ਪੜਚੋਲ ਕਰੋ

Video: ਪੰਜਾਬੀ ਗੀਤ ‘ਤੇ ਨੱਚ ਰਹੀ ਸਕੂਲੀ ਵਿਦਿਆਰਥਣ, ਐਕਸਪ੍ਰੈਸ਼ਨ ਦੇਖ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ

Viral Video: ਪੰਜਾਬੀ ਗੀਤ ‘ਤੇ ਡਾਂਸ ਕਰਦੀ ਸਕੂਲ ਦੀ ਛੋਟੀ ਜਿਹੀ ਵਿਦਿਆਰਥਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਜਿਸ ਨੂੰ ਹੁਣ ਤੱਕ 6 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।

School Girl Dance Video: ਮਸ਼ਹੂਰ ਪੰਜਾਬੀ ਟ੍ਰੈਕ “ਭਾਬੋ ਕਹਿੰਦੀ ਏ ਪਿਆਰਾ ਸਿੰਘਾ ਬੇਲਣਾ ਲਿਆ” ਇੱਕ ਛੋਟੀ ਜਿਹੀ ਕੁੜੀ ਵਲੋਂ ਕੀਤਾ ਡਾਂਸ ਸੋਸ਼ਲ ਮੀਡੀਆ ‘ਤੇ ਖੂਬ ਧੂਮਾ ਪਾ ਰਿਹਾ ਹੈ। ਇਸ ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਛੋਟੀ ਜਿਹੀ ਬੱਚੀ ਇਸ ਪੰਜਾਬੀ ਟ੍ਰੈਕ ‘ਤੇ ਜ਼ਬਰਦਸਤ ਐਕਸਪ੍ਰੈਸ਼ਨ ਕਰ ਰਹੀ ਹੈ। ਇਸ ਦੌਰਾਨ ਉਸ ਨਾਲ ਹੋਰ ਵੀ ਸਕੂਲ ਦੇ ਬੱਚੇ ਹਨ। ਵੀਡੀਓ ਵਿੱਚ ਪੂਰਾ ਫੋਕਸ ਸਿਰਫ ਇਸ ਛੋਟੀ ਜਿਹੀ ਬੱਚੀ ‘ਤੇ ਕੀਤਾ ਜਾ ਰਿਹਾ ਹੈ, ਜੋ ਕਿ ਆਪਣੇ ਐਕਸਪ੍ਰੈਸ਼ਨਸ ਨਾਲ ਸਾਰਿਆਂ ਦਾ ਦਿਲ ਜਿੱਤ ਲੈਂਦੀ ਹੈ।

ਇਹ ਵੀ ਪੜ੍ਹੋ: ਗਲਤੀ ਨਾਲ ਵੀ ਨਾ ਜਾਇਓ ਇਸ ਪਿੰਡ, ਇੱਥੇ ਬਗੈਰ ਕੱਪੜਿਆਂ ਦੇ ਹੀ ਹੋ ਸਕੇਗੀ ਐਂਟਰੀ

ਵੀਡੀਓ ਵਿੱਚ ਇੱਕ ਛੋਟੀ ਜਿਹੀ ਸਕੂਲੀ ਵਿਦਿਆਰਥਣ ਪੰਜਾਬੀ ਫੋਕ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਇਹ ਕਲਿੱਪ ਸਕੂਲ ਦੇ ਅਭਿਆਸ ਸੈਸ਼ਨ ਦਾ ਜਾਪਦਾ ਹੈ, ਜਿੱਥੇ ਹੋਰ ਬੱਚੇ ਵੀ ਬੱਚੀ ਦੇ ਪਿੱਛੇ ਨੱਚਦੇ ਹੋਏ ਦੇਖੇ ਜਾ ਸਕਦੇ ਹਨ। ਸਭ ਤੋਂ ਅੱਗ ਨੱਚ ਰਹੀ ਇਹ ਬੱਚੀ ਯੂ.ਕੇ.ਜੀ (UKG) ਵਿੱਚ ਪੜ੍ਹਦੀ ਹੈ, ਜਿਸ ਦਾ ਨਾਮ ਵਾਰਿਆ ਹੈ। ਸਾਨੂੰ ਯਕੀਨ ਹੈ ਕਿ ਤੁਸੀਂ ਇਸ ਵੀਡੀਓ ਨੂੰ ਵਾਰ-ਵਾਰ ਦੇਖਣਾ ਪਸੰਦ ਕਰੋਗੇ।

View this post on Instagram
 
A post shared by P R A T I I K (@allidoisfun)

">

ਵੀਡੀਓ ਨੂੰ ਮਿਲੇ 60 ਲੱਖ ਵਿਊਜ਼

ਆਪਣੀ ਸ਼ਾਨਦਾਰ ਡਾਂਸ ਮੂਵਜ਼ ਦਿਖਾ ਰਹੀ ਲੜਕੀ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਡਾਂਸ ਵੀਡੀਓ ਨੂੰ ਡਿਜੀਟਲ ਕੰਟੈਂਟ ਕ੍ਰਿਏਟਰ ਪ੍ਰਤੀਕ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ। ਇਸ ਵੀਡੀਓ ਨੂੰ ਹੁਣ ਤੱਕ 60 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ ਅਤੇ ਇਹ ਗਿਣਤੀ ਹਰ ਘੰਟੇ ਵਿੱਚ ਹੀ ਵੱਧ ਰਹੀ ਹੈ। ਵੀਡੀਓਜ਼ ਅਤੇ ਲੋਕਾਂ ਵੱਲੋਂ ਕਈ ਕਮੈਂਟਸ ਵੀ ਮਿਲ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਹੈ, "ਇਸ ਗੀਤ 'ਤੇ ਹੁਣ ਤੱਕ ਦਾ ਸਭ ਤੋਂ ਪਿਆਰਾ ਅਤੇ ਸ਼ਾਨਦਾਰ ਡਾਂਸ... ਸਾਰੇ ਬੱਚੇ ਬਹੁਤ ਪਿਆਰੇ ਲੱਗ ਰਹੇ ਹਨ... ਰੱਬ ਤੁਹਾਨੂੰ ਸਾਰਿਆਂ ਨੂੰ ਖੁਸ਼ ਰੱਖੇ।"

ਇਹ ਵੀ ਪੜ੍ਹੋ: ਕੀ ਤੁਸੀਂ ਵੀ ਕਰਦੇ ਹੋ ਦਿਨਾਂ ਦਾ ਵਿਚਾਰ! ਤਾਂ ਜਾਣ ਲਵੋ ਹਫਤੇ ਦਾ ਸਭ ਤੋਂ ਮਾੜ ਦਿਨ ਕਿਹੜਾ...

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget