ਪੜਚੋਲ ਕਰੋ

ਧੀ ਨੇ ਪਿਓ ਦੀਆਂ ਅਸਥੀਆਂ ਨਾਲ ਉਗਾਈ ਭੰਗ, ਬਣਾਏ Joint ਤੇ ਰੱਜਕੇ ਉਡਾਇਆ ਧੂੰਆ , ਵਜ੍ਹਾ ਕਰ ਦੇਵੇਗੀ ਹੈਰਾਨ, ਦੇਖੋ ਵੀਡੀਓ

Rosanna ਦੇ ਅਨੁਸਾਰ, ਉਸਦੇ ਪਿਤਾ ਦੀ ਪੰਜ ਸਾਲ ਪਹਿਲਾਂ ਲਿਊਕੇਮੀਆ (Leukemia) ਕਾਰਨ ਮੌਤ ਹੋ ਗਈ ਸੀ। Rosanna ਨੂੰ ਆਪਣੇ ਪੋਡਕਾਸਟ ਦੇ ਇੱਕ ਐਪੀਸੋਡ ਵਿੱਚ ਗੱਲ ਕਰਦੇ ਹੋਏ ਸਿਗਰਟ ਪੀਂਦੇ ਦੇਖਿਆ ਜਾ ਸਕਦਾ ਹੈ।

ਇੱਕ ਮਹਿਲਾ YouTuber ਨੇ ਸੋਸ਼ਲ ਮੀਡੀਆ 'ਤੇ ਖੁਲਾਸਾ ਕੀਤਾ ਕਿ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਉਸਨੇ ਆਪਣੇ ਪਿਤਾ ਦੀਆਂ ਅਸਥੀਆਂ ਨੂੰ ਮਿੱਟੀ ਵਿੱਚ ਮਿਲਾਇਆ ਅਤੇ ਭੰਗ ਉਗਾਈ ਫਿਰ ਉਸਨੇ ਆਪਣੀ ਸਿਗਰਟ ਬਣਾਈ ਅਤੇ ਪੀਤੀ। ਲੜਕੀ ਨੇ ਕਿਹਾ ਕਿ ਇਹ ਉਸਦੇ ਪਿਤਾ ਦੀ ਆਖਰੀ ਇੱਛਾ ਸੀ। ਉਸ ਨੂੰ ਤੇ ਉਸ ਦੀ ਮਾਂ ਨੂੰ ਅਜਿਹਾ ਕਰਨ ਦਾ ਕੋਈ ਪਛਤਾਵਾ ਨਹੀਂ ਹੈ। ਲੜਕੀ ਅਨੁਸਾਰ ਪੰਜ ਸਾਲ ਪਹਿਲਾਂ ਕਿਸੇ ਬਿਮਾਰੀ ਕਾਰਨ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ।

ਸੋਸ਼ਲ ਮੀਡੀਆ ਸਟਾਰ Rosanna Pansino ਨੇ ਆਪਣੇ ਯੂਟਿਊਬ ਪੇਜ 'ਤੇ ਇੱਕ ਵੀਡੀਓ 'ਚ ਇਸ ਗੱਲ ਦਾ ਖੁਲਾਸਾ ਕੀਤਾ ਹੈ। ਉਸ ਦੇ ਸਟੰਟ ਨੇ ਇੰਟਰਨੈੱਟ 'ਤੇ ਲੋਕਾਂ ਦਾ ਧਿਆਨ ਖਿੱਚਿਆ ਹੈ। ਇੰਸਟਾਗ੍ਰਾਮ ਸਟੋਰੀ ਤੇ ਐਕਸ 'ਤੇ ਇੱਕ ਪੋਸਟ ਵਿੱਚ, ਉਸਨੇ ਦੱਸਿਆ ਕਿ ਇਹ ਉਸਦੇ ਪਿਤਾ ਨੂੰ ਸ਼ਰਧਾਂਜਲੀ ਦੇਣ ਦਾ ਉਸਦਾ ਤਰੀਕਾ ਸੀ। ਉਸਨੇ ਦੱਸਿਆ ਕਿ ਅਜਿਹਾ ਕਰਕੇ ਉਸਨੇ ਆਪਣੇ ਪਿਤਾ ਦੀ ਇੱਛਾ ਪੂਰੀ ਕੀਤੀ ਹੈ।

Rosanna ਦੇ ਅਨੁਸਾਰ, ਉਸਦੇ ਪਿਤਾ ਦੀ ਪੰਜ ਸਾਲ ਪਹਿਲਾਂ ਲਿਊਕੇਮੀਆ (Leukemia) ਕਾਰਨ ਮੌਤ ਹੋ ਗਈ ਸੀ। Rosanna ਨੂੰ ਆਪਣੇ ਪੋਡਕਾਸਟ ਦੇ ਇੱਕ ਐਪੀਸੋਡ ਵਿੱਚ ਗੱਲ ਕਰਦੇ ਹੋਏ ਸਿਗਰਟ ਪੀਂਦੇ ਦੇਖਿਆ ਜਾ ਸਕਦਾ ਹੈ।

View this post on Instagram
 
A post shared by Rodiculous Podcast (@rodiculous)

17 ਨਵੰਬਰ ਨੂੰ 'ਸਮੋਕਿੰਗ ਮਾਈ ਡੇਡ ਡੈਡ' ਸਿਰਲੇਖ ਵਾਲੇ ਐਪੀਸੋਡ ਵਿੱਚ, Rosanna ਨੇ ਕਿਹਾ ਕਿ ਉਸ ਦੇ ਪਿਤਾ ਨੇ ਪੂਰੀ ਜ਼ਿੰਦਾਦਿਲੀ ਨਾਲ ਜ਼ਿੰਦਗੀ ਬਤੀਤ ਕੀਤੀ ਸੀ। ਉਨ੍ਹਾਂ ਨੇ ਇੱਛਾ ਜ਼ਾਹਰ ਕੀਤੀ ਸੀ ਕਿ ਉਸ ਦੀਆਂ ਅਸਥੀਆਂ ਨਾਲ ਭਰਿਆ ਜੁਆਂਇਟ ਚਲਾਇਆ ਜਾਵੇ। ਮੈਂ ਵੀ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਦ ਵਾਲੀ ਧੀ ਹਾਂ।

ਹੋਰ ਵਿਸਥਾਰ ਵਿੱਚ ਉਸ ਨੇ ਕਿਹਾ ਕਿ  ਮੌਤ ਤੋਂ ਪਹਿਲਾਂ ਉਸਦੇ ਪਿਤਾ ਨੇ ਉਸਨੂੰ ਅਤੇ ਉਸਦੀ ਮਾਂ ਨੂੰ ਦੱਸਿਆ ਸੀ ਕਿ ਉਸਦੀ ਅਸਥੀਆਂ ਦਾ ਕੀ ਕਰਨਾ ਹੈ। ਭਾਵੇਂ ਮਾਂ ਥੋੜੀ ਝਿਜਕਦੀ ਸੀ, ਪਰ ਉਹ ਡਰਦੀ ਸੀ ਕਿ ਲੋਕ ਸਾਨੂੰ ਕੀ ਕਹਿਣਗੇ ਪਰ ਜਿਵੇਂ ਸਮਾਂ ਬੀਤਦਾ ਗਿਆ ਹੈ ਤੇ ਹੁਣ ਪੰਜ ਸਾਲ ਹੋ ਗਏ ਹਨ, ਅਸੀਂ ਸੱਚਮੁੱਚ ਸੋਚਦੇ ਹਾਂ ਕਿ ਇਹ ਉਹੀ ਕਰਨ ਦਾ ਸਹੀ ਸਮਾਂ ਹੈ ਜੋ ਪਿਤਾ ਜੀ ਚਾਹੁੰਦੇ ਸਨ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

ABP Premium

ਵੀਡੀਓਜ਼

ਜਗਜੀਤ ਡੱਲੇਵਾਲ ਨੂੰ DMC ਮਿਲਣ ਪਹੁੰਚੇ ਕਿਸਾਨ, ਹੋ ਗਿਆ ਹੰਗਾਮਾPeel regional police arrested Punjabi boy related to Rape case| ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫਤਾਰ!ਤਹਿਸੀਲਦਾਰ ਨੂੰ 20 ਹਜ਼ਾਰ ਲੈਣੇ ਪਏ ਮਹਿੰਗੇ  ਵਿਜੀਲੈਂਸ ਨੇ ਪਾਇਆ ਘੇਰਾ!Khinori Border| Jagjeet Dhalewal| ਪੁਲਿਸ ਅਫ਼ਸਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਕੀ ਬੋਲੇ ਕਿਸਾਨ ਆਗੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

Embed widget