ਪੜਚੋਲ ਕਰੋ

Shocking Video: ਆਪਸ 'ਚ ਗੁੱਥਮ-ਗੁੱਥੀ ਹੋਈਆਂ ਕੁੜੀਆਂ, ਧੱਕਾ-ਮੁੱਕੀ 'ਚ ਭੰਨੇ ਫੋਨ, ਇੰਟਰਨੈੱਟ 'ਤੇ ਵੀਡੀਓ ਵਾਇਰਲ

Trending Video: ਗੈਂਗ ਵਾਰ ਤਾਂ ਤੁਸੀ ਬਹੁਤ ਸਾਰੀਆਂ ਦੇਖੀਆਂ ਹੋਣਗੀਆਂ। ਫਿਲਮਾਂ ਵਿੱਚ ਗੈਂਗ ਵਾਰ ਹੋਵੇ ਜਾਂ ਅਸਲ ਜ਼ਿੰਦਗੀ ਵਿੱਚ, ਇਸ ਨੂੰ ਗੁੰਡੇ ਅਤੇ ਗੈਂਗਸਟਰ ਹੀ ਅੰਜ਼ਾਮ ਦਿੰਦੇ ਹਨ। ਪਰ ਕੀ ਤੁਸੀਂ ਕਦੇ ਕੁੜੀਆਂ ਦੀ ਗੈਂਗ ਵਾਰ ਦੇਖੀ ਹੈ?

Trending Video: ਗੈਂਗ ਵਾਰ ਤਾਂ ਤੁਸੀ ਬਹੁਤ ਸਾਰੀਆਂ ਦੇਖੀਆਂ ਹੋਣਗੀਆਂ। ਫਿਲਮਾਂ ਵਿੱਚ ਗੈਂਗ ਵਾਰ ਹੋਵੇ ਜਾਂ ਅਸਲ ਜ਼ਿੰਦਗੀ ਵਿੱਚ, ਇਸ ਨੂੰ ਗੁੰਡੇ ਅਤੇ ਗੈਂਗਸਟਰ ਹੀ ਅੰਜ਼ਾਮ ਦਿੰਦੇ ਹਨ। ਪਰ ਕੀ ਤੁਸੀਂ ਕਦੇ ਕੁੜੀਆਂ ਦੀ ਗੈਂਗ ਵਾਰ ਦੇਖੀ ਹੈ? ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਜਿਸ 'ਚ ਲੜਕੀਆਂ ਕੋਚਿੰਗ ਤੋਂ ਵਾਪਸ ਆਉਂਦੇ ਸਮੇਂ ਕਿਸੇ ਗੱਲ ਨੂੰ ਲੈ ਕੇ ਆਪਸ 'ਚ ਗੁੱਥਮ-ਗੁੱਥੀ  ਹੋ ਗਈਆ। ਇਹ ਕੋਈ ਆਮ ਕੁੜੀਆਂ ਦੀ ਲੜਾਈ ਨਹੀਂ ਹੈ, ਇਸ ਨੂੰ ਗੈਂਗ ਵਾਰ ਕਿਹਾ ਜਾ ਸਕਦਾ ਹੈ ਕਿਉਂਕਿ ਇਸ ਘਟਨਾ ਦੇ ਸਮੇਂ ਲੜਕੀਆਂ 8 ਤੋਂ 10 ਵਾਹਨਾਂ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੀਆਂ ਸੀ।

ਕੋਚਿੰਗ ਦੀਆਂ ਕੁੜੀਆਂ ਵਿਚਾਲੇ ਜੰਗ ਛਿੜੀ

ਵਾਇਰਲ ਹੋ ਰਹੀ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਗਲੀ 'ਚ ਕਿੰਨੇ ਸਕੂਟਰ ਅਤੇ ਬਾਈਕ ਇਕੱਠੇ ਰੁਕਦੇ ਹਨ, ਜਿਸ 'ਤੇ ਕੋਚਿੰਗ ਵਾਲੀਆਂ ਲੜਕੀਆਂ ਅਤੇ ਲੜਕੇ ਸਵਾਰ ਹੁੰਦੇ ਹਨ। ਜਿਸ ਤੋਂ ਬਾਅਦ ਸਕੂਟਰ ਤੋਂ ਹੇਠਾਂ ਉਤਰਨ ਤੋਂ ਬਾਅਦ ਇਕ ਲੜਕੀ ਸਾਹਮਣੇ ਸਕੂਟਰ 'ਤੇ ਬੈਠੀ ਲੜਕੀ ਦਾ ਗਲਾ ਫੜ ਕੇ ਉਸ ਨੂੰ ਥੱਪੜ ਮਾਰਦੀ ਹੈ, ਇੰਨਾ ਹੀ ਨਹੀਂ, ਲੜਕੀ ਨੂੰ ਵਾਲ ਫੜ ਕੇ ਸਕੂਟਰ ਤੋਂ ਹੇਠਾਂ ਡਿੱਗਾਉਣ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਉਹ ਐਕਟਿਵਾ ਤੋਂ ਹੇਠਾਂ ਉਤਰ ਕੇ ਸਾਹਮਣੇ ਆ ਕੇ ਲੜਕੀ ਨੂੰ ਲੱਤਾਂ ਮਾਰਨਾ ਸ਼ੁਰੂ ਕਰ ਦਿੰਦੀ ਹੈ। ਇਸ ਦੌਰਾਨ ਕੁਝ ਹੋਰ ਲੜਕੀਆਂ ਲੜਾਈ ਵਿਚ ਆ ਜਾਂਦੀਆਂ ਹਨ ਅਤੇ ਮਾਮਲਾ ਹੋਰ ਵੱਧ ਜਾਂਦਾ ਹੈ, ਜਿਸ ਕਾਰਨ ਲੱਤਾਂ ਮਾਰਨ ਦਾ ਸਿਲਸਿਲਾ ਰੁਕਦਾ ਨਹੀਂ। ਇਸ ਦੌਰਾਨ ਬਾਈਕ 'ਤੇ ਸਵਾਰ ਲੜਕੇ ਵੀ ਇਸ ਗੈਂਗ ਵਾਰ ਦਾ ਆਨੰਦ ਲੈਂਦੇ ਨਜ਼ਰ ਆਏ। 

Read MOre: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iPhone 15 Pro ਦੀ ਕੀਮਤ 'ਚ 30900 ਰੁਪਏ ਕਟੌਤੀ, ਇੰਨਾ ਸਸਤਾ ਮਿਲ ਰਿਹਾ ਫੋਨ

ਫੋਨ ਟੁੱਟਣ 'ਤੇ ਲੜਕੀ ਹੋਰ ਗੁੱਸੇ 'ਚ ਆ ਗਈ

ਲੜਾਈ ਦੌਰਾਨ ਇੱਕ ਕੁੜੀ ਸਾਹਮਣੇ ਤੋਂ ਹਮਲਾ ਕਰ ਰਹੀਆਂ ਕੁੜੀਆਂ ਦਾ ਫ਼ੋਨ ਖੋਹ ਕੇ ਸੜਕ 'ਤੇ ਸੁੱਟ ਦਿੰਦੀ ਹੈ, ਜਿਸ ਕਾਰਨ ਫ਼ੋਨ ਟੁੱਟ ਜਾਂਦਾ ਹੈ। ਫਿਰ ਕੀ, ਇਸ ਗੱਲ ਨਾਲ ਅੱਗੇ ਦਾ ਸਮੂਹ ਹੋਰ ਵੀ ਗੁੱਸੇ ਵਿੱਚ ਆ ਗਿਆ ਅਤੇ ਉਨ੍ਹਾਂ ਨੇ ਸੁੱਟਣ ਵਾਲੀ ਕੁੜੀ ਨੂੰ ਫੜ ਲਿਆ। ਇਹ ਸਭ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਿਆ। ਇਸ ਤੋਂ ਬਾਅਦ ਕਿਸੇ ਗੱਲ 'ਤੇ ਸਮਝੌਤਾ ਹੋ ਜਾਂਦਾ ਹੈ ਅਤੇ ਪਾਪਾ ਦੀਆਂ ਪਰੀਆਂ ਦੀ ਗੈਂਗ ਵਾਰ ਉੱਥੇ ਹੀ ਰੁਕ ਜਾਂਦੀ ਹੈ।

ਮੁੰਡੇ ਦਾ ਚੱਕਰ ਬਾਬੂ ਭਈਆ

ਵੀਡੀਓ ਨੂੰ  Ghar ke kalesh ਨਾਂਅ ਦੇ ਐਕਸ ਅਕਾਊਂਟ ਉੱਪਰ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਹੁਣ ਤੱਕ ਇੱਕ ਲੱਖ ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ। ਇੱਕ ਨੇ ਲਿਖਿਆ... ਮੁੰਡੇ ਦਾ ਚੱਕਰ ਬਾਬੂ ਭਈਆ, ਮੁੰਡੇ ਦਾ ਚੱਕਰ। ਇਕ ਹੋਰ ਯੂਜ਼ਰ ਨੇ ਲਿਖਿਆ... ਯਕੀਨਨ ਇਹ ਦੋਵੇਂ ਕਿਸੇ ਲੜਕੇ ਲਈ ਲੜ ਰਹੇ ਹਨ। ਤਾਂ ਇੱਕ ਹੋਰ ਯੂਜ਼ਰ ਨੇ ਲਿਖਿਆ... ਇਸ ਵਿੱਚ ਵੀ ਨਹਿਰੂ ਦਾ ਕਸੂਰ ਹੈ।

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget