ਪੜਚੋਲ ਕਰੋ

Viral Video: ਕੁੱਤੇ ਨੂੰ ਸਕੂਟਰ ਨਾਲ ਬੰਨ੍ਹ ਕੇ 6 ਕਿਲੋਮੀਟਰ ਤੱਕ ਘਸੀਟਿਆ, ਦੇਖੋ ਬੇਰਹਿਮੀ ਦੀ ਵੀਡੀਓ

ਇਸ ਘਟਨਾ ਨਾਲ ਸਬੰਧਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਸ ਕਾਫੀ ਗੁੱਸੇ 'ਚ ਨਜ਼ਰ ਆ ਰਹੇ ਹਨ। ਇਸ ਸਬੰਧੀ ਜਾਨਵਰਾਂ ਲਈ ਕੰਮ ਕਰਨ ਵਾਲੀ ਸੰਸਥਾ ਦੀ ਮੈਂਬਰ ਮੰਜੂਲਾ ਕਰਕੇਰਾ ਨੇ ਮੁਲਜ਼ਮ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 325 ਤਹਿਤ ਕੇਸ ਦਰਜ ਕਰਵਾਇਆ ਹੈ। 

Viral Video: ਕਰਨਾਟਕ ਦੇ ਉਡੁਪੀ ਜ਼ਿਲ੍ਹੇ ਦੇ ਸ਼ਿਰਵਾ ਤੋਂ ਇੱਕ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ। ਜਿੱਥੇ ਇੱਕ ਵਿਅਕਤੀ ਬੇਰਹਿਮੀ ਨਾਲ ਕੁੱਤੇ ਨੂੰ ਸਕੂਟਰ ਦੇ ਪਿੱਛੇ ਬੰਨ੍ਹ ਕੇ ਸੜਕ 'ਤੇ ਘਸੀਟ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਵਿਅਕਤੀ ਕੁੱਤੇ ਨੂੰ 6 ਕਿਲੋਮੀਟਰ ਤੋਂ ਜ਼ਿਆਦਾ ਦੂਰ ਤੱਕ ਲੈ ਗਿਆ। ਇਹ ਕੁੱਤੇ ਦੇ ਮਰਨ ਤੱਕ ਕੀਤਾ ਗਿਆ ਸੀ।

ਇਸ ਘਟਨਾ ਨਾਲ ਸਬੰਧਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਸ ਕਾਫੀ ਗੁੱਸੇ 'ਚ ਨਜ਼ਰ ਆ ਰਹੇ ਹਨ। ਇਸ ਸਬੰਧੀ ਜਾਨਵਰਾਂ ਲਈ ਕੰਮ ਕਰਨ ਵਾਲੀ ਸੰਸਥਾ ਦੀ ਮੈਂਬਰ ਮੰਜੂਲਾ ਕਰਕੇਰਾ ਨੇ ਮੁਲਜ਼ਮ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 325 ਤਹਿਤ ਕੇਸ ਦਰਜ ਕਰਵਾਇਆ ਹੈ। 

ਮਾਮਲਾ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਕਰ ਰਹੇ ਸ਼ਿਰਵਾ ਦੇ ਪੀ.ਐੱਸ.ਆਈ ਨੇ ਦੱਸਿਆ-  ਇੱਕ ਵਿਅਕਤੀ ਨੇ ਆਪਣੇ ਕੁੱਤੇ ਨੂੰ ਸਕੂਟਰ ਨਾਲ ਚੇਨ ਨਾਲ ਬੰਨ੍ਹ ਕੇ  ਘਸੀਟਿਆ। ਕੁਝ ਲੋਕਾਂ ਨੇ ਇਸ ਘਟਨਾ ਨੂੰ ਰਿਕਾਰਡ ਕਰ ਲਿਆ, ਜਿਸ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਗਿਆ ਜੋ ਕਿ ਵਾਇਰਲ ਹੋ ਗਈ। ਇਸ ਤੋਂ ਬਾਅਦ ਮਿਲੀ ਸ਼ਿਕਾਇਤ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਮੰਜੁਲਾ ਨੇ ਕਿਹਾ ਕਿ ਦੋਸ਼ੀ ਕੁੱਤੇ ਨੂੰ ਉਦੋਂ ਤੱਕ ਘਸੀਟਦਾ ਰਿਹਾ ਜਦੋਂ ਤੱਕ ਉਹ ਮਰ ਨਹੀਂ ਗਿਆ। ਇਹ ਘਟਨਾ ਸ਼ਨੀਵਾਰ ਨੂੰ ਸ਼ਿਰਵਾ ਗ੍ਰਾਮ ਪੰਚਾਇਤ ਦੀ ਇਮਾਰਤ ਦੇ ਸਾਹਮਣੇ ਵਾਪਰੀ ਜਦੋਂ ਅਬਦੁਲ ਖਾਦਰ ਨਾਂਅ ਦਾ ਵਿਅਕਤੀ ਸੇਂਟ ਮੈਰੀ ਜੰਕਸ਼ਨ ਤੋਂ ਮੰਚਕਲ ਵੱਲ ਆਪਣੇ ਸਕੂਟਰ ਨਾਲ ਬੰਨ੍ਹੇ ਕੁੱਤੇ ਨੂੰ ਖਿੱਚਦਾ ਦੇਖਿਆ ਗਿਆ। 

ਸਵੇਰੇ ਕਰੀਬ 9:47 ਵਜੇ ਐਨੀਮਲ ਕਾਇਨਡਨੈਸ ਐਸੋਸੀਏਸ਼ਨ ਦੀ ਮੈਂਬਰ ਮੰਜੁਲਾ ਕਰਕੇਰਾ ਨੂੰ ਘਟਨਾ ਦੀ ਵੀਡੀਓ ਵਟਸਐਪ 'ਤੇ ਮਿਲੀ, ਜਿਸ ਤੋਂ ਬਾਅਦ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਕਰਕੇਰਾ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਇੱਕ ਬੇਰਹਿਮ ਅਤੇ ਅਣਮਨੁੱਖੀ ਕਾਰਾ ਹੈ। 

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget