਲ ਇੰਜਣ 'ਚ ਪੈਟਰੋਲ ਪਾਉਂਦੇ ਹੋ ਤਾਂ?

ਗਲਤ ਈਂਧਨ ਦੇ ਪ੍ਰਭਾਵ ਬਾਰੇ ਗੱਲ ਕਰਨ ਤੋਂ ਪਹਿਲਾਂ, ਆਓ ਤੁਹਾਨੂੰ ਦੱਸਦੇ ਹਾਂ ਕਿ ਪੈਟਰੋਲ ਅਤੇ ਡੀਜ਼ਲ ਵਾਹਨ ਵਿੱਚ ਕੀ ਅੰਤਰ ਹੈ। ਕਈ ਆਟੋਮੋਬਾਈਲਜ਼ ਨਾਲ ਜੁੜੀਆਂ ਰਿਪੋਰਟਾਂ 'ਚ ਦੱਸਿਆ ਗਿਆ ਹੈ ਕਿ ਆਟੋਮੋਬਾਈਲਜ਼ ਦੀਆਂ ਰਿਪੋਰਟਾਂ ਮੁਤਾਬਕ ਜੇ ਡੀਜ਼ਲ ਕਾਰ 'ਚ ਪੈਟਰੋਲ ਪਾਇਆ ਜਾਂਦਾ ਹੈ ਤਾਂ ਉਹ ਡੀਜ਼ਲ 'ਚ ਮਿਲ ਜਾਂਦਾ ਹੈ ਅਤੇ ਫਿਰ ਇਹ ਘੋਲਨ ਵਾਲਾ ਕੰਮ ਕਰਦਾ ਹੈ ਅਤੇ ਇਸ ਨਾਲ ਗੱਡੀ ਦੇ ਇੰਜਣ ਉੱਤੇ ਉਲਟਾ ਅਸਰ ਹੁੰਦਾ ਹੈ। 

ਕੀ ਹੁੰਦਾ ਹੈ ਕਿ ਡੀਜ਼ਲ ਦੂਜੇ ਹਿੱਸਿਆਂ ਲਈ ਲੁਬਰੀਕੈਂਟ ਦਾ ਕੰਮ ਵੀ ਕਰਦਾ ਹੈ ਤੇ ਪੈਟਰੋਲ ਦੀ ਵਰਤੋਂ ਨਾਲ ਪੁਰਜ਼ਿਆਂ ਵਿਚ ਰਗੜ ਵਧ ਜਾਂਦੀ ਹੈ ਤੇ ਇਸ ਦਾ ਸਿੱਧਾ ਅਸਰ ਇੰਜਣ 'ਤੇ ਪੈਂਦਾ ਹੈ। ਜੇ ਤੁਸੀਂ ਪੈਟਰੋਲ ਪਾ ਕੇ ਵੀ ਕਾਰ ਚਲਾਉਂਦੇ ਹੋ ਤਾਂ ਇੰਜਣ ਖਰਾਬ ਹੋਣ ਦਾ ਡਰ ਰਹਿੰਦਾ ਹੈ ਤੇ ਕਈ ਵਾਰ ਇੰਜਣ ਦੇ ਸੀਜ਼ਨ ਜਾਂ ਇੰਜਣ ਖਰਾਬ ਹੋਣ ਦੀ ਸਥਿਤੀ ਪੈਦਾ ਹੋ ਜਾਂਦੀ ਹੈ।

ਕੀ ਹੋਵੇਗਾ ਜੇ ਤੁਸੀਂ ਪੈਟਰੋਲ ਵਾਲੀ ਗੱਡੀ ਵਿੱਚ ਡੀਜ਼ਲ ਪਾਉਂਦੇ ਹੋ ਤਾਂ?

ਪੈਟਰੋਲ ਵਾਲੀ ਕਾਰ ਵਿੱਚ ਡੀਜ਼ਲ ਜ਼ਿਆਦਾ ਦੇਰ ਤੱਕ ਕੰਮ ਨਹੀਂ ਕਰ ਪਾਉਂਦਾ ਅਤੇ ਕਾਰ ਰੁਕ ਜਾਂਦੀ ਹੈ। ਡੀਜ਼ਲ ਪੈਟਰੋਲ ਵਾਂਗ ਚੰਗਿਆੜੀ ਦੇਣ ਦੇ ਸਮਰੱਥ ਨਹੀਂ ਹੈ ਤੇ ਵਾਹਨ ਸਟਾਰਟ ਕਰਨ ਵਿੱਚ ਦਿੱਕਤ ਆ ਰਹੀ ਹੈ। ਹਾਲਾਂਕਿ ਇਸ ਨਾਲ ਇੰਜਣ ਨੂੰ ਜ਼ਿਆਦਾ ਨੁਕਸਾਨ ਨਹੀਂ ਹੁੰਦਾ ਪਰ ਫਿਰ ਵੀ ਇਹ ਨੁਕਸਾਨਦਾਇਕ ਹੈ। ਪੈਟਰੋਲ ਇੰਜਣ ਵਿੱਚ ਸਪਾਰਕ ਵੱਖਰੀ ਹੁੰਦੀ ਹੈ ਤੇ ਡੀਜ਼ਲ ਇੰਜਣ ਵਿੱਚ ਅਜਿਹਾ ਕੋਈ ਸਪਾਰਕ ਨਹੀਂ ਹੁੰਦਾ।

ਟਾਪ ਹੈਡਲਾਈਨ

Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
30 Year Woman and 75 Year Old Man Wedding: 75 ਸਾਲਾ ਬਜ਼ੁਰਗ 30 ਸਾਲਾ ਕੁੜੀ ਨਾਲ ਵਿਆਹ ਨੂੰ ਲੈ ਚਰਚਾ 'ਚ, ਸੋਸ਼ਲ ਮੀਡੀਆ 'ਤੇ ਹਲਦੀ-ਸੰਗੀਤ ਦੇ ਵੀਡੀਓ ਵਾਇਰਲ...
75 ਸਾਲਾ ਬਜ਼ੁਰਗ 30 ਸਾਲਾ ਕੁੜੀ ਨਾਲ ਵਿਆਹ ਨੂੰ ਲੈ ਚਰਚਾ 'ਚ, ਸੋਸ਼ਲ ਮੀਡੀਆ 'ਤੇ ਹਲਦੀ-ਸੰਗੀਤ ਦੇ ਵੀਡੀਓ ਵਾਇਰਲ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Trending : ਪਤੀ ਲੱਭਣ ਲਈ ਮਹਿਲਾ ਨੇ ਬਣਾਇਆ ਅਨੋਖਾ ਪਲਾਨ, ਆਈਆਂ 2400 ਤੋਂ ਵੱਧ ਅਰਜ਼ੀਆਂ
Trending : ਪਤੀ ਲੱਭਣ ਲਈ ਮਹਿਲਾ ਨੇ ਬਣਾਇਆ ਅਨੋਖਾ ਪਲਾਨ, ਆਈਆਂ 2400 ਤੋਂ ਵੱਧ ਅਰਜ਼ੀਆਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Embed widget