ਪੜਚੋਲ ਕਰੋ

WhatsApp 'ਤੇ ਸਟੇਟਸ ਲਾ ਦਿੱਤੀ ਵਾਰਨਿੰਗ ! ਫੇਰ ਘਰ 'ਚ ਵੜ ਖਤਮ ਕਰ 'ਤਾ ਸਰਕਾਰੀ ਟੀਚਰ ਦਾ ਪਰਿਵਾਰ

ਇਸ ਘਟਨਾ 'ਚ ਪਤੀ-ਪਤਨੀ ਸਮੇਤ 2 ਬੱਚਿਆਂ ਦੀ ਮੌਤ ਹੋ ਗਈ। ਹਾਲਾਂਕਿ ਇਸ ਕਤਲ ਕਾਂਡ ਨੂੰ ਲੈ ਕੇ ਕਾਫੀ ਸਸਪੈਂਸ ਬਣਿਆ ਹੋਇਆ ਹੈ। ਪਰ ਸਮੇਂ ਦੇ ਬੀਤਣ ਨਾਲ ਇਸ ਦੀਆਂ ਪਰਤਾਂ ਵੀ ਖੁੱਲ੍ਹਣ ਲੱਗ ਪਈਆਂ ਹਨ। ਦੋਸ਼ੀ ਨੇ ਪਰਿਵਾਰ 'ਤੇ ਕਿਉਂ ਚਲਾਈਆਂ ਗੋਲੀਆਂ

Amethi Massacre Latest Update: ਉੱਤਰ ਪ੍ਰਦੇਸ਼ ਦੇ ਅਮੇਠੀ ਵਿੱਚ ਵਾਪਰੀ ਸਨਸਨੀਖੇਜ਼ ਘਟਨਾ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੋਸ਼ੀ ਬੀਤੀ ਰਾਤ 4 ਜੀਆਂ ਦੇ ਪਰਿਵਾਰ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ 'ਚ ਪਤੀ-ਪਤਨੀ ਸਮੇਤ 2 ਬੱਚਿਆਂ ਦੀ ਮੌਤ ਹੋ ਗਈ। ਹਾਲਾਂਕਿ ਇਸ ਕਤਲ ਕਾਂਡ ਨੂੰ ਲੈ ਕੇ ਕਾਫੀ ਸਸਪੈਂਸ ਬਣਿਆ ਹੋਇਆ ਹੈ। ਪਰ ਸਮੇਂ ਦੇ ਬੀਤਣ ਨਾਲ ਇਸ ਦੀਆਂ ਪਰਤਾਂ ਵੀ ਖੁੱਲ੍ਹਣ ਲੱਗ ਪਈਆਂ ਹਨ। ਦੋਸ਼ੀ ਨੇ ਪਰਿਵਾਰ 'ਤੇ ਕਿਉਂ ਚਲਾਈਆਂ ਗੋਲੀਆਂ? ਇਸ ਦਾ ਕਾਰਨ ਕਾਫੀ ਹੱਦ ਤੱਕ ਸਪੱਸ਼ਟ ਹੋ ਰਿਹਾ ਹੈ।

ਚੰਦਨ ਪੂਨਮ ਨੂੰ ਪਹਿਲਾਂ ਹੀ ਜਾਣਦਾ ਸੀ
ਸੂਤਰਾਂ ਦੀ ਮੰਨੀਏ ਤਾਂ ਦੋਸ਼ੀ ਚੰਦਨ ਵਰਮਾ ਪੂਨਮ ਨੂੰ ਪਹਿਲਾਂ ਤੋਂ ਜਾਣਦਾ ਸੀ। ਦੋਵਾਂ ਵਿਚਾਲੇ ਚੰਗੀ ਦੋਸਤੀ ਸੀ ਅਤੇ ਉਹ ਵੀਡੀਓ ਕਾਲ 'ਤੇ ਵੀ ਗੱਲ ਕਰਦੇ ਸਨ। ਸ਼ੁਰੂਆਤੀ ਜਾਂਚ 'ਚ ਇਹ ਮਾਮਲਾ ਪ੍ਰੇਮ ਪ੍ਰਸੰਗ ਦਾ ਲੱਗ ਰਿਹਾ ਹੈ। ਪੁਲਸ ਨੇ ਚੰਦਨ ਵਰਮਾ ਦੀ ਕਾਲ ਡਿਟੇਲ ਵੀ ਕਢਵਾ ਲਈ ਹੈ, ਜਿਸ ਵਿਚ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਦੋਵਾਂ ਨੇ ਵੀਡੀਓ ਕਾਲ ਰਾਹੀਂ ਗੱਲ ਕੀਤੀ ਸੀ। ਪੁਲਸ ਚੰਦਨ ਵਰਮਾ ਤੋਂ ਅਣਪਛਾਤੀ ਥਾਂ ’ਤੇ ਪੁੱਛਗਿੱਛ ਕਰ ਰਹੀ ਹੈ। ਪੁਲਸ ਨੇ ਅਜੇ ਤੱਕ ਇਸ ਮਾਮਲੇ 'ਤੇ ਕੋਈ ਰਸਮੀ ਬਿਆਨ ਨਹੀਂ ਦਿੱਤਾ ਹੈ।

ਚੰਦਨ ਦਾ 5ਵਾਂ ਸ਼ਿਕਾਰ ਕੌਣ?
ਦਲਿਤ ਪਰਿਵਾਰ ਦਾ ਕਤਲ ਕਰਨ ਵਾਲੇ ਚੰਦਨ ਵਰਮਾ ਨੇ ਮਹਿਜ਼ ਇੱਕ ਮਹੀਨਾ ਪਹਿਲਾਂ ਹੀ 5 ਲੋਕਾਂ ਦੀ ਮੌਤ ਦਾ ਐਲਾਨ ਕੀਤਾ ਸੀ। ਚੰਦਨ ਦੀ ਹਿਰਾਸਤ ਤੋਂ ਬਾਅਦ ਉਸ ਦਾ ਵਟਸਐਪ ਸਟੇਟਸ ਸਾਹਮਣੇ ਆਇਆ ਹੈ। ਇਸ 'ਚ ਚੰਦਨ ਨੇ 5 ਲੋਕਾਂ ਨੂੰ ਮਾਰਨ ਦੀ ਗੱਲ ਕਹੀ ਸੀ। ਚੰਦਨ ਨੇ ਅੰਗਰੇਜ਼ੀ 'ਚ ਲਿਖਿਆ ਕਿ 5 ਲੋਕ ਮਰਨ ਵਾਲੇ ਹਨ, ਮੈਂ ਤੁਹਾਨੂੰ ਜਲਦੀ ਹੀ ਦਿਖਾਵਾਂਗਾ। ਚੰਦਨ ਦਾ 5ਵਾਂ ਸ਼ਿਕਾਰ ਕੌਣ ਸੀ? ਇਹ ਕੋਈ ਨਹੀਂ ਜਾਣਦਾ। ਪਰ ਜੇਕਰ ਰਿਪੋਰਟਾਂ ਦੀ ਮੰਨੀਏ ਤਾਂ ਪਰਿਵਾਰ ਦੇ ਚਾਰੇ ਮੈਂਬਰਾਂ ਦੀ ਹੱਤਿਆ ਕਰਨ ਤੋਂ ਬਾਅਦ ਚੰਦਨ ਸ਼ਾਇਦ ਖੁਦਕੁਸ਼ੀ ਕਰਨ ਦੀ ਯੋਜਨਾ ਬਣਾ ਰਿਹਾ ਸੀ। ਹਾਲਾਂਕਿ ਇਨ੍ਹਾਂ ਅਫਵਾਹਾਂ 'ਚ ਕਿੰਨੀ ਕੁ ਸੱਚਾਈ ਹੈ? ਇਹ ਤਾਂ ਚੰਦਨ ਹੀ ਦੱਸ ਸਕਦਾ ਹੈ।

ਚੰਦਨ ਨੇ ਕਿਵੇਂ ਦਿੱਤਾ ਵਾਰਦਾਤ ਨੂੰ ਅੰਜ਼ਾਮ?
ਮੀਡੀਆ ਰਿਪੋਰਟਾਂ ਮੁਤਾਬਕ ਚੰਦਨ ਬੀਤੀ ਰਾਤ ਕਰੀਬ 11 ਵਜੇ ਸੁਸ਼ੀਲ ਕੁਮਾਰ ਦੇ ਘਰ ਪਹੁੰਚਿਆ। ਸੁਸ਼ੀਲ ਨੇ ਦਰਵਾਜ਼ਾ ਖੋਲ੍ਹਿਆ ਤਾਂ ਚੰਦਨ ਨੇ ਨਾਜਾਇਜ਼ ਪਿਸਤੌਲ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਆਪਣੇ ਪਤੀ ਨੂੰ ਬਚਾਉਣ ਆਈ ਪੂਨਮ ਨੂੰ ਵੀ ਚੰਦਨ ਨੇ ਗੋਲੀ ਮਾਰ ਦਿੱਤੀ। ਕਮਰੇ ਦੇ ਅੰਦਰ ਪੂਨਮ ਅਤੇ ਸੁਸ਼ੀਲ ਦੀਆਂ ਦੋਵੇਂ ਧੀਆਂ ਸਨ। ਚੰਦਨ ਨੇ ਕਮਰੇ ਵਿੱਚ ਜਾ ਕੇ ਉਨ੍ਹਾਂ ਨੂੰ ਵੀ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਚਾਰ ਲੋਕਾਂ ਦੀ ਮੌਤ ਤੋਂ ਬਾਅਦ ਸ਼ਾਇਦ ਚੰਦਨ ਖ਼ੁਦਕੁਸ਼ੀ ਕਰਨ ਵਾਲਾ ਸੀ। ਪਰ ਇਸ ਤੋਂ ਪਹਿਲਾਂ ਕਿ ਉਹ ਅਜਿਹਾ ਕਰਦਾ, ਪੁਲਸ ਨੇ ਉਸ ਨੂੰ ਫੜ ਲਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Punjab Weather Update: ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Punjab Weather Update: ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹਾਹਾਕਾਰ, ਪੁਲਿਸ ਇੰਸਪੈਕਟਰ ਦੀ ਭੇਤਭਰੇ ਹਾਲਾਤ ’ਚ ਸਿਰ ’ਤੇ ਗੋਲੀ ਲੱਗਣ ਨਾਲ ਮੌਤ; ਪਰਿਵਾਰਿਕ ਮੈਂਬਰ ਬੋਲੇ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹਾਹਾਕਾਰ, ਪੁਲਿਸ ਇੰਸਪੈਕਟਰ ਦੀ ਭੇਤਭਰੇ ਹਾਲਾਤ ’ਚ ਸਿਰ ’ਤੇ ਗੋਲੀ ਲੱਗਣ ਨਾਲ ਮੌਤ; ਪਰਿਵਾਰਿਕ ਮੈਂਬਰ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Sunil Kumar Jakhar Health Update: ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
Large Drone Attacks: ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
Embed widget