ਪੜਚੋਲ ਕਰੋ

Video: ਬਾਪੂ ਟੀਵੀ ਵੇਖਣ 'ਚ ਮਸ਼ਰੂਫ ਸੀ, ਬੱਚੇ ਨੇ ਅੱਖ ਬਚਾ ਕੇ ਪੀ ਲਈ ਬੀਅਰ, ਇੰਟਰਨੈੱਟ 'ਤੇ ਵਾਇਰਲ ਹੋਈ ਵੀਡੀਓ

Viral video: ਮਾਪੇ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦਿੰਦੇ ਹਨ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਬੱਚਾ ਆਪਣੇ ਪਿਤਾ ਦੀ ਬੀਅਰ 'ਤੇ ਹੱਥ ਸਾਫ ਕਰਦਾ ਨਜ਼ਰ ਆ ਰਿਹਾ ਹੈ।

Viral video: ਸਮੇਂ ਦੇ ਨਾਲ ਤੇਜ਼ੀ ਨਾਲ ਬਦਲ ਰਹੀ ਦੁਨੀਆ ਵਿੱਚ, ਸਾਨੂੰ ਨਿੱਤ ਦਿਨ ਕੁਝ ਹੈਰਾਨੀਜਨਕ ਦੇਖਣ ਨੂੰ ਮਿਲ ਰਿਹਾ ਹੈ। ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਈ ਹੈ। ਇਸ 'ਚ ਇਕ ਬੱਚਾ ਆਪਣੇ ਪਿਤਾ ਦੀ ਬੀਅਰ 'ਤੇ ਹੱਥ ਸਾਫ ਕਰਦਾ ਨਜ਼ਰ ਆ ਰਿਹਾ ਹੈ, ਜਿਸ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਦੰਗ ਰਹਿ ਗਏ।

ਆਮ ਤੌਰ 'ਤੇ ਅਸੀਂ ਦੇਖਦੇ ਹਾਂ ਕਿ ਸਾਰੇ ਮਾਪੇ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦਿੰਦੇ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਹਦਾਇਤ ਕਰਦੇ ਹਨ। ਇਸ ਦੇ ਨਾਲ ਹੀ ਵਾਇਰਲ ਹੋ ਰਹੀ ਵੀਡੀਓ 'ਚ ਇੱਕ ਬੱਚਾ ਆਪਣੀ ਪਿਤਾ ਦੀ ਗੋਦੀ 'ਚ ਬੈਠਿਆ ਬੀਅਰ ਦਾ ਮਜ਼ਾ ਲੈਂਦੇ ਨਜ਼ਰ ਆ ਰਿਹਾ ਹੈ। ਜਿਸ ਨੂੰ ਦੇਖ ਕੇ ਯੂਜ਼ਰਸ ਹੈਰਾਨ ਹੋ ਰਹੇ ਹਨ। ਇਸ ਦੇ ਨਾਲ ਹੀ ਇੱਕ ਹੋਰ ਚੀਜ਼ ਹੈ ਜੋ ਯੂਜ਼ਰਸ ਨੂੰ ਹੈਰਾਨ ਕਰ ਰਹੀ ਹੈ। ਵੀਡੀਓ 'ਚ ਬੱਚਾ ਆਪਣੇ ਪਿਤਾ ਦੀ ਬੀਅਰ ਚੱਖਦਾ ਨਜ਼ਰ ਆ ਰਿਹਾ ਹੈ।

 

ਵਾਇਰਲ ਹੋ ਰਹੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਨੂੰ ਫਨੀ ਵੀਡੀਓਜ਼ ਨਾਂ ਦੇ ਇੰਸਟਾਗ੍ਰਾਮ ਪੇਜ 'ਤੇ ਪੋਸਟ ਕੀਤਾ ਗਿਆ ਹੈ। ਇਸ ਵੀਡੀਓ 'ਚ ਪਿਤਾ-ਪੁੱਤਰ ਘਰ ਦੇ ਸੋਫੇ 'ਤੇ ਬੈਠੇ ਟੀਵੀ 'ਤੇ ਫਿਲਮ ਦਾ ਆਨੰਦ ਲੈਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਪਿਤਾ ਚਿੱਲ ਕਰਨ ਲਈ ਬੀਅਰ ਪੀਂਦਾ ਨਜ਼ਰ ਆ ਰਿਹਾ ਹੈ। 

ਵੀਡੀਓ ਨੂੰ 24 ਮਿਲੀਅਨ ਵਿਊਜ਼ ਮਿਲੇ

ਵੀਡੀਓ ਵਿੱਚ ਵੇਖ ਸਕਦੇ ਹੋ ਕਿ ਬੱਚਾ ਵੀ ਪਿਤਾ ਦੀ ਬੀਅਰ ਦਾ ਸਵਾਦ ਲੈਣ ਲਈ ਬੋਤਲ ਵਿੱਚ ਉਂਗਲੀ ਪਾ ਕੇ ਉਸ 'ਤੇ ਬੀਅਰ ਦੀਆਂ ਬੂੰਦਾਂ ਚੂਸ ਕੇ ਬੀਅਰ ਦਾ ਆਨੰਦ ਲੈਣ ਦੀ ਕੋਸ਼ਿਸ਼ ਕਰਦਾ ਨਜ਼ਰ ਆ ਰਿਹਾ ਹੈ। ਬੱਚੇ ਦੀ ਮਾਂ ਇਹ ਦੇਖ ਕੇ ਹੈਰਾਨ ਰਹਿ ਗਈ ਅਤੇ ਇਸ ਸਾਰੀ ਘਟਨਾ ਨੂੰ ਕੈਮਰੇ 'ਚ ਕੈਦ ਕਰ ਲਿਆ। ਖ਼ਬਰ ਲਿਖੇ ਜਾਣ ਤੱਕ ਵੀਡੀਓ ਨੂੰ 24 ਮਿਲੀਅਨ ਤੋਂ ਵੱਧ ਵਿਊਜ਼ ਅਤੇ 1.3 ਮਿਲੀਅਨ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।

ਟਾਪ ਹੈਡਲਾਈਨ

Shocking: ਡਿਲੀਵਰੀ ਬੁਆਏ ਵੱਲੋਂ ਅਸ਼ਲੀਲ ਕਰਤੂਤ, ਘਰ ‘ਚ ਵੜ ਔਰਤ ਨਾਲ ਕੀਤੀ ਗੰਦੀ ਹਰਕਤ; 'ਪ੍ਰਾਈਵੇਟ ਪਾਰਟ ਕੱਢਿਆ ਬਾਹਰ', ਫਿਰ...
ਡਿਲੀਵਰੀ ਬੁਆਏ ਵੱਲੋਂ ਅਸ਼ਲੀਲ ਕਰਤੂਤ, ਘਰ ‘ਚ ਵੜ ਔਰਤ ਨਾਲ ਕੀਤੀ ਗੰਦੀ ਹਰਕਤ; 'ਪ੍ਰਾਈਵੇਟ ਪਾਰਟ ਕੱਢਿਆ ਬਾਹਰ', ਫਿਰ...
Trending News : 11 ਹਜ਼ਾਰ ਸਿੱਕਿਆਂ ਦਾ ਢੇਰ ਲੈ ਕੇ ਬਾਈਕ ਖਰੀਦਣ ਪਹੁੰਚਿਆ ਇਹ ਸ਼ਖ਼ਸ, ਵੀਡੀਓ ਦੇਖ ਹੈਰਾਨ ਰਹਿ ਗਏ ਲੋਕ
Trending News : 11 ਹਜ਼ਾਰ ਸਿੱਕਿਆਂ ਦਾ ਢੇਰ ਲੈ ਕੇ ਬਾਈਕ ਖਰੀਦਣ ਪਹੁੰਚਿਆ ਇਹ ਸ਼ਖ਼ਸ, ਵੀਡੀਓ ਦੇਖ ਹੈਰਾਨ ਰਹਿ ਗਏ ਲੋਕ
Madhuri Jain Grover : 'ਭੀਖ ਮੰਗਣ ਦਾ ਤਰੀਕਾ...' ਯੂਜ਼ਰ ਨੇ ਮੰਗਿਆ 900 ਕਰੋੜ ਦਾ ਦਾਨ ਤਾਂ ਭੜਕੇ ਅਸ਼ਨੀਰ ਗਰੋਵਰ, ਪਤਨੀ ਦੇ ਬਿਆਨ 'ਤੇ ਕੀਤਾ ਸੀ ਕਮੈਂਟ
Madhuri Jain Grover : 'ਭੀਖ ਮੰਗਣ ਦਾ ਤਰੀਕਾ...' ਯੂਜ਼ਰ ਨੇ ਮੰਗਿਆ 900 ਕਰੋੜ ਦਾ ਦਾਨ ਤਾਂ ਭੜਕੇ ਅਸ਼ਨੀਰ ਗਰੋਵਰ, ਪਤਨੀ ਦੇ ਬਿਆਨ 'ਤੇ ਕੀਤਾ ਸੀ ਕਮੈਂਟ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget