ਪੜਚੋਲ ਕਰੋ

Video: ਸੇਲਜ਼ਮੈਨ ਨੇ ਬੜੀ ਤੇਜ਼ੀ ਨਾਲ ਪਹਿਨੀ ਸਾੜੀ, ਕੁਝ ਸਕਿੰਟਾਂ ਦੀ ਇਸ ਵੀਡੀਓ ਨੂੰ ਵਾਰ-ਵਾਰ ਦੇਖ ਰਹੇ ਨੇ ਲੋਕ

Viral Video: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹੈ, ਜਿਸ 'ਚ ਇਕ ਸੇਲਜ਼ਮੈਨ ਬਿਜਲੀ ਦੀ ਰਫਤਾਰ ਤੋਂ ਵੀ ਤੇਜ਼ ਸਾੜ੍ਹੀ ਪਹਿਨਦਾ ਨਜ਼ਰ ਆ ਰਿਹੈ। ਜਿਸ ਨੂੰ ਦੇਖ ਕੇ ਯੂਜ਼ਰਸ ਦੰਗ ਰਹਿ ਗਏ।

Amazing Viral Video: ਅਜੋਕੇ ਸਮੇਂ 'ਚ ਕੁਝ ਲੋਕਾਂ ਦੇ ਆਪਣੇ ਹੁਨਰ ਨਾਲ ਸਾਰਿਆਂ ਨੂੰ ਹੈਰਾਨ ਕਰਨ ਵਾਲੇ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਜਿਸ ਨੂੰ ਦੇਖਣ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਸ ਹੁਨਰਮੰਦ ਲੋਕਾਂ ਦੀ ਪ੍ਰਤਿਭਾ ਦੇ ਕਾਇਲ ਹੋ ਰਹੇ ਹਨ। ਹਾਲ ਹੀ 'ਚ ਅਜਿਹਾ ਹੀ ਇਕ ਸੇਲਜ਼ਮੈਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਜਿਸ ਨੂੰ ਪਲਾਂ 'ਚ 5 ਮੀਟਰ ਲੰਬੀ ਸਾੜ੍ਹੀ ਪਾਈ ਨਜ਼ਰ ਆ ਰਹੀ ਹੈ।

ਇਹ ਗੱਲ ਹਰ ਕੋਈ ਜਾਣਦਾ ਹੈ ਕਿ ਸਾੜ੍ਹੀ ਪਹਿਨਣਾ ਬਹੁਤ ਔਖਾ ਕੰਮ ਹੈ। ਦੂਜੇ ਪਾਸੇ ਰੋਜ਼ਾਨਾ ਸਾੜ੍ਹੀ ਪਹਿਨਣ ਵਾਲੀਆਂ ਔਰਤਾਂ ਵੀ ਆਸਾਨੀ ਨਾਲ ਸਾੜ੍ਹੀ ਨਹੀਂ ਪਹਿਨ ਪਾਉਂਦੀਆਂ। ਅਜਿਹੇ 'ਚ ਸੋਸ਼ਲ ਮੀਡੀਆ 'ਤੇ ਸਾਹਮਣੇ ਆਏ ਵੀਡੀਓ 'ਚ ਨਜ਼ਰ ਆ ਰਹੇ ਇਕ ਸ਼ਖਸ ਨੇ ਝਟਪਟ 'ਚ ਸਾੜ੍ਹੀ ਪਹਿਨ ਲਈ, ਜਿਸ ਨੂੰ ਦੇਖ ਕੇ ਯੂਜ਼ਰਸ ਵੀ ਦੰਗ ਰਹਿ ਗਏ। ਇਹੀ ਕਾਰਨ ਹੈ ਕਿ ਇਹ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

View this post on Instagram
 
A post shared by ࿐ཽ༵༆༒*_~𝕵𝖆𝖌𝖚 𝕯𝖎𝖑 𝖂𝖆𝖑a~_*♥️✨: (@jagmonsingh3)

ਸੇਲਜ਼ਮੈਨ ਨੇ ਪਾਈ ਸਾੜੀ  

ਵਾਇਰਲ ਹੋ ਰਿਹਾ ਵੀਡੀਓ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਪੋਸਟ ਕੀਤਾ ਜਾ ਰਿਹਾ ਹੈ। ਵੀਡੀਓ ਨੂੰ  jagmonsingh3 ਨਾਮ ਦੇ ਇੰਸਟਾਗ੍ਰਾਮ ਪ੍ਰੋਫਾਈਲ 'ਤੇ ਪੋਸਟ ਕੀਤਾ ਗਿਆ ਹੈ। ਇਸ ਵੀਡੀਓ 'ਚ ਇਕ ਸਰਦਾਰ ਨੌਜਵਾਨ ਨਜ਼ਰ ਆ ਰਿਹਾ ਹੈ, ਜੋ ਸਾੜੀਆਂ ਦੀ ਦੁਕਾਨ 'ਤੇ ਸੇਲਜ਼ਮੈਨ ਦਾ ਕੰਮ ਕਰਦਾ ਹੈ। ਗਾਹਕਾਂ ਨੂੰ ਸਾੜੀ ਦੀ ਦਿੱਖ ਦੱਸਣ ਲਈ ਉਹ ਖੁਦ ਸਾੜ੍ਹੀ ਪਹਿਨ ਕੇ ਇਸ ਦਾ ਡੈਮੋ ਦਿਖਾ ਰਿਹਾ ਹੈ। ਇਸ ਦੌਰਾਨ ਉਹ ਨੀਲੇ ਰੰਗ ਦੀ ਸਾੜ੍ਹੀ ਪਹਿਨ ਕੇ ਵਧੀਆ ਅੰਦਾਜ਼ 'ਚ ਨਜ਼ਰ ਆ ਰਿਹਾ ਹੈ।

ਯੂਜ਼ਰਸ ਨੇ ਵੀਡੀਓ ਨੂੰ ਕੀਤਾ ਪਸੰਦ 

ਵੀਡੀਓ 'ਚ ਵਿਅਕਤੀ ਬਿਜਲੀ ਦੀ ਰਫਤਾਰ ਤੋਂ ਵੀ ਤੇਜ਼ ਰਫਤਾਰ ਨਾਲ ਸਾੜੀ ਪਾਉਂਦਾ ਦਿਖਾਈ ਦੇ ਰਿਹਾ ਹੈ। ਵੀਡੀਓ 'ਚ ਸਾੜ੍ਹੀ ਪਹਿਨੇ ਪੁਰਸ਼ ਨੂੰ ਔਰਤਾਂ ਨਾਲੋਂ ਬਿਹਤਰ ਦੇਖ ਕੇ ਸਾਰਿਆਂ ਦੀਆਂ ਅੱਖਾਂ ਚੌੜੀਆਂ ਹੋ ਗਈਆਂ। ਖ਼ਬਰ ਲਿਖੇ ਜਾਣ ਤੱਕ ਸੋਸ਼ਲ ਮੀਡੀਆ 'ਤੇ ਵੀਡੀਓ ਨੂੰ 43 ਲੱਖ ਤੋਂ ਵੱਧ ਵਿਊਜ਼ ਅਤੇ 1 ਲੱਖ 61 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਇਸ ਨਾਲ ਹੀ ਵੀਡੀਓ ਸੋਸ਼ਲ ਮੀਡੀਆ 'ਤੇ ਯੂਜ਼ਰਸ ਦਾ ਧਿਆਨ ਆਪਣੇ ਵੱਲ ਖਿੱਚਣ 'ਚ ਕਾਮਯਾਬ ਰਹੀ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget