ਪੜਚੋਲ ਕਰੋ

ਸਿਰਫ਼ 4 ਸਕਿੰਟਾਂ 'ਚ ਸੈਂਕੜੇ ਮੱਛੀਆਂ ਨੂੰ ਨਿਗਲ ਗਈ ਸ਼ਾਰਕ, Video ਵਾਇਰਲ

ਸਿਰਫ਼ 4 ਸੈਕਿੰਡ ਦੀ ਇਸ ਵੀਡੀਓ 'ਚ ਤੁਸੀਂ ਦੇਖਿਆ ਕਿ ਇਕ ਵੱਡੀ ਸ਼ਾਰਕ ਮੱਛੀ ਆਪਣਾ ਮੂੰਹ ਖੋਲ੍ਹ ਕੇ ਬੈਠੀ ਹੈ ਅਤੇ ਪਾਣੀ ਦਾ ਸਾਰਾ ਵਹਾਅ ਉਸ ਦੇ ਮੂੰਹ ਦੇ ਅੰਦਰ ਹੀ ਜਾਂਦਾ ਰਹਿੰਦਾ ਹੈ।

Trending Shark Fish Video: ਸੋਸ਼ਲ ਮੀਡੀਆ ਕਰੋੜਾਂ ਵੀਡੀਓਜ਼ ਦਾ ਖ਼ਜ਼ਾਨਾ ਹੈ, ਜਿਸ 'ਚ ਜ਼ਿਆਦਾਤਰ ਯੂਜਰਸ ਸ਼ਾਨਦਾਰ ਵੀਡੀਓ ਦੇਖਣਾ ਪਸੰਦ ਕਰਦੇ ਹਨ। ਅਜਿਹੇ ਵੀਡੀਓ ਆਮ ਤੌਰ 'ਤੇ ਰੌਂਗਟੇ ਖੜ੍ਹੇ ਕਰ ਦਿੰਦੇ ਹਨ, ਫਿਰ ਵੀ ਯੂਜਰਸ ਉਨ੍ਹਾਂ ਨੂੰ ਸਭ ਤੋਂ ਵੱਧ ਦੇਖਦੇ ਹਨ। ਅਜਿਹਾ ਹੀ ਇੱਕ ਵੀਡੀਓ ਸਮੁੰਦਰ ਦੇ ਅੰਦਰ ਤੋਂ ਕੈਪਚਰ ਕੀਤਾ ਗਿਆ ਹੈ, ਜਿਸ 'ਚ ਇੱਕ ਵ੍ਹੇਲ ਸ਼ਾਰਕ ਨੂੰ ਇੱਕ ਵਾਰ 'ਚ ਬਹੁਤ ਸਾਰੀਆਂ ਮੱਛੀਆਂ ਨੂੰ ਨਿਗਲਦਿਆਂ ਦੇਖਿਆ ਜਾ ਸਕਦਾ ਹੈ।

ਸੋਸ਼ਲ ਮੀਡੀਆ 'ਤੇ ਇਕ ਵਿਸ਼ਾਲ ਵ੍ਹੇਲ ਸ਼ਾਰਕ ਦੇ ਕਈ ਛੋਟੀਆਂ ਮੱਛੀਆਂ ਨੂੰ ਨਿਗਲਣ ਦਾ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਨੂੰ 'Fascinating' ਨਾਮ ਦੀ ਟਵਿੱਟਰ ਆਈਡੀ 'ਤੇ ਸ਼ੇਅਰ ਕੀਤਾ ਗਿਆ ਹੈ, ਜਿਸ 'ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਵ੍ਹੇਲ ਸ਼ਾਰਕ ਆਪਣਾ ਮੂੰਹ ਖੋਲ੍ਹ ਕੇ ਇਕ ਵਾਰ 'ਚ ਕਈ ਛੋਟੀਆਂ ਮੱਛੀਆਂ ਨੂੰ ਨਿਗਲ ਰਹੀ ਹੈ।

ਸ਼ਾਰਕ ਨੇ ਇੱਕੋ ਸਮੇਂ ਕਈ ਮੱਛੀਆਂ ਨੂੰ ਨਿਗਲਿਆ

ਸਿਰਫ਼ 4 ਸੈਕਿੰਡ ਦੀ ਇਸ ਵੀਡੀਓ 'ਚ ਤੁਸੀਂ ਦੇਖਿਆ ਕਿ ਇਕ ਵੱਡੀ ਸ਼ਾਰਕ ਮੱਛੀ ਆਪਣਾ ਮੂੰਹ ਖੋਲ੍ਹ ਕੇ ਬੈਠੀ ਹੈ ਅਤੇ ਪਾਣੀ ਦਾ ਸਾਰਾ ਵਹਾਅ ਉਸ ਦੇ ਮੂੰਹ ਦੇ ਅੰਦਰ ਹੀ ਜਾਂਦਾ ਰਹਿੰਦਾ ਹੈ। ਇਸ ਦੇ ਨਾਲ ਹੀ ਕਈ ਛੋਟੀਆਂ ਮੱਛੀਆਂ ਵੀ ਵੱਡੀਆਂ ਮੱਛੀਆਂ ਦੇ ਮੂੰਹ 'ਚ ਜਾਂਦੀਆਂ ਰਹਿੰਦੀਆਂ ਹਨ। ਵਹਾਅ ਇੰਨਾ ਤੇਜ਼ ਹੈ ਕਿ ਮੱਛੀਆਂ ਵੀ ਇਸ ਦੇ ਵਿਰੁੱਧ ਤੈਰ ਕੇ ਆਪਣੇ ਆਪ ਨੂੰ ਨਹੀਂ ਬਚਾ ਸਕਦੀਆਂ। ਵੀਡੀਓ ਦੇਖਣ ਤੋਂ ਬਾਅਦ ਕਿਸੇ ਦੇ ਵੀ ਹੋਸ਼ ਉੱਡ ਜਾਣਾ ਸੁਭਾਵਿਕ ਹੀ ਹੈ।

ਵੀਡੀਓ ਹੋ ਰਿਹਾ ਵਾਇਰਲ

ਪੋਸਟ ਦੀ ਕੈਪਸ਼ਨ 'ਚ ਲਿਖਿਆ ਹੈ, "ਵ੍ਹੇਲ ਸ਼ਾਰਕ ਤੇਜ਼-ਤਰਾਰ ਸਨੈਕ ਹੈ।" ਆਨਲਾਈਨ ਪੋਸਟ ਕੀਤੇ ਜਾਣ ਤੋਂ ਬਾਅਦ ਵੀਡੀਓ ਨੂੰ 11 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ ਅਤੇ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਵੀਡੀਓ ਦੇਖਣ ਤੋਂ ਬਾਅਦ ਯੂਜ਼ਰਸ ਪੋਸਟ 'ਤੇ ਕਮੈਂਟ ਵੀ ਕਰ ਰਹੇ ਹਨ। ਇੱਕ ਯੂਜਰ ਨੇ ਲਿਖਿਆ, "ਅੰਡਰ ਵਾਟਰ ਮੈਗਾਵੈਕਿਊਮ"

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
Trending News : ਮਾਂ ਨੇ 30 ਸਾਲ ਨੌਕਰੀ ਕਰਕੇ ਪੁੱਤਰ ਨੂੰ ਕਾਮਯਾਬ ਬਣਾਇਆ, ਹੁਣ ਪੁੱਤਰ ਨੇ ਦਿੱਤਾ ਐਸਾ ਸਰਪ੍ਰਾਈਜ਼ ਕਿ ਲੋਕਾਂ ਦੀਆਂ ਅੱਖਾਂ ਭਰ ਆਈਆਂ
Trending News : ਮਾਂ ਨੇ 30 ਸਾਲ ਨੌਕਰੀ ਕਰਕੇ ਪੁੱਤਰ ਨੂੰ ਕਾਮਯਾਬ ਬਣਾਇਆ, ਹੁਣ ਪੁੱਤਰ ਨੇ ਦਿੱਤਾ ਐਸਾ ਸਰਪ੍ਰਾਈਜ਼ ਕਿ ਲੋਕਾਂ ਦੀਆਂ ਅੱਖਾਂ ਭਰ ਆਈਆਂ
Trending News : 35 ਸਾਲ ਪਹਿਲਾਂ ਦੋਸਤ ਤੋਂ ਲਏ ਸਨ 1000 ਰੁਪਏ, ਹੁਣ ਲੱਭ ਕੇ ਵਾਪਸ ਕੀਤੇ ਪੂਰੇ 25 ਹਜ਼ਾਰ; ਪੁਰਾਣਾ ਯਾਰ ਹੋਇਆ ਭਾਵੁਕ
Trending News : 35 ਸਾਲ ਪਹਿਲਾਂ ਦੋਸਤ ਤੋਂ ਲਏ ਸਨ 1000 ਰੁਪਏ, ਹੁਣ ਲੱਭ ਕੇ ਵਾਪਸ ਕੀਤੇ ਪੂਰੇ 25 ਹਜ਼ਾਰ; ਪੁਰਾਣਾ ਯਾਰ ਹੋਇਆ ਭਾਵੁਕ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
Embed widget