ਪੜਚੋਲ ਕਰੋ

Shocking Video: ਸ਼ੇਰ ਦੇ ਬੱਚਿਆਂ ਨੂੰ ਪਿਆਰ ਕਰ ਰਿਹਾ ਸੀ ਸ਼ਖ਼ਸ, ਅੱਗੇ ਜੋ ਹੋਇਆ ਉਸ ਨੂੰ ਵੇਖ ਨਿਕਲ ਜਾਵੇਗਾ ਪਸੀਨਾ

ਇਹ ਦੋਵੇਂ ਬੱਚੇ ਚਾਰ ਪਹੀਆ ਵਾਹਨ ਦੇ ਉੱਪਰ ਬੈਠੇ ਹਨ ਅਤੇ ਇੱਕ ਵਿਅਕਤੀ ਉਨ੍ਹਾਂ ਨਾਲ ਵੀਡੀਓ ਬਣਾਉਂਦਾ ਨਜ਼ਰ ਆ ਰਿਹਾ ਹੈ। ਵੀਡੀਓ ਨੂੰ ਹੋਰ ਵੀ ਦਿਲਚਸਪ ਬਣਾਉਣ ਲਈ ਇਹ ਵਿਅਕਤੀ ਉਨ੍ਹਾਂ ਵਿੱਚੋਂ ਇੱਕ ਨੂੰ ਪਿਆਰ ਕਰਨ ਦੀ ਕੋਸ਼ਿਸ਼ ਕਰਦਾ ਹੈ।

Trending Sher Ka Video: ਸੋਸ਼ਲ ਮੀਡੀਆ 'ਤੇ ਕੁੱਝ ਲੋਕ ਵਾਇਰਲ ਹੋਣ ਲਈ ਕੀ ਕੁੱਝ ਨਹੀਂ ਕਰਦੇ ਹਨ। ਕਈ ਵਾਰ ਉਹ ਅਜਿਹੇ ਖ਼ਤਰਨਾਕ ਕੰਮ ਵੀ ਕਰ ਜਾਂਦੇ ਹਨ, ਜਿਸ 'ਚ ਉਨ੍ਹਾਂ ਦੀ ਜਾਨ ਵੀ ਖਤਰੇ 'ਚ ਪੈ ਜਾਂਦੀ ਹੈ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜਿਸ 'ਚ ਇੱਕ ਸ਼ਖ਼ਸ ਅਤੇ ਸ਼ੇਰ ਦੇ ਬੱਚਿਆਂ (Lion Cubs) ਵਿਚਕਾਰ ਭਿਆਨਕ ਲੜਾਈ ਦਿਖਾਈ ਗਈ ਹੈ।

ਇੰਸਟਾਗ੍ਰਾਮ 'ਤੇ ਇਕ ਹੈਰਾਨ ਕਰਨ ਵਾਲੀ ਵੀਡੀਓ (Shocking Video) ਸਾਹਮਣੇ ਆਈ ਹੈ, ਜਿਸ 'ਚ ਇਕ ਨੌਜਵਾਨ ਸ਼ੇਰ ਦੇ 2 ਬੱਚਿਆਂ ਨੂੰ ਸੰਭਲਣ ਦੀ ਕੋਸ਼ਿਸ਼ ਕਰਦਾ ਨਜ਼ਰ ਆ ਰਿਹਾ ਹੈ। ਇਹ ਦੋਵੇਂ ਬੱਚੇ ਚਾਰ ਪਹੀਆ ਵਾਹਨ ਦੇ ਉੱਪਰ ਬੈਠੇ ਹਨ ਅਤੇ ਇੱਕ ਵਿਅਕਤੀ ਉਨ੍ਹਾਂ ਨਾਲ ਵੀਡੀਓ ਬਣਾਉਂਦਾ ਨਜ਼ਰ ਆ ਰਿਹਾ ਹੈ। ਵੀਡੀਓ ਨੂੰ ਹੋਰ ਵੀ ਦਿਲਚਸਪ ਬਣਾਉਣ ਲਈ ਇਹ ਵਿਅਕਤੀ ਉਨ੍ਹਾਂ ਵਿੱਚੋਂ ਇੱਕ ਨੂੰ ਪਿਆਰ ਕਰਨ ਦੀ ਕੋਸ਼ਿਸ਼ ਕਰਦਾ ਹੈ ਪਰ ਅੱਗੇ ਜੋ ਹੋਇਆ ਉਹ ਤੁਹਾਨੂੰ ਹੈਰਾਨ ਕਰ ਦੇਵੇਗਾ।

ਦੇਖੋ ਵੀਡੀਓ :

ਅੱਗੇ ਕੀ ਹੋਇਆ ਵੀਡੀਓ 'ਚ?

ਵੀਡੀਓ 'ਚ ਤੁਸੀਂ ਦੇਖਿਆ ਕਿ ਕਿਵੇਂ ਸ਼ੇਰ ਦਾ ਬੱਚਾ ਇਸ ਸ਼ਖ਼ਸ ਨੂੰ ਪਿਆਰ ਕਰਨਾ ਬਿਲਕੁਲ ਵੀ ਪਸੰਦ ਨਹੀਂ ਕਰਦਾ ਅਤੇ ਉਹ ਉਸ 'ਤੇ ਗਰਜਣਾ ਸ਼ੁਰੂ ਕਰ ਦਿੰਦਾ ਹੈ, ਜਿਸ ਤੋਂ ਬਾਅਦ ਉਹ ਸ਼ਖ਼ਸ ਦੁਬਾਰਾ ਅਜਿਹਾ ਕਰਨ ਦੀ ਹਿੰਮਤ ਨਹੀਂ ਕਰ ਪਾਉਂਦਾ। ਸ਼ੇਰ ਦੇ ਬੱਚੇ ਦਾ ਰਿਐਕਸ਼ਨ ਦੇਖ ਕੇ ਸ਼ਖ਼ਸ ਦੇ ਪਸੀਨੇ ਛੁੱਟ ਜਾਂਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਵੀਡੀਓ ਹੋਈ ਵਾਇਰਲ

ਕੁਝ ਦਿਨ ਪਹਿਲਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀ ਗਈ ਇਸ ਖ਼ਤਰਨਾਕ ਵੀਡੀਓ ਨੂੰ 2.5 ਲੱਖ ਤੋਂ ਵੱਧ ਲਾਈਕਸ ਅਤੇ ਕਈ ਕੁਮੈਂਟਸ ਮਿਲ ਚੁੱਕੇ ਹਨ। ਵੀਡੀਓ ਨੂੰ ਦੇਖ ਕੇ ਲੋਕਾਂ ਨੇ ਕਈ ਕੁਮੈਂਟਸ ਵੀ ਕੀਤੇ ਹਨ। ਇੱਕ ਯੂਜ਼ਰ ਨੇ ਲਿਖਿਆ ਹੈ, "ਇਹ ਸ਼ੇਰ ਦੇ ਬੱਚੇ ਹਨ, ਖਿਡੌਣੇ ਨਹੀਂ।" ਇੱਕ ਹੋਰ ਯੂਜਰ ਸਲਾਹ ਦਿੰਦਾ ਹੈ, "ਇਹ ਬਹੁਤ ਖ਼ਤਰਨਾਕ ਹੈ, ਕਿਰਪਾ ਕਰਕੇ ਅਜਿਹਾ ਦੁਬਾਰਾ ਕਰਨ ਦੀ ਕੋਸ਼ਿਸ਼ ਨਾ ਕਰੋ।"

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget