ਪੜਚੋਲ ਕਰੋ

Cake Cutting Fees : ਰੈਸਟੋਰੈਂਟ ‘ਚ ਕੇਕ ਕੱਟਣਾ ਪਿਆ ਮਹਿੰਗਾ, ਸਟਾਫ ਨੇ ਕੇਕ ਕਟਿੰਗ ਫੀਸ ਦੇ ਨਾਮ ‘ਤੇ ਵਸੂਲੇ 11 ਹਜ਼ਾਰ ਰੁਪਏ, ਲੋਕ ਹੈਰਾਨ

Cake Cutting Fees : ਜਨਮਦਿਨ ਦੀ ਪਾਰਟੀ ਹੋਵੇ ਜਾਂ ਵਿਆਹ ਦੀ ਵਰ੍ਹੇਗੰਢ, ਹਰ ਕੋਈ ਖਾਸ ਦਿਨ ਰੈਸਟੋਰੈਂਟ ਵਿੱਚ ਮਨਾਉਣਾ ਚਾਹੁੰਦਾ ਹੈ, ਆਪਣੇ ਅਜ਼ੀਜ਼ਾਂ ਨਾਲ ਕੇਕ ਕੱਟਣਾ ਚਾਹੁੰਦਾ ਹੈ ਪਰ ਸੋਚੋ ਜੇ ਕੇਕ ਕੱਟਣ ਲਈ ਵੀ ਵੱਖਰੀ ਫੀਸ ਦੇਣੀ ਪਵੇ ?

Cake Cutting Fees : ਭਾਵੇਂ ਜਨਮਦਿਨ ਦੀ ਪਾਰਟੀ ਹੋਵੇ ਜਾਂ ਵਿਆਹ ਦੀ ਵਰ੍ਹੇਗੰਢ, ਹਰ ਕੋਈ ਖਾਸ ਦਿਨ ਰੈਸਟੋਰੈਂਟ ਵਿੱਚ ਮਨਾਉਣਾ ਚਾਹੁੰਦਾ ਹੈ, ਆਪਣੇ ਅਜ਼ੀਜ਼ਾਂ ਨਾਲ ਕੇਕ ਕੱਟਣਾ ਚਾਹੁੰਦਾ ਹੈ ਪਰ ਸੋਚੋ ਜੇ ਕੇਕ ਕੱਟਣ ਲਈ ਵੀ ਵੱਖਰੀ ਫੀਸ ਦੇਣੀ ਪਵੇ ? ਐਸਾ ਹੀ ਇੱਕ ਮਾਮਲਾ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿੱਥੇ ਇੱਕ ਰੈਸਟੋਰੈਂਟ ਨੇ ਕੇਕ ਕਟਿੰਗ ਫੀਸ ਦੇ ਨਾਮ ‘ਤੇ ਲਗਭਗ 11 ਹਜ਼ਾਰ ਰੁਪਏ ਵਸੂਲ ਲਏ।

ਰੈਸਟੋਰੈਂਟ ਨੇ ਕੇਕ ਕੱਟਣ ਦੇ ਨਾਮ 'ਤੇ ਵਸੂਲੇ 11,000 ਰੁਪਏ

ਦਰਅਸਲ, ਬੇਵਰਲੀ ਹਿਲਜ਼ ਦੇ ਇੱਕ ਰੂਫਟਾਪ ਰੈਸਟੋਰੈਂਟ ਨੇ “ਕੇਕ ਕੱਟਣ” ਲਈ 110 ਡਾਲਰ (ਕਰੀਬ 10,650 ਰੁਪਏ) ਚਾਰਜ ਕੀਤੇ। ਇੰਸਟਾਗ੍ਰਾਮ ‘ਤੇ @justinelovesushi ਨਾਮ ਨਾਲ ਮਸ਼ਹੂਰ ਫੂਡ ਇਨਫਲੂਐਂਸਰ ਨੇ L'Ermitage Beverly Hills ਦੇ ਟੌਪ ‘ਤੇ ਸਥਿਤ ਪੋਜਾ ਰੈਸਟੋਰੈਂਟ ਦਾ ਬਿੱਲ ਸ਼ੇਅਰ ਕੀਤਾ, ਜਿਸ ਵਿੱਚ ਕੇਕ ਕੱਟਣ ਲਈ ਵੱਖਰਾ ਚਾਰਜ ਜੋੜਿਆ ਗਿਆ ਸੀ। ਇਹ ਫੀਸ ਪ੍ਰਤੀ ਵਿਅਕਤੀ 10 ਡਾਲਰ ਦੇ ਹਿਸਾਬ ਨਾਲ ਲੱਗੀ ਸੀ।

ਮਾਮਲਾ ਵਾਇਰਲ ਹੋਣ ਤੋਂ ਬਾਅਦ ਰੈਸਟੋਰੈਂਟ ਨੇ ਸਫਾਈ ਦਿੰਦਿਆਂ ਕਿਹਾ ਕਿ ਗਾਹਕ ਨੂੰ ਪਹਿਲਾਂ ਇਸ ਫੀਸ ਬਾਰੇ ਜਾਣਕਾਰੀ ਨਾ ਦੇਣਾ ਉਨ੍ਹਾਂ ਦੀ ਗਲਤੀ ਸੀ। ਰੈਸਟੋਰੈਂਟ ਨੇ ਮਾਫ਼ੀ ਮੰਗਦਿਆਂ ਇਹ ਰਕਮ ਵਾਪਸ ਕਰਨ ਦੀ ਗੱਲ ਵੀ ਕਹੀ ਅਤੇ ਹੁਣ ਕੇਕ ਕਟਿੰਗ ਫੀਸ 10 ਡਾਲਰ ਤੋਂ ਘਟਾ ਕੇ 5 ਡਾਲਰ ਕਰ ਦਿੱਤੀ ਹੈ।

ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਇਸ ਮਾਮਲੇ ‘ਤੇ ਤਿੱਖੇ ਰਿਐਕਸ਼ਨ ਦਿੱਤੇ। ਕਈ ਯੂਜ਼ਰਜ਼ ਨੇ ਕਿਹਾ ਕਿ ਕੇਕ ਕੱਟਣ ਲਈ ਫੀਸ ਲੈਣਾ ਬਿਲਕੁਲ ਗਲਤ ਹੈ, ਜਦਕਿ ਕੁਝ ਨੇ ਕਿਹਾ ਕਿ ਜੇ ਚਾਰਜ ਸੀ ਤਾਂ ਪਹਿਲਾਂ ਹੀ ਗਾਹਕ ਨੂੰ ਦੱਸਣਾ ਚਾਹੀਦਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget