ਪੜਚੋਲ ਕਰੋ

Viral News: ਕੰਪਨੀ ਦੇ ਸੀਨੀਅਰ ਅਧਿਕਾਰੀ ਦਾ ਅਸਤੀਫਾ ਪੱਤਰ ਹੋਇਆ ਵਾਇਰਲ, ਬੱਚੇ ਦੀ ਨੋਟਬੁੱਕ 'ਤੇ ਲਿਖਿਆ ਅਸਤੀਫਾ

Viral News: ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਾਇਰਲ ਅਸਤੀਫਾ ਪੱਤਰ ਇੱਕ ਕੰਪਨੀ ਦੇ ਸੀਐਫਓ ਦਾ ਹੈ। ਖਾਸ ਗੱਲ ਇਹ ਹੈ ਕਿ ਇਹ ਅਸਤੀਫਾ ਬੱਚਿਆਂ ਦੀ ਕਾਪੀ ਦੇ ਪੰਨੇ 'ਤੇ ਲਿਖਿਆ ਗਿਆ ਹੈ।

Viral News: ਇਨ੍ਹੀਂ ਦਿਨੀਂ ਇੰਟਰਨੈੱਟ 'ਤੇ ਇੱਕ ਅਸਤੀਫਾ ਪੱਤਰ (Resignation Letter) ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਾਇਰਲ ਅਸਤੀਫਾ ਪੱਤਰ ਇੱਕ ਕੰਪਨੀ ਦੇ ਸੀਐਫਓ (Chief Financial Officer) ਦਾ ਹੈ। ਖਾਸ ਗੱਲ ਇਹ ਹੈ ਕਿ ਇਹ ਅਸਤੀਫਾ ਬੱਚਿਆਂ ਦੀ ਕਾਪੀ ਦੇ ਪੇਜ 'ਤੇ ਲਿਖਿਆ ਗਿਆ ਹੈ, ਜਿਸ ਕਾਰਨ ਇਹ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੰਪਨੀ ਦਾ ਨਾਂ ਮਿਤਸ਼ੀ ਇੰਡੀਆ (Paint Manufacturer Mitshi India) ਦੱਸਿਆ ਜਾਂਦਾ ਹੈ। ਆਓ ਤੁਹਾਨੂੰ ਇਹ ਵੀ ਦੱਸਦੇ ਹਾਂ ਕਿ ਇਸ ਅਸਤੀਫੇ 'ਚ ਕੀ ਲਿਖਿਆ ਹੈ।

ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਹਰ ਕੰਪਨੀ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇੱਕ ਨਿਸ਼ਚਿਤ ਪ੍ਰੋਟੋਕੋਲ ਦੇ ਅਨੁਸਾਰ ਆਪਣਾ ਕੰਮ ਕਰਨਾ ਹੁੰਦਾ ਹੈ। ਅਧਿਕਾਰਤ ਮੇਲ ਕਿਸੇ ਜ਼ਰੂਰੀ ਕੰਮ ਲਈ ਜਾਂ ਆਪਣੀ ਗੱਲ ਦੱਸਣ ਲਈ ਭੇਜੀ ਜਾਂਦੀ ਹੈ। ਕਈ ਵਾਰ ਕੁਝ ਕਾਗਜ਼ੀ ਕੰਮ ਵੀ ਹੁੰਦਾ ਹੈ, ਜੋ ਸਾਦੇ ਚਿੱਟੇ ਕਾਗਜ਼ 'ਤੇ ਲਿਖਿਆ ਹੁੰਦਾ ਹੈ। ਹਾਲਾਂਕਿ ਕਿਸੇ ਕੰਪਨੀ ਤੋਂ ਅਸਤੀਫਾ ਦੇਣ ਸਮੇਂ ਜ਼ਿਆਦਾਤਰ ਲੋਕ ਅਧਿਕਾਰਤ ਮੇਲ ਦਾ ਸਹਾਰਾ ਲੈਂਦੇ ਹਨ ਜਾਂ ਕੁਝ ਲੋਕ ਕੋਰੇ ਕਾਗਜ਼ 'ਤੇ ਆਪਣੇ ਵਿਚਾਰ ਪ੍ਰਗਟ ਕਰਦੇ ਹਨ ਪਰ ਹਾਲ ਹੀ 'ਚ ਕੰਪਨੀ ਦੇ ਇੱਕ ਅਧਿਕਾਰੀ ਨੇ ਬਿਲਕੁਲ ਹੀ ਵੱਖਰੇ ਤਰੀਕੇ ਨਾਲ ਅਸਤੀਫਾ ਦਿੱਤਾ ਹੈ, ਜੋ ਇਨ੍ਹੀਂ ਦਿਨੀਂ ਵਾਇਰਲ ਹੋ ਰਿਹਾ ਹੈ।

ਦਰਅਸਲ, ਕੰਪਨੀ ਦੇ ਅਧਿਕਾਰੀ ਦੁਆਰਾ ਲਿਖਿਆ ਅਸਤੀਫਾ ਪੱਤਰ ਬੱਚਿਆਂ ਦੁਆਰਾ ਵਰਤੀ ਗਈ ਸਿੰਗਲ ਲਾਈਨ ਕਾਪੀ ਦੇ ਪੰਨੇ 'ਤੇ ਲਿਖਿਆ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਹੱਥ ਲਿਖਤ ਵੀ ਬੱਚੇ ਵਰਗੀ ਲੱਗਦੀ ਹੈ। ਅਜਿਹੇ 'ਚ ਏਬੀਪੀ ਸਾਂਝਾ ਇਹ ਦਾਅਵਾ ਨਹੀਂ ਕਰਦਾ ਕਿ ਇਹ ਸਹੀ ਹੈ। ਇਸ ਪੋਸਟ ਨੂੰ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) 'ਤੇ @AnimaSandeep ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਪੋਸਟ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ, 'ਲੱਗਦਾ ਹੈ ਕਿ ਇਸ CFO ਨੇ ਆਪਣੇ ਬੱਚੇ ਦੀ ਰਫ ਨੋਟਬੁੱਕ ਦੇ ਪੇਜ 'ਤੇ ਆਪਣਾ ਅਸਤੀਫਾ ਲਿਖ ਕੇ ਅਪਲੋਡ ਕਰ ਦਿੱਤਾ ਹੈ।

ਇਹ ਵੀ ਪੜ੍ਹੋ: Viral Video: ਇੱਕ ਵਿਅਕਤੀ ਨੇ ਉੱਚੀ ਇਮਾਰਤ ਤੋਂ ਛਾਲ ਮਾਰਦੇ ਹੋਏ ਕੀਤਾ ਖਤਰਨਾਕ ਸਟੰਟ, ਲੋਕਾਂ ਨੇ ਕਿਹਾ- ਬਸ ਇੱਕ ਗਲਤੀ, ਖੇਡ ਖਤਮ!

ਵਾਇਰਲ ਹੋ ਰਹੇ ਇਸ ਅਸਤੀਫ਼ੇ ਦੇ ਪੱਤਰ ਦੇ ਅਨੁਸਾਰ, ਇਹ ਪੱਤਰ 15 ਨਵੰਬਰ 2023 ਨੂੰ ਰਿੰਕੂ ਪਟੇਲ ਨਾਮ ਦੇ ਵਿਅਕਤੀ ਦੁਆਰਾ ਲਿਖਿਆ ਗਿਆ ਸੀ, ਜਿਸ ਦੇ ਵਿਸ਼ੇ ਵਿੱਚ ਲਿਖਿਆ ਹੈ, ਸੀਐਫਓ ਦੇ ਅਹੁਦੇ ਤੋਂ ਅਸਤੀਫੇ ਲਈ ਮੇਲ। ਇਸ ਅਸਤੀਫ਼ੇ ਦੇ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਨਿੱਜੀ ਕਾਰਨਾਂ ਕਰਕੇ ਸੀਐਫਓ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਹੈ। ਹਾਲਾਂਕਿ ਕਰਮਚਾਰੀ ਨੇ ਕੰਪਨੀ ਜਾਂ ਉਸ ਦੇ ਮੈਨੇਜਿੰਗ ਡਾਇਰੈਕਟਰ ਨੂੰ ਕੋਈ ਸ਼ਿਕਾਇਤ ਨਹੀਂ ਕੀਤੀ ਹੈ। ਪੱਤਰ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਕੰਪਨੀ ਵਿੱਚ ਕੰਮ ਕਰਨ ਦਾ ਉਨ੍ਹਾਂ ਦਾ ਤਜਰਬਾ ਸੁਖਦ ਸੀ।

ਇਹ ਵੀ ਪੜ੍ਹੋ: Viral Video: 'ਆਲੂ' ਵਰਗੀ ਦਿਸਦੀ ਇਹ ਮੱਛੀ, ਗਿਰਗਿਟ ਵਾਂਗ ਬਦਲਦੀ ਰੰਗ!

ਟਾਪ ਹੈਡਲਾਈਨ

Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Political News: ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Political News: ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
Embed widget