ਪੜਚੋਲ ਕਰੋ

ਕਬਰ 'ਚੋਂ ਨਿਕਲ ਕੇ ਮੁਰਦਾ ਖੁਦ ਦੇਵੇਗਾ ਆਪਣੀ 'ਮੌਤ ਦੀ ਗਵਾਹੀ' ,ਵਿਆਹ ਸਮਾਗਮ 'ਚ ਹੋਈ ਸੀ ਮੌਤ

Ranchi dead body : ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਬੀਤੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਅਚਾਨਕ ਇੱਕ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਸੀ। ਇਸ ਤੋਂ ਬਾਅਦ ਨੌਜਵਾਨ ਦੀ ਲਾਸ਼ ਨੂੰ ਦਫਨਾਇਆ ਗਿਆ

Ranchi dead body : ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਬੀਤੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਅਚਾਨਕ ਇੱਕ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਸੀ। ਇਸ ਤੋਂ ਬਾਅਦ ਨੌਜਵਾਨ ਦੀ ਲਾਸ਼ ਨੂੰ ਦਫਨਾਇਆ ਗਿਆ। ਇਸ ਮਾਮਲੇ 'ਚ ਮ੍ਰਿਤਕ ਦੀ ਭੈਣ ਨੇ ਕਤਲ ਦਾ ਖਦਸ਼ਾ ਜਤਾਉਂਦੇ ਹੋਏ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਸੀ। ਹਾਈਕੋਰਟ ਦੇ ਹੁਕਮਾਂ 'ਤੇ ਪੁਲਸ ਨੇ ਮੰਗਲਵਾਰ ਨੂੰ ਲਾਸ਼ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਅਤੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ।
 
ਜਾਣਕਾਰੀ ਮੁਤਾਬਕ ਰਾਂਚੀ ਦੇ ਲਾਲਪੁਰ ਥਾਣਾ ਖੇਤਰ 'ਚ ਰਾਹੁਲ ਮਿੰਜ ਨਾਮਕ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪੁਲਿਸ ਅਤੇ ਸਿਟੀ ਸੀ.ਓ ਦੀ ਮੌਜੂਦਗੀ 'ਚ ਸਰਾਏਤੰਦ ਸਥਿਤ ਕਬਰਸਤਾਨ 'ਚੋਂ ਲਾਸ਼ ਨੂੰ ਬਾਹਰ ਕੱਢਿਆ ਗਿਆ ਹੈ। ਰਾਹੁਲ ਮਿੰਜ ਦੀ ਮੌਤ ਦਾ ਰਾਜ਼ ਜਾਣਨ ਲਈ ਪੁਲਿਸ ਫੋਰੈਂਸਿਕ ਜਾਂਚ ਕਰਵਾ ਰਹੀ ਹੈ। ਇਸ ਗੱਲ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਰਾਹੁਲ ਦੀ ਮੌਤ ਕੁਦਰਤੀ ਸੀ ਜਾਂ ਉਸ ਦਾ ਕਤਲ ਕੀਤਾ ਗਿਆ ਸੀ।
 
ਦਰਅਸਲ, ਰਾਹੁਲ ਮਿੰਜ ਦੀ ਮੌਤ 2 ਜੂਨ 2022 ਨੂੰ ਹੋਈ ਸੀ। ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਲਾਲਪੁਰ ਥਾਣਾ ਖੇਤਰ ਦੇ ਸਰੈਤੰਦ ਸਥਿਤ ਕਬਰਸਤਾਨ 'ਚ ਦਫਨਾਇਆ ਗਿਆ ਪਰ ਇਸ ਮਾਮਲੇ 'ਚ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਰਾਹੁਲ ਦੀ ਭੈਣ ਕੁਸੁਮ ਮਿੰਜ ਨੇ ਆਪਣੇ ਭਰਾ ਦੇ ਕਤਲ ਦੀ ਆਸ਼ੰਕਾ ਜਤਾਈ ਅਤੇ ਮਾਮਲੇ ਦੀ ਜਾਂਚ ਲਈ ਹਾਈਕੋਰਟ 'ਚ ਗੁਹਾਰ ਲਗਾਈ। 
 
ਹਾਈਕੋਰਟ ਦੇ ਦਖਲ ਤੋਂ ਬਾਅਦ ਮਾਮਲਾ ਦਰਜ

ਹਾਈਕੋਰਟ ਦੇ ਦਖਲ ਤੋਂ ਬਾਅਦ ਰਾਹੁਲ ਦੀ ਮੌਤ ਦੇ ਮਾਮਲੇ 'ਚ ਰਾਂਚੀ ਦੇ ਲਾਲਪੁਰ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਇਸ ਮਾਮਲੇ 'ਚ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਰਾਹੁਲ ਦੀ ਮੌਤ ਕੁਦਰਤੀ ਸੀ ਜਾਂ ਇਸ ਪਿੱਛੇ ਕਿਸੇ ਦੀ ਸਾਜ਼ਿਸ਼ ਸੀ।
 
ਰਾਹੁਲ ਮਿੰਜ ਦੀ ਸ਼ੱਕੀ ਮੌਤ ਦਾ ਭੇਤ ਸੁਲਝਾਉਣ ਲਈ ਲਾਸ਼ ਨੂੰ ਕਬਰ 'ਚੋਂ ਬਾਹਰ ਕੱਢ ਲਿਆ ਗਿਆ ਹੈ। ਆਖ਼ਿਰ ਵਿਆਹ ਸਮਾਗਮ ਦੇ ਵਿਚਕਾਰ ਹੀ ਰਾਹੁਲ ਦੀ ਮੌਤ ਅਚਾਨਕ ਕਿਵੇਂ ਹੋ ਗਈ ਅਤੇ ਕਿਸੇ ਹੋਰ ਨੂੰ ਇਸ ਬਾਰੇ ਪਤਾ ਕਿਵੇਂ ਨਹੀਂ ਲੱਗਾ। ਪੁਲਿਸ ਜਾਂਚ ਇਸ ਗੱਲ 'ਤੇ ਜ਼ਿਆਦਾ ਧਿਆਨ ਦੇਵੇਗੀ ਕਿ ਕੀ ਇਸ ਪਿੱਛੇ ਕੋਈ ਸਾਜ਼ਿਸ਼ ਸੀ?

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget