ਪੜਚੋਲ ਕਰੋ

Lionel Messi Jersey: ਅਰਜਨਟੀਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੋਹਫੇ 'ਚ ਦਿੱਤੀ ਮੈਸੀ ਦੀ ਜਰਸੀ

Lionel Messi Jersey: ਅਰਜਨਟੀਨਾ ਤੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਤੋਹਫ਼ਾ ਆਇਆ ਹੈ। ਦਰਅਸਲ, ਅਰਜਨਟੀਨਾ ਦੇ ਦਿੱਗਜ ਫੁੱਟਬਾਲਰ ਅਤੇ ਫੀਫਾ ਵਿਸ਼ਵ ਕੱਪ ਜੇਤੂ ਕਪਤਾਨ ਲਿਓਨਲ ਮੇਸੀ ਨੇ ਪੀਐਮ ਮੋਦੀ ਨੂੰ ਜਰਸੀ ਗਿਫਟ ਕੀਤੀ ਹੈ।

Lionel Messi Jersey: ਅਰਜਨਟੀਨਾ ਤੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਤੋਹਫ਼ਾ ਆਇਆ ਹੈ। ਦਰਅਸਲ, ਅਰਜਨਟੀਨਾ ਦੇ ਦਿੱਗਜ ਫੁੱਟਬਾਲਰ ਅਤੇ ਫੀਫਾ ਵਿਸ਼ਵ ਕੱਪ ਜੇਤੂ ਕਪਤਾਨ ਲਿਓਨਲ ਮੈਸੀ ਨੇ ਪੀਐਮ ਮੋਦੀ ਨੂੰ ਜਰਸੀ ਗਿਫਟ ਕੀਤੀ ਹੈ। ਇਸ ਜਰਸੀ 'ਤੇ ਲਿਓਨਲ ਮੈਸੀ ਸਮੇਤ ਪੂਰੀ ਟੀਮ ਦੇ ਖਿਡਾਰੀਆਂ ਦੇ ਹਸਤਾਖਰ ਹਨ। ਮੰਗਲਵਾਰ ਨੂੰ ਅਰਜਨਟੀਨਾ ਐਨਰਜੀ ਕੰਪਨੀ ਦੇ ਪ੍ਰੈਜ਼ੀਡੈਂਟ ਪਾਬਲੋ ਗੋਂਜਾਲੇਜ਼ ਨੇ ਇੰਡੀਅਨ ਐਨਰਜੀ ਵੀਕ ਵਿੱਚ ਪੀਐਮ ਮੋਦੀ ਨੂੰ ਇਹ ਜਰਸੀ ਤੋਹਫੇ ਵਿੱਚ ਦਿੱਤੀ। ਬੰਗਲੌਰ ਵਿੱਚ ਭਾਰਤੀ ਊਰਜਾ ਸਪਤਾਹ ਦਾ ਆਯੋਜਨ ਕੀਤਾ ਗਿਆ।

ਲਿਓਨੇਲ ਮੇਸੀ ਦੀ ਟੀਮ ਨੇ ਪੀਐਮ ਮੋਦੀ ਨੂੰ ਜਰਸੀ ਤੋਹਫੇ ਵਿੱਚ ਦਿੱਤੀ

ਫੀਫਾ ਵਿਸ਼ਵ ਕੱਪ ਦੇ ਫਾਈਨਲ ਮੈਚ ਵਿੱਚ ਅਰਜਨਟੀਨਾ ਨੇ ਪੈਨਲਟੀ ਸ਼ੂਟ ਆਊਟ ਵਿੱਚ ਫਰਾਂਸ ਨੂੰ 4-2 ਨਾਲ ਹਰਾਇਆ। ਇਸ ਤਰ੍ਹਾਂ ਲਿਓਨਲ ਮੇਸੀ ਦੀ ਟੀਮ ਨੇ ਖਿਤਾਬ ਜਿੱਤ ਲਿਆ। ਪਿਛਲੇ ਸਾਲ ਦਸੰਬਰ ਦੇ ਮਹੀਨੇ ਫੀਫਾ ਵਿਸ਼ਵ ਕੱਪ 2022 ਦਾ ਫਾਈਨਲ ਮੈਚ ਖੇਡਿਆ ਗਿਆ ਸੀ। ਅਰਜਨਟੀਨਾ ਦੀ ਇਸ ਜਿੱਤ 'ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਲਿਓਨਲ ਮੈਸੀ ਦੀ ਟੀਮ ਨੂੰ ਵਧਾਈ ਦਿੱਤੀ ਹੈ। ਪੀਐਮ ਮੋਦੀ ਦਾ ਇਹ ਟਵੀਟ ਕਾਫੀ ਵਾਇਰਲ ਹੋਇਆ ਸੀ। ਹੁਣ ਅਰਜਨਟੀਨਾ ਦੀ ਟੀਮ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਜਰਸੀ ਗਿਫਟ ਕੀਤੀ ਹੈ।

PM ਮੋਦੀ ਨੇ ਟਵੀਟ 'ਚ ਕੀ ਕਿਹਾ?

ਫੀਫਾ ਵਿਸ਼ਵ ਕੱਪ ਫਾਈਨਲ 'ਚ ਅਰਜਨਟੀਨਾ ਦੀ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਇਹ ਫੁੱਟਬਾਲ ਦੇ ਇਤਿਹਾਸ ਦੇ ਸਭ ਤੋਂ ਰੋਮਾਂਚਕ ਮੈਚਾਂ 'ਚੋਂ ਇਕ ਸੀ। ਮੈਂ ਫੀਫਾ ਵਿਸ਼ਵ ਕੱਪ ਜਿੱਤਣ 'ਤੇ ਅਰਜਨਟੀਨਾ ਦੀ ਟੀਮ ਨੂੰ ਵਧਾਈ ਦਿੰਦਾ ਹਾਂ। ਇਸ ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗੇ ਲਿਖਿਆ ਕਿ ਅਰਜਨਟੀਨਾ ਦੀ ਇਸ ਜਿੱਤ ਨਾਲ ਕਰੋੜਾਂ ਭਾਰਤੀ ਪ੍ਰਸ਼ੰਸਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪੀਐਮ ਮੋਦੀ ਦਾ ਇਹ ਟਵੀਟ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਇਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024

ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ

ਸਰਦੀਆਂ 'ਚ ਆਪਣੇ Pets ਨੂੰ ਕਿੰਨੀ ਵਾਰ ਨਹਵਾਉਣਾ ਚਾਹੀਦਾ? ਜਾਣੋ ਸਿਹਤ ਮਾਹਰਾਂ ਦੀ ਸਲਾਹ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਸਰਦੀਆਂ 'ਚ ਆਪਣੇ Pets ਨੂੰ ਕਿੰਨੀ ਵਾਰ ਨਹਵਾਉਣਾ ਚਾਹੀਦਾ? ਜਾਣੋ ਸਿਹਤ ਮਾਹਰਾਂ ਦੀ ਸਲਾਹ
ਸਰਦੀਆਂ 'ਚ ਆਪਣੇ Pets ਨੂੰ ਕਿੰਨੀ ਵਾਰ ਨਹਵਾਉਣਾ ਚਾਹੀਦਾ? ਜਾਣੋ ਸਿਹਤ ਮਾਹਰਾਂ ਦੀ ਸਲਾਹ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ

ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

Embed widget