ਪੜਚੋਲ ਕਰੋ

ਮਹਿਲਾ ਅਧਿਆਪਿਕਾ ਨੇ ਸਾਥੀ ਟੀਚਰ ਦੇ ਨਾਂ 'ਤੇ ਲੈ ਲਿਆ 25 ਲੱਖ ਦਾ ਕਰਜ਼ਾ... 2 ਹੋਰ ਮੈਡਮਾਂ ਬਣ ਗਈਆਂ ਗਵਾਹ

ਏਜੰਸੀ ਮੁਤਾਬਕ ਇਹ ਠਾਣੇ ਦੇ ਭਿਵੰਡੀ ਟਾਊਨ ਥਾਣਾ ਖੇਤਰ ਨਾਲ ਸਬੰਧਤ ਹੈ। ਇੱਥੋਂ ਦੀ ਇੱਕ ਮਹਿਲਾ ਅਧਿਆਪਕਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਨਾਲ ਪੜ੍ਹਾਉਣ ਵਾਲੀ ਅਧਿਆਪਕਾ ਨੇ ਉਸ ਨੂੰ ਬੈਂਕ ਤੋਂ ਕਰਜ਼ਾ ਲੈਣ ਲਈ ਕਿਹਾ ਸੀ।

ਮਹਾਰਾਸ਼ਟਰ ਦੇ ਠਾਣੇ ਵਿੱਚ ਤਿੰਨ ਮਹਿਲਾ ਅਧਿਆਪਕਾਂ ਨੇ ਆਪਣੇ ਸਾਥੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਦਰਅਸਲ ਮਹਿਲਾ ਅਧਿਆਪਕ ਨੇ ਆਪਣੇ ਇੱਕ ਸਾਥੀ ਦੇ ਦਸਤਾਵੇਜ਼ ਲੈ ਕੇ ਬੈਂਕ ਤੋਂ ਕਰਜ਼ਾ ਲੈ ਲਿਆ। ਇਸ ਤੋਂ ਬਾਅਦ ਉਸ ਦਾ ਕਰਜ਼ਾ ਨਹੀਂ ਮੋੜਿਆ ਗਿਆ। ਪੀੜਤ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਕੀਤੀ। ਪੁਲਸ ਨੇ ਤਿੰਨ ਅਧਿਆਪਕਾਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਏਜੰਸੀ ਮੁਤਾਬਕ ਇਹ ਠਾਣੇ ਦੇ ਭਿਵੰਡੀ ਟਾਊਨ ਥਾਣਾ ਖੇਤਰ ਨਾਲ ਸਬੰਧਤ ਹੈ। ਇੱਥੋਂ ਦੀ ਇੱਕ ਮਹਿਲਾ ਅਧਿਆਪਕਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਨਾਲ ਪੜ੍ਹਾਉਣ ਵਾਲੀ ਅਧਿਆਪਕਾ ਨੇ ਉਸ ਨੂੰ ਬੈਂਕ ਤੋਂ ਕਰਜ਼ਾ ਲੈਣ ਲਈ ਕਿਹਾ ਸੀ।

ਪੀੜਤਾ ਨੇ ਦੱਸਿਆ ਕਿ ਇੱਕ ਸਾਥੀ ਅਧਿਆਪਕਾ ਨੇ ਮੈਨੂੰ ਆਪਣੀਆਂ ਗੱਲਾਂ ਦਾ ਲਾਲਚ ਦੇ ਕੇ ਮੇਰੇ ਦਸਤਾਵੇਜ਼ ਲੈ ਲਏ ਅਤੇ ਇੱਕ ਰਾਸ਼ਟਰੀ ਬੈਂਕ ਤੋਂ 10 ਲੱਖ ਰੁਪਏ ਦਾ ਕਰਜ਼ਾ ਲੈ ਲਿਆ। ਇਸ ਤੋਂ ਬਾਅਦ ਉਸ ਨੇ ਕਰਜ਼ੇ ਦੇ ਪੈਸੇ ਆਪ ਲੈ ਲਏ। ਇਹ ਮਾਮਲਾ ਜੁਲਾਈ 2020 ਦਾ ਹੈ। ਪੀੜਤ ਨੇ ਦੱਸਿਆ ਕਿ ਦੋਸ਼ੀ ਅਧਿਆਪਿਕਾ ਨੇ ਕਰਜ਼ਾ ਲੈਣ ਤੋਂ ਬਾਅਦ 3 ਲੱਖ ਰੁਪਏ ਦੇ ਦਿੱਤੇ, ਪਰ ਬਾਕੀ ਰਕਮ ਨਹੀਂ ਦਿੱਤੀ।

ਇਸ ਤੋਂ ਬਾਅਦ ਬਾਕੀ ਰਕਮ ਦੇਣ ਦੇ ਬਹਾਨੇ ਉਸ ਨੇ ਆਧਾਰ ਅਤੇ ਪੈਨ ਕਾਰਡ ਲੈ ਲਏ ਅਤੇ ਇਨ੍ਹਾਂ ਦੀ ਵਰਤੋਂ ਕਰਕੇ ਸਹਿਕਾਰੀ ਬੈਂਕ ਤੋਂ ਹੋਰ ਕਰਜ਼ਾ ਲੈ ਲਿਆ। ਪੀੜਤ ਨੇ ਦੱਸਿਆ ਕਿ ਉਸ ਦੇ ਇਕ ਸਾਥੀ ਅਧਿਆਪਕ ਨੇ ਦੂਜੀ ਵਾਰ ਉਸ ਦੇ ਨਾਂ ’ਤੇ 15 ਲੱਖ ਰੁਪਏ ਦਾ ਕਰਜ਼ਾ ਲਿਆ। ਇਸ ਮਾਮਲੇ ਵਿੱਚ ਹੋਰ ਦੋ ਮੁਲਜ਼ਮ ਟੀਚਰ ਗਵਾਹ ਬਣ ਗਈਆਂ ਸਨ।

ਜਦੋਂ ਪੀੜਤਾ ਨੂੰ ਇਸ ਮਾਮਲੇ ਦਾ ਪਤਾ ਲੱਗਾ ਤਾਂ ਉਸ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਪੁਲਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਤਿੰਨਾਂ ਮਹਿਲਾ ਅਧਿਆਪਕਾਂ ਖ਼ਿਲਾਫ਼ ਧੋਖਾਧੜੀ, ਜਾਅਲਸਾਜ਼ੀ ਤੇ ਹੋਰ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget