ਪੜਚੋਲ ਕਰੋ

Viral News: ਪੰਘੂੜੇ 'ਚ ਪਏ ਮਾਸੂਮ ਬੱਚੇ 'ਤੇ ਮੱਝ ਨੇ ਕੀਤਾ ਗੋਹਾ, ਦਮ ਘੁੱਟਣ ਕਾਰਨ ਹੋਈ ਬੱਚੇ ਦੀ ਮੌਤ

Viral News: ਯੂਪੀ ਦੇ ਮਹੋਬਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਾਲਤੂ ਮੱਝ ਇੱਕ ਮਾਸੂਮ ਬੱਚੇ ਦੀ ਮੌਤ ਦਾ ਕਾਰਨ ਬਣ ਗਈ। ਬੱਚੇ ਦੀ ਮੌਤ ਕਾਰਨ ਪਰਿਵਾਰ 'ਚ ਮਾਤਮ ਦਾ ਮਾਹੌਲ ਹੈ।

Viral News: ਉੱਤਰ ਪ੍ਰਦੇਸ਼ ਦੇ ਮਹੋਬਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮੱਝ ਦੇ ਗੋਹੇ ਕਾਰਨ 6 ਮਹੀਨੇ ਦੇ ਬੱਚੇ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੱਝ ਨੇ ਪੰਘੂੜੇ 'ਚ ਪਏ ਬੱਚੇ ਦੇ ਮੂੰਹ 'ਤੇ ਗੋਬਰ ਪਾ ਦਿੱਤਾ। ਇਸ ਕਾਰਨ ਬੱਚੇ ਦੀ ਦਮ ਘੁੱਟਣ ਕਾਰਨ ਮੌਤ ਹੋ ਗਈ। ਅਣਗਹਿਲੀ ਕਾਰਨ ਮਾਸੂਮ ਬੱਚੇ ਦੀ ਮੌਤ ਹੋ ਜਾਣ ਕਾਰਨ ਪਰਿਵਾਰਕ ਮੈਂਬਰਾਂ ਵਿੱਚ ਸੋਗ ਦੀ ਲਹਿਰ ਹੈ।

ਦੱਸਿਆ ਜਾ ਰਿਹਾ ਹੈ ਕਿ ਘਰ 'ਚ ਖਾਣਾ ਬਣਾਉਂਦੇ ਸਮੇਂ ਮਾਂ ਨੇ ਮਾਸੂਮ ਬੱਚੇ ਨੂੰ ਪੰਘੂੜੇ 'ਚ ਬਿਠਾ ਦਿੱਤਾ, ਜਿਸ ਦੇ ਨੇੜੇ ਇੱਕ ਮੱਝ ਬੰਨ੍ਹੀ ਹੋਈ ਸੀ। ਇਸ ਦੌਰਾਨ ਜਦੋਂ ਕਾਫੀ ਦੇਰ ਤੱਕ ਬੱਚੇ ਦੀ ਆਵਾਜ਼ ਨਾ ਆਈ ਤਾਂ ਮਾਂ ਨੇ ਉਸ ਨੂੰ ਬੁਲਾਇਆ ਪਰ ਜਦੋਂ ਕੋਈ ਆਵਾਜ਼ ਨਹੀਂ ਆਈ ਤਾਂ ਮਾਂ ਦੌੜ ਕੇ ਬੱਚੇ ਕੋਲ ਗਈ ਤਾਂ ਦੇਖਿਆ ਕਿ ਬੱਚੇ ਦਾ ਮੂੰਹ ਗੋਹੇ ਨਾਲ ਢੱਕਿਆ ਹੋਇਆ ਸੀ। ਬੱਚੇ ਦੀ ਹਾਲਤ ਦੇਖ ਕੇ ਡਰੀ ਹੋਈ ਮਾਂ ਨੇ ਬੱਚੇ ਨੂੰ ਗੋਦੀ 'ਚ ਚੁੱਕ ਕੇ ਆਪਣੇ ਪਤੀ ਨੂੰ ਬੁਲਾਇਆ। ਬੱਚੇ ਨੂੰ ਤੁਰੰਤ ਇਲਾਜ ਲਈ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮਾਸੂਮ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਹੈਰਾਨ ਕਰਨ ਵਾਲੀ ਘਟਨਾ ਜ਼ਿਲ੍ਹੇ ਦੇ ਕੁਲਪਹਾੜ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਸਤਰੀ ਦੀ ਦੱਸੀ ਜਾ ਰਹੀ ਹੈ। 6 ਮਹੀਨੇ ਦੇ ਬੱਚੇ ਦੀ ਮੌਤ ਹੋਣ ਕਾਰਨ ਪਰਿਵਾਰ 'ਚ ਹਫੜਾ-ਦਫੜੀ ਮਚ ਗਈ ਹੈ। ਪਰਿਵਾਰ ਨੂੰ ਕੋਈ ਅੰਦਾਜ਼ਾ ਨਹੀਂ ਸੀ ਕਿ ਉਨ੍ਹਾਂ ਦੀ ਪਾਲਤੂ ਮੱਝ ਉਨ੍ਹਾਂ ਦੇ ਬੱਚੇ ਦੀ ਮੌਤ ਦਾ ਕਾਰਨ ਬਣੇਗੀ। ਦੱਸਿਆ ਜਾ ਰਿਹਾ ਹੈ ਕਿ ਨੇੜੇ ਹੀ ਬੰਨ੍ਹੀ ਹੋਈ ਮੱਝ ਨੇ ਪੰਘੂੜੇ 'ਚ ਪਏ ਬੱਚੇ ਦੇ ਮੂੰਹ 'ਤੇ ਗੋਬਰ ਕਰ ਦਿੱਤਾ। ਜਿਸ ਕਾਰਨ ਉਹ ਸਾਹ ਨਹੀਂ ਲੈ ਸਕਿਆ ਅਤੇ ਦਮ ਘੁੱਟਣ ਨਾਲ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Viral Video: ਜਦੋਂ ਜੰਗਲ ਦੇ ਰਾਜਾ ਦਾ ਨਿਕਲਿਆ ਹੰਕਾਰ, ਪਿਛੇ ਤੋਂ ਗੈਂਡੇ ਨੂੰ ਆਉਂਦਾ ਦੇਖ ਕੇ ਭੱਜਣ ਲਈ ਹੋਇਆ ਮਜਬੂਰ, ਦੇਖੋ ਵੀਡੀਓ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Sarpanch Election: ਸਰਪੰਚੀ ਦੀ ਚੋਣ ਲਈ ਤਾਰੀਖਾਂ ਦਾ ਐਲਾਨ, 24 ਦਸੰਬਰ ਨੂੰ ਵੋਟਿੰਗ, 13 ਤੱਕ ਨਾਮਜ਼ਦਗੀਆਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Advertisement
ABP Premium

ਵੀਡੀਓਜ਼

Punjab 'ਚ 5994 ETT ਅਧਿਆਪਕਾਂ ਦੀ ਭਰਤੀ 'ਤੇ ਮੁੜ ਲਟਕੀ  ਤਲਵਾਰ। |Abp SanjhaSarpanch| Punjab 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਤਹਿ! 19 ਨਵੰਬਰ ਨੂੰ ਸਾਰੇ ਪੰਚਾਂ ਨੂੰ ਚੁੱਕਵਾਈ ਜਾਵੇਗੀ ਸਹੁੰChandigradh Matter | ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ! |Abp SanjhaMohali Murder | ਮੋਹਾਲੀ 'ਚ 17 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ+ਤਲ! |Crime News

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...

Embed widget