ਪੜਚੋਲ ਕਰੋ

ਪੁੱਤ ਦੀ ਵਹੁਟੀ ਲੈਣ ਗਈ ਸੀ ਮਾਂ, 'ਨੂੰਹ' ਦਾ ਹੱਥ ਦੇਖ ਰਹਿ ਗਈ ਹੈਰਾਨ, ਦੱਸੀ ਅਜਿਹੀ ਗੱਲ, ਪਲਾਂ 'ਚ ਬਦਲ ਗਏ ਹਾਲਾਤ ਤੇ ਜਜ਼ਬਾਤ!

Surprising Situation : ਅੱਜ ਅਸੀਂ ਤੁਹਾਨੂੰ ਗੁਆਂਢੀ ਦੇਸ਼ ਚੀਨ ਵਿੱਚ ਵਾਪਰੀ ਇੱਕ ਅਜਿਹੀ ਘਟਨਾ ਬਾਰੇ ਦੱਸਾਂਗੇ, ਜਿਸ ਨੂੰ ਜਾਣ ਕੇ ਤੁਸੀਂ ਦੰਗ ਰਹਿ ਜਾਓਗੇ। ਹਾਲਾਂਕਿ ਇਹ ਮਾਮਲਾ ਸਾਲ 2021 ਦਾ ਹੈ, ਪਰ ਇਹ ਬਹੁਤ ਦਿਲਚਸਪ ਹੈ।

ਆਮ ਤੌਰ 'ਤੇ ਮਾਪਿਆਂ ਲਈ ਆਪਣੇ ਬੱਚਿਆਂ ਦੇ ਵਿਆਹ ਤੋਂ ਵੱਧ ਖੁਸ਼ੀ ਦਾ ਕੋਈ ਹੋਰ ਮੌਕਾ ਨਹੀਂ ਹੋ ਸਕਦਾ। ਇਹੀ ਕਾਰਨ ਹੈ ਕਿ ਇਸ ਦੀ ਤਿਆਰੀ ਕਈ ਮਹੀਨੇ ਪਹਿਲਾਂ ਹੀ ਸ਼ੁਰੂ ਹੋ ਜਾਂਦੀ ਹੈ ਅਤੇ ਹਰ ਗੱਲ ਦਾ ਪੂਰਾ ਧਿਆਨ ਰੱਖਿਆ ਜਾਂਦਾ ਹੈ। ਇੰਨਾ ਹੀ ਨਹੀਂ ਮਾਵਾਂ ਆਪਣੇ ਬੇਟੇ ਜਾਂ ਬੇਟੀ ਦਾ ਜੀਵਨ ਸਾਥੀ ਚੁਣਦੇ ਸਮੇਂ ਛੋਟੀਆਂ-ਛੋਟੀਆਂ ਗੱਲਾਂ ਨੂੰ ਵੀ ਦੇਖਦੀਆਂ ਹਨ। ਹਾਲਾਂਕਿ, ਫੇਰ ਵੀ ਕਈ ਵਾਰ ਗਲਤੀਆਂ ਹੁੰਦੀਆਂ ਹਨ।

ਅੱਜ ਅਸੀਂ ਤੁਹਾਨੂੰ ਗੁਆਂਢੀ ਦੇਸ਼ ਚੀਨ ਵਿੱਚ ਵਾਪਰੀ ਇੱਕ ਅਜਿਹੀ ਘਟਨਾ ਬਾਰੇ ਦੱਸਾਂਗੇ, ਜਿਸ ਨੂੰ ਜਾਣ ਕੇ ਤੁਸੀਂ ਦੰਗ ਰਹਿ ਜਾਓਗੇ। ਹਾਲਾਂਕਿ ਇਹ ਮਾਮਲਾ ਸਾਲ 2021 ਦਾ ਹੈ, ਪਰ ਇਹ ਬਹੁਤ ਦਿਲਚਸਪ ਹੈ। ਵਿਆਹ ਦੌਰਾਨ ਲਾੜਾ-ਲਾੜੀ ਇਕ-ਦੂਜੇ ਨਾਲ ਵਿਆਹ ਦੇ ਅਰਮਾਨ ਲੈਕੇ ਮੰਡਪ ਵੱਲ ਵਧ ਰਹੇ ਸਨ। ਇਸ ਦੌਰਾਨ ਲਾੜੇ ਦੀ ਮਾਂ ਨੇ ਅਜਿਹਾ ਰਾਜ਼ ਖੋਲ੍ਹਿਆ ਕਿ ਪਲਾਂ ਵਿੱਚ ਹਾਲਾਤ ਅਤੇ ਜਜ਼ਬਾਤ ਦੋਵੇਂ ਹੀ ਬਦਲ ਗਏ।

ਬਰਾਤ ਲੈਕੇ ਆਈ ਸੱਸ, ਨੂੰਹ ਨੂੰ ਦੇਖ ਰਹਿ ਗਈ ਹੈਰਾਨ
ਚੀਨ 'ਚ ਇਕ ਔਰਤ ਆਪਣੇ ਬੇਟੇ ਦੀ ਬਰਾਤ ਲੈ ਕੇ ਉਸ ਦੇ ਘਰ ਪਹੁੰਚੀ ਤਾਂ ਜਦੋਂ ਉਸ ਦੀ ਹੋਣ ਵਾਲੀ ਨੂੰਹ ਮੰਡਪ ਵੱਲ ਵਧ ਰਹੀ ਸੀ ਤਾਂ ਔਰਤ ਦੀ ਨਜ਼ਰ ਉਸ ਦੇ ਹੱਥ 'ਤੇ ਪਈ। ਲੜਕੀ ਦੇ ਹੱਥ 'ਤੇ ਨਿਸ਼ਾਨ ਦੇਖ ਕੇ ਉਹ ਹੈਰਾਨ ਰਹਿ ਗਈ। ਉਹ ਸਿੱਧਾ ਆਪਣੇ ਕੁੜਮ ਕੁੜਮੜੀ ਕੋਲ ਗਈ ਅਤੇ ਪੁੱਛਿਆ ਕਿ ਉਸਦੀ ਧੀ ਉਸਦੀ ਆਪਣੀ ਹੈ ਜਾਂ ਨਹੀਂ? ਓਦੋਂ ਲੜਕੀ ਦੇ ਡਰੇ ਹੋਏ ਮਾਪਿਆਂ ਨੇ ਦੱਸ ਦਿੱਤਾ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਧੀ ਨੂੰ ਸੜਕ ਕਿਨਾਰੇ ਪਈ ਮਿਲੀ ਸੀ ਅਤੇ ਉਨ੍ਹਾਂ ਨੇ ਉਸ ਨੂੰ ਗੋਦ ਲਿਆ ਹੈ, ਤਾਂ ਲਾੜੇ ਦੀ ਮਾਂ ਆਪਣੇ ਆਪ 'ਤੇ ਕਾਬੂ ਨਾ ਰੱਖ ਸਕੀ।

ਜਿਸ ਨੂੰ ਬਣਾਉਣ ਲੱਗੀ ਸੀ ਨੂੰਹ, ਉਹ ਨਿਕਲੀ ਉਸ ਦੀ ਆਪਣੀ ਧੀ
ਇਹ ਸੁਣ ਕੇ ਲਾੜੇ ਦੀ ਮਾਂ ਨੇ ਦੱਸਿਆ ਕਿ ਉਹ ਲੜਕੀ ਦੀ ਜੈਵਿਕ ਮਾਂ ਹੈ। ਉਸ ਦੀ ਧੀ 20 ਸਾਲ ਪਹਿਲਾਂ ਵੱਖ ਹੋ ਗਈ ਸੀ ਅਤੇ ਅੱਜ ਲੱਭੀ ਹੈ। ਇਹ ਸੁਣ ਕੇ ਦੋਵੇਂ ਮਾਂ-ਧੀ ਨੇ ਇੱਕ ਦੂਜੇ ਨੂੰ ਜੱਫੀ ਪਾ ਲਈ। ਹਾਲਾਂਕਿ, ਵਿਆਹ ਨੂੰ ਲੈਕੇ ਸਮੱਸਿਆ ਇਹ ਸੀ ਕਿ ਹੁਣ ਲਾੜਾ-ਲਾੜੀ ਭਰਾ-ਭੈਣ ਬਣ ਚੁੱਕੇ ਸਨ। ਅਜਿਹੇ 'ਚ ਔਰਤ ਨੇ ਦੱਸਿਆ ਕਿ ਉਸ ਦਾ ਬੇਟਾ ਵੀ ਗੋਦ ਲਿਆ ਹੋਇਆ ਹੈ। ਜਦੋਂ ਉਸਦੀ ਧੀ ਗੁੰਮ ਹੋ ਗਈ ਅਤੇ ਕਦੇ ਨਹੀਂ ਮਿਲੀ, ਉਸਨੇ ਇੱਕ ਪੁੱਤਰ ਨੂੰ ਗੋਦ ਲਿਆ। ਅਜਿਹੇ 'ਚ ਦੋਹਾਂ ਦਾ ਵਿਆਹ ਹੋ ਸਕਦਾ ਹੈ, ਹੁਣ ਸਿਰਫ ਬੇਟਾ ਜਵਾਈ ਹੋਵੇਗਾ ਅਤੇ ਨੂੰਹ ਉਸ ਦੀ ਬੇਟੀ ਹੋਵੇਗੀ। ਉੱਥੇ ਮੌਜੂਦ ਮਹਿਮਾਨਾਂ ਨੇ ਨਾ ਸਿਰਫ ਵਿਆਹ ਸਗੋਂ ਮਾਂ-ਧੀ ਦੇ ਮਿਲਣ ਦਾ ਜਸ਼ਨ ਵੀ ਮਨਾਇਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Advertisement
ABP Premium

ਵੀਡੀਓਜ਼

Canada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨLudhiana Police | ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਦਹਿ.ਸ਼ਤ.ਗਰਦ ਗ੍ਰਿਫਤਾਰBarnala ਸੀਟ 'ਤੇ ਇਸ ਵਾਰ ਮੁਕਾਬਲਾ ਹੈ ਫਸਵਾਂ, ਕੌਣ ਜਿੱਤੇਗਾ ਬਾਜ਼ੀ ? |Interview Gurdeep Bath|Canada 'ਚ ਹਿੰਦੂ ਮੰਦਿਰ 'ਤੇ ਹਮਲੇ ਨੂੰ ਲੈ ਕੇ CM Bhagwant Mann ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
Embed widget