ਪੜਚੋਲ ਕਰੋ

Shocking: ਡਿਲੀਵਰੀ ਬੁਆਏ ਵੱਲੋਂ ਅਸ਼ਲੀਲ ਕਰਤੂਤ, ਘਰ ‘ਚ ਵੜ ਔਰਤ ਨਾਲ ਕੀਤੀ ਗੰਦੀ ਹਰਕਤ; 'ਪ੍ਰਾਈਵੇਟ ਪਾਰਟ ਕੱਢਿਆ ਬਾਹਰ', ਫਿਰ...

Viral Video: ਔਰਤਾਂ ਦੀ ਸੁਰੱਖਿਆਂ ਨੂੰ ਲੈ ਕੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪ੍ਰਸ਼ਾਸਨ ਵਿਚਾਲੇ ਵੀ ਹਲਚਲ ਮਚਾ ਦਿੱਤੀ ਹੈ। ਦਰਅਸਲ, ਹਾਲ ਹੀ ਵਿੱਚ ਬੈਂਗਲੁਰੂ ਦੇ ਇੱਕ ਨਾਮੀ ਆਨਲਾਈਨ ਸ਼ਾਪਿੰਗ ਕੰਪਨੀ ਦਾ...

Viral Video: ਔਰਤਾਂ ਦੀ ਸੁਰੱਖਿਆਂ ਨੂੰ ਲੈ ਕੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪ੍ਰਸ਼ਾਸਨ ਵਿਚਾਲੇ ਵੀ ਹਲਚਲ ਮਚਾ ਦਿੱਤੀ ਹੈ। ਦਰਅਸਲ, ਹਾਲ ਹੀ ਵਿੱਚ ਬੈਂਗਲੁਰੂ ਦੇ ਇੱਕ ਨਾਮੀ ਆਨਲਾਈਨ ਸ਼ਾਪਿੰਗ ਕੰਪਨੀ ਦਾ ਡਿਲੀਵਰੀ ਬੁਆਏ ਇੱਕ ਔਰਤ ਦੇ ਘਰ ਪਾਰਸਲ ਦੇਣ ਪਹੁੰਚਿਆ। ਉੱਥੇ ਉਸਨੇ ਔਰਤ ਕੋਲੋਂ ਵਾਸ਼ਰੂਮ ਇਸਤੇਮਾਲ ਕਰਨ ਦੀ ਇਜਾਜ਼ਤ ਮੰਗੀ। ਔਰਤ ਨੇ ਅਣਜਾਣ ਵਿਅਕਤੀ ਹੋਣ ਕਾਰਨ ਉਸਨੂੰ ਸਾਫ਼ ਮਨ੍ਹਾਂ ਕਰ ਦਿੱਤਾ, ਪਰ ਇਸਦੇ ਬਾਵਜੂਦ ਉਹ ਜ਼ਬਰਦਸਤੀ ਘਰ ਦੇ ਅੰਦਰ ਵੜ ਗਿਆ। ਇੰਨਾ ਹੀ ਨਹੀਂ, ਵਾਸ਼ਰੂਮ ਤੋਂ ਬਾਹਰ ਆਉਣ ਤੋਂ ਬਾਅਦ ਉਸਨੇ ਔਰਤ ਦੇ ਸਾਹਮਣੇ ਜੋ ਘਿਨਾਉਣੀ ਹਰਕਤ ਕੀਤੀ, ਉਸਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੀੜਤ ਔਰਤ ਨੇ ਸੋਸ਼ਲ ਮੀਡੀਆ 'ਤੇ ਆਪਣਾ ਦੁੱਖ ਬਿਆਨ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ ਹੈ।

ਜਾਣੋ ਕੀ ਬੋਲੀ ਪੀੜਤ ਮਹਿਲਾ...

ਇਸ ਦੌਰਾਨ ਪੀੜਤ ਔਰਤ ਨੇ ਆਪਣੀ ਹੱਡ-ਬੀਤੀ ਸੁਣਾਉਂਦਿਆਂ ਦੱਸਿਆ ਕਿ ਜਦੋਂ ਉਸਨੇ ਡਿਲੀਵਰੀ ਬੁਆਏ ਨੂੰ ਅੰਦਰ ਆਉਣ ਤੋਂ ਰੋਕਿਆ, ਤਾਂ ਉਸਨੇ ਉਸਦੀ ਇੱਕ ਨਾ ਸੁਣੀ। ਔਰਤ ਨੇ ਉਸਨੂੰ ਗੁਆਂਢੀ ਮਰਦਾਂ ਕੋਲੋਂ ਮਦਦ ਮੰਗਣ ਦੀ ਸਲਾਹ ਵੀ ਦਿੱਤੀ, ਪਰ ਮੁਲਜ਼ਮ ਨੇ ਜ਼ਬਰਦਸਤੀ ਆਪਣੇ ਪੈਰਾਂ ਤੋਂ ਚੱਪਲਾਂ ਲਾਹੀਆਂ ਅਤੇ ਔਰਤ ਨੂੰ ਧੱਕਾ ਮਾਰ ਕੇ ਫਲੈਟ ਦੇ ਅੰਦਰ ਵੜ ਗਿਆ। ਘਰ ਵਿੱਚ ਇਕੱਲੀ ਔਰਤ ਬੁਰੀ ਤਰ੍ਹਾਂ ਡਰ ਗਈ ਸੀ। ਆਪਣੀ ਸੁਰੱਖਿਆ ਲਈ ਉਸਨੇ ਤੁਰੰਤ ਆਪਣੇ ਮੋਬਾਈਲ ਦਾ ਕੈਮਰਾ ਆਨ ਕਰ ਲਿਆ ਅਤੇ ਘਰ ਦਾ ਮੁੱਖ ਦਰਵਾਜ਼ਾ ਖੁੱਲ੍ਹਾ ਰੱਖ ਕੇ ਬਾਹਰ ਵੱਲ ਖੜ੍ਹੀ ਹੋ ਗਈ, ਤਾਂ ਜੋ ਕੁਝ ਗਲਤ ਹੋਣ 'ਤੇ ਉਹ ਰੌਲਾ ਪਾ ਸਕੇ ਜਾਂ ਬਾਹਰ ਭੱਜ ਸਕੇ।

View this post on Instagram
 
A post shared by Nilofer Fatima (@nilofer_vlogs)

ਔਰਤ ਬੁਰੀ ਤਰ੍ਹਾਂ ਡਰ ਗਈ  

ਇਸ ਹਾਦਸੇ ਤੋਂ ਬਾਅਦ ਔਰਤ ਬੁਰੀ ਤਰ੍ਹਾਂ ਡਰ ਗਈ, ਉਸ ਸਮੇਂ ਸੱਚ ਸਾਬਤ ਹੋਇਆ ਜਦੋਂ ਮੁਲਜ਼ਮ ਵਾਸ਼ਰੂਮ ਤੋਂ ਬਾਹਰ ਨਿਕਲਿਆ। ਬਾਹਰ ਆਉਂਦੇ ਹੀ ਉਸਨੇ ਔਰਤ ਦੇ ਸਾਹਮਣੇ ਆਪਣੀ ਪੈਂਟ ਖੋਲ੍ਹ ਦਿੱਤੀ ਅਤੇ ਬੇਹੱਦ ਅਸ਼ਲੀਲ ਤੇ ਸ਼ਰਮਨਾਕ ਹਰਕਤ ਕਰਨ ਲੱਗਾ। ਔਰਤ ਇਸ ਘਟਨਾ ਤੋਂ ਪੂਰੀ ਤਰ੍ਹਾਂ ਸਦਮੇ ਵਿੱਚ ਆ ਗਈ। ਉਸਨੇ ਆਪਣੇ ਹੀ ਘਰ ਵਿੱਚ ਬੇਹੱਦ ਅਸੁਰੱਖਿਅਤ ਅਤੇ ਅਪਮਾਨਿਤ ਮਹਿਸੂਸ ਕੀਤਾ। ਔਰਤ ਨੇ ਸੋਸ਼ਲ ਮੀਡੀਆ 'ਤੇ ਲਿਖਿਆ, "ਜਦੋਂ ਇੱਕ ਔਰਤ ਨੇ 'ਨਾ' ਕਹਿ ਦਿੱਤਾ ਸੀ, ਤਾਂ ਗੱਲ ਉੱਥੇ ਹੀ ਖਤਮ ਹੋ ਜਾਣੀ ਚਾਹੀਦੀ ਸੀ। ਕਿਸੇ ਨੂੰ ਵੀ ਕਿਸੇ ਔਰਤ ਦੇ ਘਰ ਵਿੱਚ ਜ਼ਬਰਦਸਤੀ ਵੜਨ ਜਾਂ ਉਸਦੀਆਂ ਹੱਦਾਂ ਨੂੰ ਉਲੰਘਣ ਦਾ ਕੋਈ ਹੱਕ ਨਹੀਂ ਹੈ।" ਇਸ ਵਾਇਰਲ ਵੀਡੀਓ ਨੇ ਹਰ ਕਿਸੇ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਹੁਣ ਦੇਖਣਾ ਹੋਏਗਾ ਇਸ ਮਾਮਲੇ ਦੇ ਵਿੱਚ ਪੁਲਿਸ ਕਿਵੇਂ ਦਾ ਕਦਮ ਚੁੱਕਦੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Embed widget