ਪੜਚੋਲ ਕਰੋ

ਸਟੂਡੈਂਟ ਨਾਲ ਰੇਪ ਕਰ ਗ੍ਰਿਫਤਾਰ ਹੋਈ ਸੀ ਟੀਚਰ, ਰਿਹਾਅ ਹੋਈ ਤਾਂ ਫੇਰ ਓਹੀ ਕਾਂਡ ਕਰ ਹੋਈ ਪ੍ਰੇਗਨੈਂਟ

ਮਹਿਲਾ ਅਧਿਆਪਕ ਨੂੰ ਇਸ ਸ਼ਰਤ 'ਤੇ ਜ਼ਮਾਨਤ ਦਿੱਤੀ ਗਈ ਕਿ ਉਹ ਬੱਚਿਆਂ ਤੋਂ ਦੂਰ ਰਹੇਗੀ ਪਰ ਉਸ ਨੇ ਨਾ ਸਿਰਫ ਇਕ ਹੋਰ ਵਿਦਿਆਰਥੀ ਨਾਲ ਸਰੀਰਕ ਸਬੰਧ ਬਣਾਏ ਸਗੋਂ ਗਰਭਵਤੀ ਵੀ ਹੋ ਗਈ।

Teacher Jailed For 6 Years: ਇੱਕ ਮਹਿਲਾ ਅਧਿਆਪਕ ਨੂੰ ਆਪਣੇ ਵਿਦਿਆਰਥੀਆਂ ਨਾਲ ਸਰੀਰਕ ਸਬੰਧ ਬਣਾਉਣ ਦੇ ਦੋਸ਼ ਵਿੱਚ 6 ਸਾਲ ਦੀ ਸਜ਼ਾ ਸੁਣਾਈ ਗਈ ਹੈ। ਮਹਿਲਾ ਅਧਿਆਪਕ 'ਤੇ ਵਿਦਿਆਰਥੀ ਨਾਲ ਸਰੀਰਕ ਸਬੰਧ ਬਣਾਉਣ ਦਾ ਦੋਸ਼ ਹੈ। ਵਿਦਿਆਰਥੀ ਦੀ ਮਾਂ ਨੂੰ ਇਸ ਗੱਲ ਦੀ ਹਵਾ ਮਿਲੀ। ਉਸ ਨੇ ਮਹਿਲਾ ਅਧਿਆਪਕ ਖਿਲਾਫ ਮਾਮਲਾ ਦਰਜ ਕਰਾਇਆ। ਮਹਿਲਾ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਇਸ ਸ਼ਰਤ 'ਤੇ ਜ਼ਮਾਨਤ ਮਿਲੀ ਕਿ ਉਹ ਕਿਸੇ ਨਾਬਾਲਗ ਬੱਚੇ ਨੂੰ ਨਹੀਂ ਮਿਲੇਗੀ ਪਰ ਅਜਿਹਾ ਨਹੀਂ ਹੋਇਆ। ਮਹਿਲਾ ਅਧਿਆਪਕ ਨੇ ਫਿਰ ਕਿਸੇ ਹੋਰ ਵਿਦਿਆਰਥੀ ਨਾਲ ਸਰੀਰਕ ਸਬੰਧ ਬਣਾਏ।

ਮਾਮਲਾ ਬ੍ਰਿਟੇਨ ਦਾ ਹੈ। ਮਹਿਲਾ ਅਧਿਆਪਕ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦਿਆਰਥੀਆਂ ਦੇ ਸੰਪਰਕ ਵਿੱਚ ਰਹਿੰਦੀ ਸੀ ਅਤੇ ਵੱਖ-ਵੱਖ ਬਹਾਨੇ ਉਨ੍ਹਾਂ ਨੂੰ ਮਿਲਣ ਲਈ ਬੁਲਾਉਂਦੀ ਸੀ। ਇਕ ਦਿਨ ਪੀੜਤ ਵਿਦਿਆਰਥੀ ਦੀ ਮਾਂ ਨੇ ਅਧਿਆਪਕ ਨਾਲ ਬੱਚੇ ਦੀ ਕੁਝ ਗੱਲਬਾਤ ਮੈਸੇਜ ਰਾਹੀਂ ਪੜ੍ਹ ਲਈ, ਜਿਸ ਤੋਂ ਬਾਅਦ ਮਾਮਲਾ ਸਾਹਮਣੇ ਆਇਆ। ਮਾਮਲਾ ਦਰਜ ਹੋਣ ਤੋਂ ਬਾਅਦ ਮਹਿਲਾ ਅਧਿਆਪਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਸਖ਼ਤ ਸ਼ਰਤਾਂ ਨਾਲ ਜ਼ਮਾਨਤ ਦੇ ਦਿੱਤੀ ਗਈ ਪਰ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਈ।

ਜ਼ਮਾਨਤ 'ਤੇ ਜੇਲ ਤੋਂ ਆਈ ਬਾਹਰ, ਹੋ ਗਈ ਗਰਭਵਤੀ 
ਮਹਿਲਾ ਅਧਿਆਪਕ ਨੂੰ ਇਸ ਸ਼ਰਤ 'ਤੇ ਜ਼ਮਾਨਤ ਦਿੱਤੀ ਗਈ ਕਿ ਉਹ ਬੱਚਿਆਂ ਤੋਂ ਦੂਰ ਰਹੇਗੀ ਪਰ ਉਸ ਨੇ ਨਾ ਸਿਰਫ ਇਕ ਹੋਰ ਵਿਦਿਆਰਥੀ ਨਾਲ ਸਰੀਰਕ ਸਬੰਧ ਬਣਾਏ ਸਗੋਂ ਗਰਭਵਤੀ ਵੀ ਹੋ ਗਈ। ਇਸ ਅਧਿਆਪਕਾ ਨੇ ਜੇਲ 'ਚ ਰਹਿੰਦਿਆਂ ਹੀ ਬੱਚੇ ਨੂੰ ਜਨਮ ਦਿੱਤਾ ਪਰ ਉਸ ਨੂੰ ਬੱਚੇ ਨਾਲ ਸਮਾਂ ਬਿਤਾਉਣ ਦਾ ਮੌਕਾ ਵੀ ਨਹੀਂ ਮਿਲਿਆ।

ਸੁਣਵਾਈ ਦੌਰਾਨ ਅਦਾਲਤ ਨੇ ਮਹਿਲਾ ਅਧਿਆਪਕਾ ਨੂੰ ਦੋਸ਼ੀ ਪਾਇਆ ਅਤੇ ਕਿਹਾ ਕਿ ਉਸ ਨੇ ਆਪਣਾ ਕਰੀਅਰ ਬਰਬਾਦ ਕਰ ਦਿੱਤਾ ਹੈ। ਜੱਜ ਨੇ ਅਧਿਆਪਕ ਨੂੰ ਕਿਹਾ ਕਿ ਉਸਨੇ "ਬਹੁਤ ਹੰਕਾਰ" ਨਾਲ ਵਿਵਹਾਰ ਕੀਤਾ ਹੈ। ਤੁਸੀਂ ਭਰੋਸਾ ਤੋੜ ਕੇ ਆਪਣੀ ਸੰਤੁਸ਼ਟੀ ਲਈ ਆਪਣੇ ਅਧਿਕਾਰ ਦੀ ਦੁਰਵਰਤੋਂ ਕੀਤੀ ਹੈ। ਅਦਾਲਤ ਨੇ ਮਹਿਲਾ ਅਧਿਆਪਕ ਨੂੰ 6 ਸਾਲ ਦੀ ਸਜ਼ਾ ਸੁਣਾਈ ਹੈ।

ਇੱਕ ਵਿਦਿਆਰਥੀ ਨੇ ਅਦਾਲਤ ਵਿੱਚ ਬਿਆਨ ਦਿੱਤਾ ਸੀ ਕਿ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਗਏ ਸਨ। ਉਸ ਨੂੰ ਧੋਖਾ ਦੇ ਕੇ ਉਸ ਨਾਲ ਰਿਸ਼ਤਾ ਕਾਇਮ ਕਰ ਲਿਆ ਗਿਆ। ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਪਹਿਲੀ ਵਾਰ ਮਾਮਲਾ ਦਰਜ ਹੋਣ ਤੋਂ ਬਾਅਦ ਮਹਿਲਾ ਅਧਿਆਪਕ ਨੂੰ ਬੱਚਿਆਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਸੀ ਪਰ ਉਸ ਨੇ ਨਾ ਸਿਰਫ਼ ਵਿਦਿਆਰਥੀ ਨਾਲ ਸਰੀਰਕ ਸਬੰਧ ਬਣਾਏ ਸਗੋਂ ਉਹ ਗਰਭਵਤੀ ਵੀ ਹੋ ਗਈ। ਅਦਾਲਤ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਦੋਸ਼ੀ ਅਧਿਆਪਕ ਨੂੰ 6 ਸਾਲ ਦੀ ਸਜ਼ਾ ਸੁਣਾਈ ਹੈ।

ਟਾਪ ਹੈਡਲਾਈਨ

AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
Gori Beauty Cream : ਚਿਹਰਾ ਗੋਰਾ ਕਰਨ ਵਾਲੀ ਕ੍ਰੀਮ ਬਣ ਸਕਦੀ ਹੈ ਕਿਡਨੀ ਦੀ ਦੁਸ਼ਮਣ!  ਜਾਂਚ 'ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
Gori Beauty Cream : ਚਿਹਰਾ ਗੋਰਾ ਕਰਨ ਵਾਲੀ ਕ੍ਰੀਮ ਬਣ ਸਕਦੀ ਹੈ ਕਿਡਨੀ ਦੀ ਦੁਸ਼ਮਣ!  ਜਾਂਚ 'ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Embed widget