ਪੜਚੋਲ ਕਰੋ

ਵਿਦਿਆਰਥੀ ਨੇ 20 ਸਾਲ ਬਾਅਦ ਆਪਣੇ ਅਧਿਆਪਕ ਨੂੰ ਭੇਜਿਆ ਅਜਿਹਾ ਮੈਸੇਜ , ਪੜ੍ਹ ਕੇ ਤੁਸੀਂ ਵੀ ਹੋ ਜਾਵੋਗੇ ਭਾਵੁਕ

Teacher Shares Heartfelt Message : ਸਕੂਲ ਅਤੇ ਕਾਲਜ ਵਿੱਚ ਬਹੁਤ ਸਾਰੇ ਅਧਿਆਪਕ ਅਜਿਹੇ ਹਨ, ਜਿਨ੍ਹਾਂ ਨੂੰ ਅਸੀਂ ਸਾਰੀ ਉਮਰ ਨਹੀਂ ਭੁੱਲਦੇ। ਇਸ ਦੇ ਨਾਲ ਹੀ ਅਧਿਆਪਕ ਵੀ ਆਪਣੇ ਚਹੇਤੇ ਵਿਦਿਆਰਥੀਆਂ ਨੂੰ ਯਾਦ ਰੱਖਦੇ ਹਨ। ਹੁਣ ਇੱਕ ਅਧਿਆਪਕ ਨੇ

Teacher Shares Heartfelt Message : ਸਕੂਲ ਅਤੇ ਕਾਲਜ ਵਿੱਚ ਬਹੁਤ ਸਾਰੇ ਅਧਿਆਪਕ ਅਜਿਹੇ ਹਨ, ਜਿਨ੍ਹਾਂ ਨੂੰ ਅਸੀਂ ਸਾਰੀ ਉਮਰ ਨਹੀਂ ਭੁੱਲਦੇ। ਇਸ ਦੇ ਨਾਲ ਹੀ ਅਧਿਆਪਕ ਵੀ ਆਪਣੇ ਚਹੇਤੇ ਵਿਦਿਆਰਥੀਆਂ ਨੂੰ ਯਾਦ ਰੱਖਦੇ ਹਨ। ਹੁਣ ਇੱਕ ਅਧਿਆਪਕ ਨੇ ਆਪਣੇ ਵਿਦਿਆਰਥੀ ਦੁਆਰਾ ਭੇਜਿਆ ਮੈਸੇਜ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ। ਉਹ ਉਸਨੂੰ 20 ਸਾਲ ਪਹਿਲਾਂ ਪੜ੍ਹਾਉਂਦਾ ਸੀ। ਮੈਸੇਜ ਅਜਿਹਾ ਹੈ ਕਿ ਇਸ ਨੂੰ ਪੜ੍ਹ ਕੇ ਕੋਈ ਵੀ ਭਾਵੁਕ ਹੋ ਜਾਂਦਾ ਹੈ। ਬ੍ਰਿਟੇਨ ਦੇ ਰਹਿਣ ਵਾਲੇ ਟੀਚਰ ਨੇ ਇਹ ਮੈਸੇਜ ਟਵਿੱਟਰ 'ਤੇ ਸਾਂਝਾ ਕੀਤਾ ਹੈ।

ਕੈਂਬਰਾਏ ਪ੍ਰਾਇਮਰੀ ਸਕੂਲ ਦੇ ਕਾਰਜਕਾਰੀ ਮੁੱਖ ਅਧਿਆਪਕ ਮਾਰਕ ਡੈਂਟ ਨੇ ਆਪਣੇ ਸਾਬਕਾ ਵਿਦਿਆਰਥੀ ਨਾਲ ਹੋਈ ਗੱਲਬਾਤ ਬਾਰੇ ਸਭ ਨੂੰ ਦੱਸਿਆ ਹੈ। ਵਿਦਿਆਰਥੀ ਨੇ 20 ਸਾਲ ਪਹਿਲਾਂ ਉਸ ਨੂੰ ਕਹੀ ਇੱਕ ਗੱਲ ਲਈ ਧੰਨਵਾਦ ਪ੍ਰਗਟ ਕੀਤਾ। ਮਾਰਕ ਨੇ ਇਸ ਦਾ ਸਕਰੀਨਸ਼ਾਟ ਸਾਂਝਾ ਕੀਤਾ ਹੈ।

ਮੈਸੇਜ ਵਿੱਚ ਕੀ ਲਿਖਿਆ ਹੈ?

ਮੈਸੇਜ 'ਚ ਲਿਖਿਆ ਹੈ, '20 ਸਾਲ ਪਹਿਲਾਂ ਤੁਸੀਂ ਮੈਨੂੰ ਪੇਰੈਂਟਸ ਈਵਨਿੰਗ 'ਤੇ ਕਿਹਾ ਸੀ ਕਿ ਮੈਨੂੰ ਸਾਇੰਸ 'ਚ ਕੁਝ ਕਰਨਾ ਚਾਹੀਦਾ ਹੈ ਕਿਉਂਕਿ ਮੈਨੂੰ ਇਹ ਪਸੰਦ ਹੈ। ਮੈਂ  marine biology ਵਿੱਚ ਆਪਣੀ ਗ੍ਰੈਜੂਏਸ਼ਨ ਪੂਰੀ ਕਰ ਲਈ ਹੈ ਅਤੇ ਅੱਜ GSK ਵਿੱਚ ਮਾਈਕ੍ਰੋਬਾਇਓਲੋਜਿਸਟ ਟੈਕਨਾਲੋਜਿਸਟ ਦੀ ਨੌਕਰੀ ਦੀ ਪੇਸ਼ਕਸ਼ ਮਿਲੀ ਹੈ। ਤੁਸੀਂ ਪਹਿਲੇ ਵਿਅਕਤੀ ਹੋ, ਜਿਸਨੂੰ ਮੈਂ ਦੱਸ ਰਿਹਾ ਹਾਂ ਕਿਉਂਕਿ ਮੈਨੂੰ ਸਭ ਤੋਂ ਪਹਿਲਾਂ ਤੁਹਾਡਾ ਹੀ ਖਿਆਲ ਆਇਆ। ਇਹ ਇੰਨੇ ਸਾਲਾਂ ਲਈ ਮੇਰੇ ਅੰਦਰ ਸੀ ਅਤੇ ਮੈਂ ਤੁਹਾਡਾ ਧੰਨਵਾਦ ਕਰਨਾ ਚਾਹੁੰਦਾ ਹਾਂ, ਤੁਸੀਂ ਸਹੀ ਸੀ। ਤੁਹਾਡਾ ਦਿਨ ਸ਼ੁੱਭ ਹੋਵੇ ਦੋਸਤ।
 
ਅਧਿਆਪਕ ਨੇ ਆਪਣੀ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ, ‘ਅੱਜ ਮੈਨੂੰ ਆਪਣੇ ਇੱਕ ਸਾਬਕਾ ਵਿਦਿਆਰਥੀ ਦਾ ਮੈਸੇਜ ਮਿਲਿਆ। ਜਿਸ ਪਲ ਮੈਂ ਇਸਨੂੰ ਪੜ੍ਹਿਆ, ਮੈਂ ਗਰਵ ਅਤੇ ਭਾਵਨਾ ਨਾਲ ਭਰ ਗਿਆ। ਇਹ ਅਸੀਂ ਇਸ ਲਈ ਕਰਦੇ ਹਾਂ, ਸਾਬਕਾ ਅਧਿਆਪਕ।  ਹੁਣ ਤੱਕ ਇਸ ਪੋਸਟ ਨੂੰ 9 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ ਅਤੇ 21 ਹਜ਼ਾਰ ਤੋਂ ਵੱਧ ਲੋਕ ਇਸ ਨੂੰ ਪਸੰਦ ਕਰ ਚੁੱਕੇ ਹਨ। ਲੋਕ ਇਸ ਪੋਸਟ ਨੂੰ ਕਾਫੀ ਸ਼ੇਅਰ ਕਰ ਰਹੇ ਹਨ। ਉਹ ਵਿਦਿਆਰਥੀ ਵੱਲੋਂ ਭੇਜੇ ਮੈਸੇਜ ਦੀ ਤਾਰੀਫ਼ ਕਰ ਰਹੇ ਹਨ। ਕੁਝ ਲੋਕ ਪੋਸਟ 'ਤੇ ਕੁਮੈਂਟ ਕਰਕੇ ਆਪਣੇ ਅਨੁਭਵ ਵੀ ਸਾਂਝੇ ਕਰ ਰਹੇ ਹਨ।
 
ਟਾਪ ਹੈਡਲਾਈਨ

Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Embed widget