ਪੜਚੋਲ ਕਰੋ

School Fees Viral Video : ਫੀਸ ਨਾ ਭਰਨ 'ਤੇ ਸਕੂਲ ਨੇ ਨਹੀਂ ਦਿੱਤੀ ਐਂਟਰੀ, ਮਾਸੂਮ ਬੱਚਿਆਂ ਦਾ ਜਵਾਬ ਸੁਣ ਪਿਘਲ ਜਾਵੇਗਾ ਦਿਲ

School Fees Viral Video : ਕੋਰੋਨਾ ਵਾਇਰਸ ਮਹਾਂਮਾਰੀ (Coronavirus) ਦੌਰਾਨ ਕਈ ਲੋਕਾਂ ਨੇ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ ਹਨ। ਜਿਸ ਤੋਂ ਬਾਅਦ ਲੋਕ ਰੁਜ਼ਗਾਰ ਨਾ ਮਿਲਣ 'ਤੇ ਗਰੀਬੀ 'ਚ ਜੀਅ ਰਹੇ ਹਨ। ਕਈ ਮੌਕਿਆਂ 'ਤੇ ਦੇਖਿਆ ਗਿਆ

School Fees Viral Video : ਕੋਰੋਨਾ ਵਾਇਰਸ ਮਹਾਂਮਾਰੀ (Coronavirus) ਦੌਰਾਨ ਕਈ ਲੋਕਾਂ ਨੇ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ ਹਨ। ਜਿਸ ਤੋਂ ਬਾਅਦ ਲੋਕ ਰੁਜ਼ਗਾਰ ਨਾ ਮਿਲਣ 'ਤੇ ਗਰੀਬੀ 'ਚ ਜੀਅ ਰਹੇ ਹਨ। ਕਈ ਮੌਕਿਆਂ 'ਤੇ ਦੇਖਿਆ ਗਿਆ ਹੈ ਕਿ ਰੁਜ਼ਗਾਰ ਨਾ ਮਿਲਣ ਕਾਰਨ ਲੋਕ ਆਪਣੇ ਬੱਚਿਆਂ ਦੀ ਸਕੂਲ ਫੀਸ (School Fees) ਵੀ ਨਹੀਂ ਭਰ ਪਾਉਂਦੇ। ਜਿਸ ਕਾਰਨ ਸਕੂਲਾਂ ਦਾ ਕਾਲਾ ਚੇਹਰਾ ਨੰਗਾ ਹੁੰਦੇ ਦੇਖਿਆ ਗਿਆ ਹੈ।

ਅਜੋਕੇ ਸਮੇਂ ਵਿੱਚ ਸਕੂਲਾਂ ਵਿੱਚ ਸਿੱਖਿਆ ਨੂੰ ਮਹੱਤਵ ਦੇਣ ਦੀ ਬਜਾਏ ਪੈਸੇ ਨੂੰ ਮਹੱਤਵ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਕਈ ਵਾਰ ਦੇਖਿਆ ਗਿਆ ਹੈ ਕਿ ਫੀਸਾਂ ਸਮੇਂ ਸਿਰ ਜਮ੍ਹਾ ਨਾ ਹੋਣ 'ਤੇ ਬੱਚਿਆਂ ਨੂੰ ਕਲਾਸ 'ਚ ਨਹੀਂ ਬੈਠਣ ਦਿੱਤਾ ਜਾਂਦਾ। ਜਿਸ ਕਾਰਨ ਉਨ੍ਹਾਂ ਦੀ ਪੜ੍ਹਾਈ ਵਿੱਚ ਰੁਕਾਵਟ ਆ ਰਹੀ ਹੈ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਅਜਿਹਾ ਹੀ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਮਾਸੂਮ ਬੱਚਿਆਂ ਦੇ ਜਵਾਬ ਨੇ ਯੂਜ਼ਰਸ ਦਾ ਦਿਲ ਪਿਘਲਾ ਦਿੱਤਾ ਹੈ।
 
ਇਹ ਵੀ ਪੜ੍ਹੋ : Chandigarh News : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਐਸਕਾਰਟ ਗੱਡੀ ਦੇ ਡਰਾਈਵਰ ਖ਼ਿਲਾਫ਼ ਕੇਸ ਦਰਜ , ਪਰਿਵਾਰ ਨੇ ਲਗਾਏ ਸੀ ਇਹ ਇਲਜ਼ਾਮ

ਵਾਇਰਲ ਹੋਈ ਵੀਡੀਓ

ਵਾਇਰਲ ਹੋ ਰਹੀ ਵੀਡੀਓ ਵਿੱਚ ਦੋ ਬੱਚੇ ਸਕੂਲ ਦੇ ਬਾਹਰ ਸਕੂਲ ਡਰੈੱਸ ਵਿੱਚ ਬੈਠੇ ਨਜ਼ਰ ਆ ਰਹੇ ਹਨ। ਇਸ ਸਬੰਧੀ ਜਦੋਂ ਇਕ ਵਿਅਕਤੀ ਨੇ ਉਸ ਨੂੰ ਸਵਾਲ ਕੀਤਾ ਤਾਂ ਉਹ ਦੱਸਦਾ ਹੈ ਕਿ ਉਸ ਦੇ ਪਿਤਾ ਸਕੂਲ ਦੀ ਫੀਸ ਜਮ੍ਹਾ ਨਹੀਂ ਕਰਵਾ ਸਕਦੇ ਸਨ, ਇਸ ਲਈ ਸਕੂਲ ਨੇ ਉਸ ਨੂੰ ਆਉਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਨੇ ਦੱਸਿਆ ਕਿ ਪਿਤਾ ਦੀ ਨੌਕਰੀ ਚਲੀ ਜਾਣ ਕਾਰਨ ਉਹ ਫੀਸ ਜਮ੍ਹਾਂ ਨਹੀਂ ਕਰਵਾ ਸਕੇ ਹੈ।

ਵੀਡੀਓ ਦੇਖ ਪਿਘਲਾ ਦਿਲ 

ਜਦੋਂ ਬੱਚਿਆਂ ਨੂੰ ਘਰ ਜਾਣ ਲਈ ਕਿਹਾ ਗਿਆ ਤਾਂ ਉਨ੍ਹਾਂ ਕਿਹਾ ਕਿ ਪਿਤਾ ਘਰ ਵਿੱਚ ਬਿਮਾਰ ਹਨ, ਇਸ ਲਈ ਉਹ ਉਨ੍ਹਾਂ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੇ। ਬੱਚਿਆਂ ਦਾ ਇਹ ਜਵਾਬ ਸੁਣ ਕੇ ਸੋਸ਼ਲ ਮੀਡੀਆ 'ਤੇ ਸਾਰਿਆਂ ਦਾ ਦਿਲ ਪਿਘਲ ਗਿਆ। ਅਜਿਹੇ 'ਚ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਹਾਲ ਹੀ 'ਚ ਉੱਤਰ ਪ੍ਰਦੇਸ਼ ਦੇ ਉਨਾਓ 'ਚ ਵੀ ਅਜਿਹਾ ਹੀ ਮਾਮਲਾ ਦੇਖਣ ਨੂੰ ਮਿਲਿਆ, ਜਦੋਂ ਇਕ ਪ੍ਰਾਈਵੇਟ ਸਕੂਲ ਨੇ ਵਿਦਿਆਰਥੀਆਂ ਨੂੰ ਫੀਸ ਨਾ ਭਰਨ 'ਤੇ ਸਾਰਾ ਦਿਨ ਸਕੂਲ 'ਚ ਖੜ੍ਹੇ ਰਹਿਣ ਦੀ ਸਜ਼ਾ ਸੁਣਾਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget