ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Sirohi Love Story : ਸੱਸ ਦੇ ਪਿਆਰ 'ਚ ਪਾਗਲ ਹੋਇਆ ਜਵਾਈ , ਦੋਵੇਂ ਘਰ ਛੱਡ ਕੇ ਭੱਜੇ, ਬੱਚੇ ਕਰ ਰਹੇ ਪਾਪਾ -ਨਾਨੀ ਦਾ ਇੰਤਜ਼ਾਰ

Sirohi Love Story :  ਕਿਹਾ ਜਾਂਦਾ ਹੈ ਕਿ ਪਿਆਰ ਨਾ ਤਾਂ ਉਮਰ ਦੇਖਦਾ ਹੈ ਅਤੇ ਨਾ ਹੀ ਜਾਤ। ਬਸ ਆਪਣੇ ਪਿਆਰ ਨੂੰ ਪਾਉਣ ਦੀ ਹਰ ਸੰਭਵ ਕੋਸ਼ਿਸ਼ ਕਰਦਾ ਹੈ। ਉਹ ਪਿਆਰ ਪਾਉਣ ਲਈ ਆਪਣਿਆਂ ਅਤੇ ਸਮਾਜ ਨੂੰ ਛੱਡਣ ਲਈ ਦੇਰੀ ਨਹੀਂ ਕਰਦਾ ।

Sirohi Love Story :  ਕਿਹਾ ਜਾਂਦਾ ਹੈ ਕਿ ਪਿਆਰ ਨਾ ਤਾਂ ਉਮਰ ਦੇਖਦਾ ਹੈ ਅਤੇ ਨਾ ਹੀ ਜਾਤ। ਬਸ ਆਪਣੇ ਪਿਆਰ ਨੂੰ ਪਾਉਣ ਦੀ ਹਰ ਸੰਭਵ ਕੋਸ਼ਿਸ਼ ਕਰਦਾ ਹੈ। ਉਹ ਪਿਆਰ ਪਾਉਣ ਲਈ ਆਪਣਿਆਂ ਅਤੇ ਸਮਾਜ ਨੂੰ ਛੱਡਣ ਲਈ ਦੇਰੀ ਨਹੀਂ ਕਰਦਾ । ਅਜਿਹੀ ਹੀ ਇੱਕ ਪ੍ਰੇਮ ਕਹਾਣੀ ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ 27 ਸਾਲਾ ਜਵਾਈ ਆਪਣੀ 42 ਸਾਲਾ ਸੱਸ ਨਾਲ ਪਿਆਰ ਵਿੱਚ ਪਾਗਲ ਹੋ ਗਿਆ ਅਤੇ ਫਿਰ ਦੋਵੇਂ ਫਰਾਰ ਹੋ ਗਏ।

 ਇਹ ਵੀ ਪੜ੍ਹੋ : ਨਹੀਂ ਰਹੇ ਸੰਤੋਖ ਚੌਧਰੀ, ਪੰਜਾਬ ਦੇ ਫਿਲੌਰ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ 'ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ, CM ਨੇ ਪ੍ਰਗਟਾਇਆ ਦੁੱਖ

 ਇੱਕ ਬੱਚੀ ਨੂੰ ਵੀ ਆਪਣੇ ਨਾਲ ਲੈ ਗਿਆ ਜਵਾਈ

ਇਸ ਪ੍ਰੇਮ ਕਹਾਣੀ ਵਿੱਚ ਦੋ ਬੱਚੇ, ਆਦਮੀ ਦੀ ਪਤਨੀ ਅਤੇ ਬਜ਼ੁਰਗ ਸਹੁਰਾ ਪਿਸ ਰਹੇ ਹਨ। ਘਰ ਦਾ ਜਵਾਈ 14 ਦਿਨ ਪਹਿਲਾਂ (ਯਾਨੀ ਨਵੇਂ ਸਾਲ ਦੇ ਪਹਿਲੇ ਦਿਨ) ਆਪਣੀ ਪ੍ਰੇਮਿਕਾ ਸੱਸ ਨਾਲ ਫਰਾਰ ਹੋ ਗਿਆ ਸੀ। ਅਜੇ ਤੱਕ ਇਸ ਪ੍ਰੇਮੀ ਜੋੜੇ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਿਸ ਇਨ੍ਹਾਂ ਦੀ ਭਾਲ ਵਿੱਚ ਥਾਂ-ਥਾਂ ਛਾਪੇਮਾਰੀ ਕਰ ਰਹੀ ਹੈ  ਪਰ ਹੁਣ ਤੱਕ ਉਨ੍ਹਾਂ ਬਾਰੇ ਕੁਝ ਪਤਾ ਨਹੀਂ ਲੱਗਾ ਹੈ। ਜਾਣਕਾਰੀ ਮੁਤਾਬਕ ਫਰਾਰ ਹੋਏ ਜਵਾਈ ਦੇ ਤਿੰਨ ਬੱਚੇ ਹਨ। ਜਵਾਈ ਆਪਣੀ ਪ੍ਰੇਮਿਕਾ ਸੱਸ ਨੂੰ ਨਾਲ ਲੈ ਕੇ ਆਪਣੀ ਇਕ ਲੜਕੀ ਨੂੰ ਲੈ ਗਿਆ। ਪਿਛੇ ਉਸਦੇ ਦੇ ਦੋ ਬੱਚੇ ਆਪਣੇ ਪਾਪਾ ਅਤੇ ਨਾਨੀ ਦਾ ਅਤੇ ਬਜ਼ੁਰਗ ਸਹੁਰਾ ਉਨ੍ਹਾਂ ਦੇ ਇੰਤਜ਼ਾਰ 'ਚ ਬੈਠੇ  ਕਿ ਕਦੋਂ ਆਉਣਗੇ ਪਾਪਾ ਅਤੇ ਨਾਨੀ ?
 
ਪ੍ਰੇਮੀ ਦੇ ਘਰ ਐਂਟਰੀ ਲਈ ਧੀ ਦਾ ਕਰਵਾਇਆ ਵਿਆਹ 

ਇਹ ਲਵ ਸਟੋਰੀ, ਜਿਸ ਨੂੰ ਸੁਣ ਕੇ ਹਰ ਕਿਸੇ ਨੂੰ ਅਜੀਬ ਲੱਗਦਾ ਹੈ, ਰਾਜਸਥਾਨ 'ਚ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੁਲਸ ਇਨ੍ਹਾਂ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਹੈ ਪਰ ਅਜੇ ਤੱਕ ਸਫਲਤਾ ਨਹੀਂ ਮਿਲੀ ਕਿਉਂਕਿ ਪ੍ਰੇਮੀ ਜੋੜਾ ਲਗਾਤਾਰ ਆਪਣੇ ਟਿਕਾਣੇ ਬਦਲ ਰਿਹਾ ਹੈ। ਅਨਾਦਰਾ ਥਾਣੇ ਦੇ ਅਧਿਕਾਰੀ ਬਲਭੱਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਜਵਾਈ ਅਤੇ ਸੱਸ ਵਿਚਕਾਰ ਕਾਫੀ ਸਮੇਂ ਤੋਂ ਪ੍ਰੇਮ ਸਬੰਧ ਚੱਲ ਰਹੇ ਸਨ। ਸੱਸ ਨੇ ਆਪਣੀ ਧੀ ਦਾ ਪ੍ਰੇਮੀ ਨਾਲ ਵਿਆਹ ਕਰਵਾ ਕੇ ਘਰ 'ਚ ਪੱਕੀ ਐਂਟਰੀ ਕਰਵਾ ਦਿੱਤੀ। ਬਾਅਦ ਵਿੱਚ ਉਸਨੇ ਆਪਣੇ ਪ੍ਰੇਮੀ ਨੂੰ ਘਰ ਵਿੱਚ ਰੱਖਿਆ ਤਾਂ ਜੋ ਉਹ ਆਸਾਨੀ ਨਾਲ ਇਕੱਠੇ ਰਹਿ ਸਕਣ, ਇਸ ਦੌਰਾਨ ਜਵਾਈ ਅਤੇ ਉਸ ਦੀ ਬੇਟੀ ਦੇ 3 ਬੱਚੇ ਹੋਏ ਪਰ ਜਵਾਈ ਅਤੇ ਸੱਸ ਦੀ ਪ੍ਰੇਮ ਕਹਾਣੀ ਵਧਦੀ-ਫੁੱਲਦੀ ਰਹੀ। ਆਖ਼ਰਕਾਰ ਸੱਸ ਅਤੇ ਜਵਾਈ ਦੋਵੇਂ ਆਪਣੀ ਨਵੀਂ ਦੁਨੀਆਂ ਵਿਚ ਵਸਣ ਲਈ ਘਰੋਂ ਭੱਜ ਗਏ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ

ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Embed widget