ਪੜਚੋਲ ਕਰੋ

Is The World Going To End: ਕੀ ਖਤਮ ਹੋ ਜਾਏਗੀ ਦੁਨੀਆ ? ਵਿਗਿਆਨੀ ਖੁਲਾਸਾ ਕਰ ਬੋਲੇ- 'ਡਾਇਨਾਸੌਰਾਂ ਵਾਂਗ ਅਲੋਪ ਹੋਣਗੇ ਲੋਕ'

Is The World Going To End: ਸਮੇਂ ਦੇ ਨਾਲ-ਨਾਲ ਵਾਤਾਵਰਣ ਵਿੱਚ ਕਾਫੀ ਤਬਦੀਲੀਆਂ ਵੇਖਣ ਨੂੰ ਮਿਲ ਰਹੀਆਂ ਹਨ। ਜੇਕਰ ਦੇਖਿਆ ਜਾਏ ਤਾਂ ਸਾਲ 2024 ਵਿੱਚ ਸਭ ਤੋਂ ਵੱਧ ਗਰਮੀ ਦਾ ਸਾਹਮਣਾ ਕਰਨਾ ਪਿਆ ਹੈ। ਹਾਲੇ ਤੱਕ ਸਰਦੀ

Is The World Going To End: ਸਮੇਂ ਦੇ ਨਾਲ-ਨਾਲ ਵਾਤਾਵਰਣ ਵਿੱਚ ਕਾਫੀ ਤਬਦੀਲੀਆਂ ਵੇਖਣ ਨੂੰ ਮਿਲ ਰਹੀਆਂ ਹਨ। ਜੇਕਰ ਦੇਖਿਆ ਜਾਏ ਤਾਂ ਸਾਲ 2024 ਵਿੱਚ ਸਭ ਤੋਂ ਵੱਧ ਗਰਮੀ ਦਾ ਸਾਹਮਣਾ ਕਰਨਾ ਪਿਆ ਹੈ। ਹਾਲੇ ਤੱਕ ਸਰਦੀ ਦੇ ਮਹੀਨੇ ਵਿੱਚ ਵੀ ਗਰਮੀ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਹਰ ਕਿਸੇ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਹਾਲ ਹੀ ਵਿੱਚ, ਬ੍ਰਿਸਟਲ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਕਿਹਾ ਕਿ ਧਰਤੀ ਦੇ ਅੰਤਮ ਦਿਨ ਨੇੜੇ ਆ ਰਹੇ ਹਨ, ਜਿਸ ਨਾਲ ਮਨੁੱਖਾਂ ਅਤੇ ਜਾਨਵਰਾਂ ਸਮੇਤ ਸਾਰੇ ਜੀਵਿਤ ਪ੍ਰਾਣੀਆਂ ਦਾ ਵਿਨਾਸ਼ ਹੋ ਸਕਦਾ ਹੈ। ਪਿਛਲੇ ਕੁਝ ਸਾਲਾਂ ਵਿੱਚ ਆਏ ਕਈ ਭੂਚਾਲ ਇਸ ਗੱਲ ਦੀ ਪੁਸ਼ਟੀ ਕਰਦੇ ਜਾਪਦੇ ਹਨ। ਆਓ ਜਾਣਦੇ ਹਾਂ ਇਸ ਰਿਪੋਰਟ ਬਾਰੇ।

ਵਿਗਿਆਨੀ ਨੇ ਜਾਣਕਾਰੀ ਦਿੱਤੀ

ਬ੍ਰਿਸਟਲ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਇੱਕ ਹੋਰ ਹੈਰਾਨ ਕਰਨ ਵਾਲੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਗਲੋਬਲ ਵਾਰਮਿੰਗ ਅਨੁਮਾਨ ਨਾਲੋਂ ਤੇਜ਼ੀ ਨਾਲ ਵੱਧ ਰਹੀ ਹੈ। ਇਸ ਕਾਰਨ ਉਹ ਦਿਨ ਦੂਰ ਨਹੀਂ ਜਦੋਂ ਧਰਤੀ 'ਤੇ ਮਨੁੱਖਾਂ ਅਤੇ ਜਾਨਵਰਾਂ ਸਮੇਤ ਕੋਈ ਵੀ ਜੀਵ ਜੰਤੂ ਟਿਕ ਨਹੀਂ ਸਕਣਗੇ। ਬ੍ਰਿਸਟਲ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਕੰਪਿਊਟਰ ਸਿਮੂਲੇਸ਼ਨ ਤਕਨੀਕ ਦੀ ਵਰਤੋਂ ਕਰਕੇ ਇਹ ਅਧਿਐਨ ਪੇਸ਼ ਕੀਤਾ ਹੈ।

Read MOre: Viral Video: 6 ਬੱਚਿਆਂ ਤੋਂ ਬਾਅਦ ਹੁਣ 7ਵੀਂ ਵਾਰ ਪ੍ਰੈਗਨੇਂਟ ਔਰਤ, ਇੱਕੋਂ ਕਮਰੇ 'ਚ ਇੰਝ ਕਰ ਰਹੀ ਗੁਜ਼ਾਰਾ! ਵੀਡੀਓ ਵਾਇਰਲ

ਇੱਕ ਭਿਆਨਕ ਹੜ੍ਹ ਆਵੇਗਾ

ਇਸ ਖੋਜ ਤੋਂ ਪਤਾ ਲੱਗਿਆ ਹੈ ਕਿ ਇਸ ਵਾਰ ਵੀ ਹਰ 250 ਮਿਲੀਅਨ ਸਾਲ (25 ਕਰੋੜ) ਦੀ ਤਰ੍ਹਾਂ ਭਿਆਨਕ ਹੜ੍ਹ ਆਵੇਗਾ, ਜਿਸ ਨਾਲ ਧਰਤੀ 'ਤੇ ਸਾਰੀ ਜ਼ਿੰਦਗੀ ਖਤਮ ਹੋ ਜਾਵੇਗੀ। ਇਸ ਨਾਲ ਧਰਤੀ ਦਾ ਤਾਪਮਾਨ 70 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ, ਜਿਸ ਨਾਲ ਕਿਸੇ ਵੀ ਜੀਵਨ ਦਾ ਜਿਊਣਾ ਮੁਸ਼ਕਲ ਹੋ ਜਾਵੇਗਾ।

ਡਾਇਨਾਸੌਰਾਂ ਵਾਂਗ ਅਲੋਪ ਹੋ ਜਾਣਗੇ ਲੋਕ 

ਖੋਜ ਤੋਂ ਪਤਾ ਲੱਗਾ ਹੈ ਕਿ ਕਾਰਬਨ ਡਾਈਆਕਸਾਈਡ ਦਾ ਵਧਦਾ ਪੱਧਰ ਧਰਤੀ ਨੂੰ ਤਬਾਹ ਕਰ ਦੇਵੇਗਾ ਅਤੇ ਡਾਇਨਾਸੌਰ ਇਸੇ ਕਾਰਨ ਅਲੋਪ ਹੋ ਗਏ ਸਨ। ਇਸ ਵਾਰ ਵੀ ਕੁਝ ਅਜਿਹਾ ਹੀ ਹੋ ਸਕਦਾ ਹੈ, ਜੋ 66 ਕਰੋੜ ਸਾਲ ਪਹਿਲਾਂ ਹੋਇਆ ਸੀ। ਇਸ ਖੋਜ ਟੀਮ ਦੀ ਅਗਵਾਈ ਅਲੈਗਜ਼ੈਂਡਰ ਫਾਰਨਸਵਰਥ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਰਬਨ ਡਾਈਆਕਸਾਈਡ ਦਾ ਪੱਧਰ ਦੁੱਗਣਾ ਹੋ ਗਿਆ ਹੈ। ਆਉਣ ਵਾਲੇ ਸਮੇਂ ਵਿੱਚ, ਧਰਤੀ ਦੇ ਮਹਾਂਦੀਪ ਪੈਂਜੀਆ ਅਲਟਿਮਾ ਨਾਮਕ ਇੱਕ ਸੁਪਰ ਮਹਾਂਦੀਪ ਵਿੱਚ ਵਲੀਨ ਹੋ ਜਾਣਗੇ।

ਇਸ ਦੇ ਨਾਲ, ਜਵਾਲਾਮੁਖੀ ਵੱਡੀ ਮਾਤਰਾ ਵਿੱਚ ਕਾਰਬਨ ਡਾਈਆਕਸਾਈਡ ਐਕਟਿਵ ਹੋਣਗੇ, ਜਿਸ ਨਾਲ ਸਾਹ ਲੈਣਾ ਔਖਾ ਹੋ ਜਾਵੇਗਾ ਅਤੇ ਹੌਲੀ-ਹੌਲੀ ਧਰਤੀ ਰਹਿਣਯੋਗ ਨਹੀਂ ਰਹੇਗੀ।


 

ਟਾਪ ਹੈਡਲਾਈਨ

Weather Update: 110KMPH ਰਫ਼ਤਾਰ ਨਾਲ ਤੂਫ਼ਾਨ ਢਾਏਗਾ ਕਹਿਰ, 6 ਜ਼ਿਲ੍ਹਿਆਂ 'ਚ 3 ਦਿਨਾਂ ਲਈ ਸਕੂਲ ਬੰਦ, ਵੱਡੀ ਗਿਣਤੀ 'ਚ ਲੋਕ ਸੁਰੱਖਿਅਤ ਥਾਵਾਂ 'ਤੇ ਹੋਏ ਸ਼ਿਫਟ; 10 ਸੂਬਿਆਂ 'ਤੇ ਮੰਡਰਾ ਰਿਹਾ ਖ਼ਤਰਾ...
110KMPH ਰਫ਼ਤਾਰ ਨਾਲ ਤੂਫ਼ਾਨ ਢਾਏਗਾ ਕਹਿਰ, 6 ਜ਼ਿਲ੍ਹਿਆਂ 'ਚ 3 ਦਿਨਾਂ ਲਈ ਸਕੂਲ ਬੰਦ, ਵੱਡੀ ਗਿਣਤੀ 'ਚ ਲੋਕ ਸੁਰੱਖਿਅਤ ਥਾਵਾਂ 'ਤੇ ਹੋਏ ਸ਼ਿਫਟ; 10 ਸੂਬਿਆਂ 'ਤੇ ਮੰਡਰਾ ਰਿਹਾ ਖ਼ਤਰਾ...
Punjab News: ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: 110KMPH ਰਫ਼ਤਾਰ ਨਾਲ ਤੂਫ਼ਾਨ ਢਾਏਗਾ ਕਹਿਰ, 6 ਜ਼ਿਲ੍ਹਿਆਂ 'ਚ 3 ਦਿਨਾਂ ਲਈ ਸਕੂਲ ਬੰਦ, ਵੱਡੀ ਗਿਣਤੀ 'ਚ ਲੋਕ ਸੁਰੱਖਿਅਤ ਥਾਵਾਂ 'ਤੇ ਹੋਏ ਸ਼ਿਫਟ; 10 ਸੂਬਿਆਂ 'ਤੇ ਮੰਡਰਾ ਰਿਹਾ ਖ਼ਤਰਾ...
110KMPH ਰਫ਼ਤਾਰ ਨਾਲ ਤੂਫ਼ਾਨ ਢਾਏਗਾ ਕਹਿਰ, 6 ਜ਼ਿਲ੍ਹਿਆਂ 'ਚ 3 ਦਿਨਾਂ ਲਈ ਸਕੂਲ ਬੰਦ, ਵੱਡੀ ਗਿਣਤੀ 'ਚ ਲੋਕ ਸੁਰੱਖਿਅਤ ਥਾਵਾਂ 'ਤੇ ਹੋਏ ਸ਼ਿਫਟ; 10 ਸੂਬਿਆਂ 'ਤੇ ਮੰਡਰਾ ਰਿਹਾ ਖ਼ਤਰਾ...
Punjab News: ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Embed widget