ਪੜਚੋਲ ਕਰੋ

‘ਸਾਹਬ, ਮੈਨੂੰ ਬਚਾ ਲਓ, ਪਤਨੀ ਅੱਗੇ ਹੱਥ ਜੋੜਦਾ ਰਿਹਾ ਪਰ...', ਰੇਲਵੇ ਦੇ ਲੋਕੋ ਪਾਇਲਟ ਨੇ SP ਨੂੰ ਲਾਈ ਗੁਹਾਰ, ਕੁੱਟਮਾਰ ਦੀ ਵੀਡੀਓ ਵੇਖੇ ਕੰਬ ਜਾਵੇਗੀ ਰੂਹ

Viral Video: ਮੱਧਪ੍ਰਦੇਸ਼ ਦੇ ਸਤਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਪਤਨੀ ਆਪਣੇ ਪਤੀ ਨੂੰ ਕੁੱਟਦੀ ਨਜ਼ਰ ਆ ਰਹੀ ਹੈ।

Viral Video: ਮੱਧਪ੍ਰਦੇਸ਼ ਦੇ ਸਤਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਪਤਨੀ ਆਪਣੇ ਪਤੀ ਨੂੰ ਕੁੱਟਦੀ ਨਜ਼ਰ ਆ ਰਹੀ ਹੈ। ਤੁਸੀਂ ਵੀਡੀਓ ਵਿੱਚ ਦੇਖ ਸਕਦੇ ਹੋ ਕਿ ਔਰਤ ਆਪਣੇ ਪਤੀ ਨੂੰ ਬੇਰਹਿਮੀ ਨਾਲ ਕੁੱਟ ਰਹੀ ਹੈ, ਜਦ ਕਿ ਉਹ ਹੱਥ ਜੋੜ ਕੇ ਉਸ ਦੀਆਂ ਮਿੰਨਤਾਂ ਕਰ ਰਿਹਾ ਹੈ। ਉੱਥੇ ਹੀ ਇੱਕ ਔਰਤ ਵੀ ਮੌਜੂਦ ਹੈ ਜੋ ਕਿ ਕੁੱਟਮਾਰ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ।

Aaj Tak ਦੀ ਰਿਪੋਰਟ ਦੇ ਮੁਤਾਬਕ ਵੀਡੀਓ ਵਿੱਚ ਨਜ਼ਰ ਆ ਰਿਹਾ ਵਿਅਕਤੀ ਲੋਕੇਸ਼ ਮਾਂਝੀ ਹੈ। ਪਤਨੀ ਤੋਂ ਤੰਗ ਆ ਕੇ ਉਹ ਬੀਤੇ ਦਿਨੀਂ ਪੁਲਿਸ ਅਫਸਰ ਕੋਲ ਪਹੁੰਚਿਆ ਸੀ ਅਤੇ ਉਸ ਨੇ ਇਨਸਾਫ ਦੀ ਮੰਗ ਕੀਤੀ ਸੀ। ਨੌਜਵਾਨ ਨੇ ਕਿਹਾ ਕਿ ਸਾਹਬ ਮੈਨੂੰ ਬਚਾ ਲਿਓ, ਮੇਰੀ ਪਤਨੀ ਮੈਨੂੰ ਮਾਰਦੀ ਹੈ। ਪੀੜਤ ਨੇ ਇਸ ਪੂਰੇ ਮਾਮਲੇ ਨੂੰ ਹੀਡਨ ਕੈਮਰੇ ਨਾਲ ਰਿਕਾਰਡ ਕੀਤਾ ਸੀ ਅਤੇ ਫਿਰ ਵੀਡੀਓ ਪੁਲਿਸ ਨੂੰ ਦਿੱਤੀ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

30 ਸਾਲਾ ਲੋਕੇਸ਼ ਰੇਲਵੇ ਵਿੱਚ ਬਤੌਰ ਲੋਕੋ ਪਾਇਲਟ ਕੰਮ ਕਰਦਾ ਹੈ। ਉਸ ਦਾ ਵਿਆਹ 2023 ਵਿੱਚ  ਜੂਨ ਵਿੱਚ ਹਰਸ਼ਿਤਾ ਰੈਕਵਾਰ ਨਾਮ ਦੀ ਕੁੜੀ ਨਾਲ ਹੋਈ ਸੀ। ਵਿਆਹ ਤੋਂ ਬਾਅਦ ਤੋਂ ਹੀ ਪਤਨੀ ਅਤੇ ਸੁਹਰੇ ਪਰਿਵਾਰ ਵਾਲੇ ਉਸ ਨੂੰ ਤੰਗ-ਪਰੇਸ਼ਾਨ ਕਰਨ ਲੱਗ ਪਏ ਸਨ। ਉਸ ਨੇ ਦੋਸ਼ ਲਾਇਆ ਕਿ ਪਤਨੀ ਆਪਣੇ ਭਰਾ ਅਤੇ ਮਾਂ ਦੇ ਨਾਲ ਮਿਲ ਕੇ ਉਸ ਕੋਲੋਂ ਸੋਨਾ ਅਤੇ ਚਾਂਦੀ ਦੀ ਮੰਗ ਕਰਦੀ ਹੈ।

ਦੱਸ ਦਈਏ ਕਿ ਲੋਕੇਸ਼ ਮੂਲ ਰੂਪ ਤੋਂ ਪੰਨਾ ਜ਼ਿਲ੍ਹੇ ਦੇ ਅਜੈਗੜ੍ਹ ਤਹਿਸੀਲ ਵਿੱਚ ਰਹਿੰਦੇ ਹਨ ਪਰ ਹੁਣ ਉਹ ਸਤਨਾ ਵਿੱਚ ਰਹਿ ਰਹੇ ਹਨ, ਉਨ੍ਹਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਪਤਨੀ ਹਰਸ਼ਿਤਾ ਨੇ ਉਨ੍ਹਾਂ ਦੇ ਦੋਸਤਾਂ ਅਤੇ ਘਰਵਾਲਿਆਂ ਨੂੰ ਉਸ ਤੋਂ ਦੂਰ ਕੀਤਾ, ਉਹ ਉਨ੍ਹਾਂ ਨਾਲ ਮਿਲਣ ਨਹੀਂ ਦਿੰਦੀ ਹੈ। ਇੱਥੇ ਤੱਕ ਕਿ ਮਾਂ-ਪਿਓ ਨਾਲ ਗੱਲ ਵੀ ਨਹੀਂ ਕਰਨ ਦਿੰਦੀ ਹੈ। ਨਾ ਹੀ ਕਿਸੇ ਨੂੰ ਘਰ ਆਉਣ ਦਿੰਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget