ਪੜਚੋਲ ਕਰੋ

ਦੁਕਾਨਦਾਰ ਨਾਲ ਅਜਿਹਾ ਪ੍ਰੈਂਕ ਸ਼ਾਇਦ ਹੀ ਤੁਸੀਂ ਦੇਖਿਆ ਹੋਵੇਗਾ...ਵੀਡੀਓ ਦੇਖ ਕੇ ਨਹੀਂ ਰੋਕ ਸਕੋਗੇ ਹਾਸਾ

Funny Video: ਵੀਡੀਓ 'ਚ ਦਿਖਾਇਆ ਗਿਆ ਹੈ ਕਿ ਕਿਵੇਂ ਕੁਝ ਲੋਕ ਇਕ ਵਿਅਕਤੀ ਨਾਲ ਅਜਿਹਾ ਪ੍ਰੈਂਕ ਕਰਦੇ ਹਨ ਕਿ ਉਸ ਨੂੰ ਸਾਰਿਆਂ ਦੀ ਐਕਟਿੰਗ ਰੀਅਲ ਲੱਗਦੀ ਹੈ ਅਤੇ ਉਹ ਧੋਖਾ ਖਾ ਜਾਂਦਾ ਹੈ।

Trending Video: ਜੇਕਰ ਕਿਸੇ ਦਾ ਮੂਡ ਖਰਾਬ ਹੈ ਤਾਂ ਉਹ ਸੋਸ਼ਲ ਮੀਡੀਆ 'ਤੇ ਫਨੀ ਵੀਡੀਓ ਜਾਂ ਪ੍ਰੈਂਕ ਵੀਡੀਓ ਦੇਖ ਕੇ ਆਪਣਾ ਮੂਡ ਚੰਗਾ ਕਰ ਲੈਂਦਾ ਹੈ। ਇਹ ਮਜ਼ੇਦਾਰ ਵੀਡੀਓ ਅਕਸਰ ਆਨਲਾਈਨ ਵਾਇਰਲ ਹੋ ਜਾਂਦੇ ਹਨ। ਇਨ੍ਹਾਂ 'ਚੋਂ ਪ੍ਰੈਂਕ ਵੀਡੀਓਜ਼ ਕਿਸੇ ਨੂੰ ਨੁਕਸਾਨ ਪਹੁੰਚਾਏ ਬਿਨਾਂ ਸਿਰਫ ਅਤੇ ਸਿਰਫ ਮਨੋਰੰਜਨ ਲਈ ਬਣਾਈਆਂ ਜਾਂਦੀਆਂ ਹਨ ਪਰ ਕਈ ਵਾਰ ਅਜਿਹਾ ਵੀ ਹੁੰਦਾ ਹੈ ਕਿ ਪ੍ਰੈਂਕ ਵੀਡੀਓ ਦੇਖ ਕੇ ਕੁਝ ਲੋਕ ਭੜਕ ਜਾਂਦੇ ਹਨ। ਦਰਅਸਲ, ਕਿਸੇ ਨਾਲ ਕਿਸੇ ਤਰ੍ਹਾਂ ਦਾ ਮਜ਼ਾਕ ਕਰਨ ਨੂੰ ਪ੍ਰੈੰਕ ਕਿਹਾ ਜਾਂਦਾ ਹੈ ਅਤੇ ਤੁਸੀਂ ਇਸ ਤੋਂ ਪਹਿਲਾਂ ਕਈ ਵੀਡੀਓਜ਼ ਵਿੱਚ ਦੇਖਿਆ ਹੋਵੇਗਾ। ਕੁਝ ਲੋਕ ਦੁਕਾਨਦਾਰ ਨਾਲ ਅਜਿਹਾ ਮਜ਼ਾਕ ਪ੍ਰੈਂਕ ਕਰਦੇ ਹਨ ਕਿ ਉਹ ਵਿਚਾਰਾ ਭੁਲੇਖਾ ਖਾ ਜਾਂਦਾ ਹੈ।

ਪ੍ਰੈਂਕ ਵੀਡੀਓ ਬਣਾਉਣ ਵਾਲੇ ਲੋਕ ਅਕਸਰ ਦੂਜਿਆਂ ਨੂੰ ਮੂਰਖ ਬਣਾਉਂਦੇ ਹਨ ਅਤੇ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਹਨ। ਅਜਿਹੇ 'ਚ ਕਈ ਵਾਰ ਲੋਕ ਕਨਫਿਊਜ਼ ਹੋ ਜਾਂਦੇ ਹਨ ਅਤੇ ਉਨ੍ਹਾਂ ਦੇ ਜਾਲ 'ਚ ਫਸ ਕੇ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ। ਜਾਣੋਂ ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਇਕ ਅਜਿਹਾ ਹੀ ਵੀਡੀਓ ਵਾਇਰਲ ਹੋਇਆ ਹੈ, ਜਿਸ ਨੂੰ ਦੇਖ ਕੇ ਤੁਸੀਂ ਵੀ ਹਸਦੇ ਰਹਿ ਜਾਓਗੇ। ਲੋਕ ਇਸ ਸ਼ਖਸ ਨਾਲ ਅਜਿਹਾ ਮਜ਼ਾਕ ਕਰਦੇ ਹਨ ਕਿ ਵਿਚਾਰੇ ਦਾ ਪੋਪਟ ਬਣ ਜਾਂਦਾ ਹੈ।

ਇਹ ਵੀ ਪੜ੍ਹੋ: Russian Ukraine War: ਜੰਗ ਤੋਂ ਬਚਣ ਲਈ ਰੂਸ ਦੇ ਨੌਜਵਾਨ ਬਦਲ ਰਹੇ 'Gender', ਇਸ 'ਤੇ ਕਾਬੂ ਪਾਉਣ ਲਈ ਪੁਤਿਨ ਸਰਕਾਰ ਨੇ ਕੀਤੀ ਇਹ ਤਿਆਰੀ

ਵੀਡੀਓ ਨੂੰ ਮਿਲੇ ਇਨੇ ਲਾਈਕਸ

ਇਸ ਮਜ਼ੇਦਾਰ ਪ੍ਰੈਂਕ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਅਤੇ ਸ਼ੇਅਰ ਕੀਤਾ ਜਾ ਰਿਹਾ ਹੈ। ਸਿਰਫ 45 ਸੈਕਿੰਡ ਦੇ ਇਸ ਵਾਇਰਲ ਵੀਡੀਓ ਨੂੰ ਟਵਿਟਰ 'ਤੇ 3.7 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਯਾਨੀ ਕਿ 51 ਹਜ਼ਾਰ ਤੋਂ ਵੱਧ ਲੋਕ ਲਾਈਕ ਬਟਨ ਦਬਾ ਕੇ ਇਸ ਵੀਡੀਓ ਨੂੰ ਪਸੰਦ ਵੀ ਕਰ ਚੁੱਕੇ ਹਨ। ਇਹ ਵੀਡੀਓ ਅਜਿਹੀ ਹੈ ਕਿ ਲੋਕ ਇਸ ਨੂੰ ਆਪਣੇ ਦੋਸਤਾਂ ਨਾਲ ਵੀ ਅੰਨ੍ਹੇਵਾਹ ਸ਼ੇਅਰ ਕਰ ਰਹੇ ਹਨ। ਸਾਨੂੰ ਯਕੀਨ ਹੈ ਕਿ ਤੁਹਾਨੂੰ ਵੀ ਇਹ ਮਜ਼ੇਦਾਰ ਵੀਡੀਓ ਜ਼ਰੂਰ ਪਸੰਦ ਆਇਆ ਹੋਵੇਗਾ।

ਇਹ ਵੀ ਪੜ੍ਹੋ: ਰਾਤ ਨੂੰ ਮਾਊਂਟ ਐਵਰੈਸਟ ਤੋਂ ਆਉਂਦੀਆਂ ਨੇ ਭਿਆਨਕ ਡਰਾਉਣੀਆਂ ਆਵਾਜ਼ਾਂ! ਇਸ ਦਾ ਕਾਰਨ ਹੈ ਹੈਰਾਨੀਜਨਕ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

Embed widget