ਪੜਚੋਲ ਕਰੋ

Viral Video : ਆਸਮਾਨ 'ਤੇ ਲਟਕੀਆਂ ਬਿਜਲੀ ਦੀਆਂ ਤਾਰਾਂ 'ਚ ਫਸ ਗਈ ਸਕੂਟੀ

Scooty Viral Video : ਇਸ ਵੀਡੀਓ ਵਿੱਚ ਇੱਕ ਸਕੂਟੀ ਬਿਜਲੀ ਦੀਆਂ ਤਾਰਾਂ ਵਿਚਕਾਰ ਹਵਾ ਵਿੱਚ ਫਸੀ ਦੇਖਾਈ ਦੇ ਰਹੀ ਹੈ। ਸੋਸ਼ਲ ਮੀਡੀਆ 'ਤੇ ਇਸ ਬਾਰੇ ਮਜ਼ਾਕੀਆ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ  ਕਿ ਆਖਰਕਾਰ ਇਹ ਸਕੂਟੀ..

ਸ੍ਰੀ ਨਗਰ : ਸੋਸ਼ਲ ਮੀਡੀਆ 'ਤੇ ਅਕਸਰ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ, ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਂਦੇ ਹੋਵੋਗੇ। ਅਜਿਹਾ ਹੀ ਇੱਕ ਵੀਡੀਓ ਜੰਮੂ ਤੋਂ ਵਾਇਰਲ ਹੋ ਰਿਹਾ ਹੈ ਜਿਸ ਨੂੰ ਦੇਖ ਕੇ ਤੁਸੀਂ ਮੁੜ ਹੈਰਾਨ ਰਹਿ ਜਾਓਗੇ। ਦਰਅਸਲ, ਇਸ ਵੀਡੀਓ ਵਿੱਚ ਇੱਕ ਸਕੂਟੀ ਬਿਜਲੀ ਦੀਆਂ ਤਾਰਾਂ ਵਿਚਕਾਰ ਹਵਾ ਵਿੱਚ ਫਸੀ ਦੇਖਾਈ ਦੇ ਰਹੀ ਹੈ। ਸੋਸ਼ਲ ਮੀਡੀਆ 'ਤੇ ਇਸ ਬਾਰੇ ਮਜ਼ਾਕੀਆ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ  ਕਿ ਆਖਰਕਾਰ ਇਹ ਸਕੂਟੀ ਇਨ੍ਹਾਂ ਤਾਰਾਂ ਦੇ ਵਿਚਕਾਰ ਕਿਵੇਂ ਪਹੁੰਚੀ। ਇਸ ਵੀਡੀਓ 'ਚ ਸਾਫ ਨਜ਼ਰ ਆ ਰਿਹਾ ਹੈ ਕਿ ਇਕ ਸਕੂਟੀ ਬਿਜਲੀ ਦੀਆਂ ਮੋਟੀਆਂ ਤਾਰਾਂ ਵਿਚਕਾਰ ਫਸੀ ਹੋਈ ਹੈ ਅਤੇ ਲੋਕ ਹੇਠਾਂ ਤੋਂ ਇਸ ਦੀ ਵੀਡੀਓ ਬਣਾ ਰਹੇ ਹਨ।

Video - 

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਇਹ ਵੀਡੀਓ ਜੰਮੂ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਤੂਫਾਨ ਕਾਰਨ ਇਹ ਸਕੂਟੀ ਬਿਜਲੀ ਦੀਆਂ ਤਾਰਾਂ ਵਿਚਕਾਰ ਫਸ ਗਈ। ਇਹ ਸਕੂਟੀ ਜ਼ਮੀਨ ਤੋਂ 15 ਫੁੱਟ ਉੱਪਰ ਲਟਕ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਤੂਫਾਨ ਕਾਰਨ ਹਲਕੇ ਵਿੱਚ ਕਾਫੀ ਨੁਕਸਾਨ ਹੋਇਆ ਹੈ।

ਇਹ ਦੇਖ ਕੇ ਪੂਰੇ ਬਾਜ਼ਾਰ ਦੇ ਲੋਕ ਉਥੇ ਇਕੱਠੇ ਹੋ ਗਏ। ਇਸ ਵੀਡੀਓ 'ਚ ਨਜ਼ਰ ਆ ਰਿਹਾ ਹੈ ਕਿ ਉਹ ਸਕੂਟੀ ਦੀਆਂ ਤਾਰਾਂ ਵਿਚਕਾਰ ਇਸ ਤਰ੍ਹਾਂ ਫਸੀ ਹੋਈ ਹੈ ਜਿਵੇਂ ਕਿਸੇ ਨੇ ਉਸ ਨੂੰ ਉੱਥੇ ਰੱਖਿਆ ਹੋਵੇ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਯੂਜ਼ਰਸ 'ਚ ਬਹਿਸ ਛਿੜ ਗਈ ਹੈ ਕਿ ਇਹ ਸਕੂਟੀ ਇਹਨਾਂ ਤਾਰਾਂ ਵਿਚਾਲੇ ਕਿਵੇਂ ਪਹੁੰਚ ਗਈ। ਹਾਲਾਂਕਿ ਕੁਝ ਸਮੇਂ ਬਾਅਦ ਕਰੇਨ ਬੁਲਾ ਕੇ ਸਕੂਟੀ ਨੂੰ ਹੇਠਾਂ ਉਤਾਰਿਆ ਗਿਆ।

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਯੂਜ਼ਰਸ ਨੇ ਲਿਖਿਆ, 'What has fallen from the sky' .. ਤਾਰਾਂ ਦੇ ਵਿਚਕਾਰ ਫਸੀ ਇਸ ਸਕੂਟੀ ਦੇ ਮਾਲਕ ਨੇ ਦੱਸਿਆ ਕਿ ਜਦੋਂ ਉਸਨੇ ਇਹ ਨਜ਼ਾਰਾ ਦੇਖਿਆ ਤਾਂ ਉਹ ਹੈਰਾਨ ਰਹਿ ਗਈ। ਇਸ ਨਜ਼ਾਰਾ ਨੂੰ ਦੇਖਣ ਲਈ ਲੋਕ ਦੂਰ-ਦੂਰ ਤੋਂ ਇੱਥੇ ਪਹੁੰਚਣੇ ਸ਼ੁਰੂ ਹੋ ਗਏ। ਸੋਸ਼ਲ ਮੀਡੀਆ 'ਤੇ ਅਜਿਹੇ ਕਈ ਵੀਡੀਓ ਵਾਇਰਲ ਹੋਏ ਹਨ, ਜਿਨ੍ਹਾਂ 'ਚ ਤੂਫਾਨ ਕਾਰਨ ਭਾਰੀ ਵਸਤੂਆਂ ਅਸਮਾਨ 'ਚ ਉੱਡਦੀਆਂ ਨਜ਼ਰ ਆ ਰਹੀਆਂ ਹਨ।

ਟਾਪ ਹੈਡਲਾਈਨ

ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ

ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ

ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ

ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ
ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ; ਰੱਖੜੀ 'ਤੇ ਚੈੱਕ ਕਰੋ ਅੱਜ ਦੇ ਰੇਟ

28 ਅਗਸਤ ਨੂੰ ਘੱਟ ਹੋਏ LPG ਦੇ ਰੇਟ? ਜਾਣੋ 14 ਅਤੇ 19 ਕਿਲੋ ਵਾਲੇ ਸਿਲੰਡਰਾਂ ਦੀਆਂ ਕੀਮਤਾਂ

28 ਅਗਸਤ ਨੂੰ ਰੱਖੜੀ 'ਤੇ ਘੱਟ ਗਏ ਪੈਟਰੋਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਗਸਤ 2026

Embed widget