ਪੜਚੋਲ ਕਰੋ

Most Dangerous Poison: ਦੁਨੀਆ ਦਾ ਸਭ ਤੋਂ ਖਤਰਨਾਕ ਜ਼ਹਿਰ, ਔਰਤਾਂ ਨੂੰ ਜਵਾਨ ਬਣਾਉਣ ਲਈ ਹੁੰਦੀ ਇਸ ਦੀ ਵਰਤੋਂ

Most Dangerous Poison: ਬੋਟੂਲਿਨਮ ਟੌਕਸਿਨ ਇੱਕ ਪਾਸੇ ਜਿਥੇ ਇੱਕ ਵਿਅਕਤੀ ਨੂੰ ਮਾਰ ਸਕਦਾ ਹੈ। ਦੂਜੇ ਪਾਸੇ ਇਸ ਦੀ ਮਦਦ ਨਾਲ ਕਈ ਬਿਊਟੀ ਪ੍ਰੋਡਕਟ ਬਣਾਏ ਜਾਂਦੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਜ਼ਹਿਰ ਦੀ ਮਦਦ ਨਾਲ ਫੇਸ ਫ੍ਰੀਜਿੰਗ ਇੰਜੈਕਸ਼ਨ..

Most Dangerous Poison: ਬਾਲੀਵੁੱਡ ਹੋਵੇ ਜਾਂ ਹਾਲੀਵੁੱਡ, ਜਦੋਂ ਵੀ ਕਿਸੇ ਜਾਸੂਸ ਨੂੰ ਮਰਨਾ ਪੈਂਦਾ ਹੈ, ਉਹ ਸਾਈਨਾਈਡ ਖਾ ਕੇ ਖੁਦਕੁਸ਼ੀ ਕਰ ਲੈਂਦਾ ਹੈ। ਦਰਅਸਲ, ਸਾਇਨਾਈਡ ਨੂੰ ਦੁਨੀਆ ਦਾ ਸਭ ਤੋਂ ਜ਼ਹਿਰੀਲਾ ਰਸਾਇਣ ਮੰਨਿਆ ਜਾਂਦਾ ਹੈ। ਹਾਲਾਂਕਿ, ਇਹ ਸਭ ਤੋਂ ਜ਼ਹਿਰੀਲਾ ਰਸਾਇਣ ਨਹੀਂ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਦੁਨੀਆ ਦਾ ਸਭ ਤੋਂ ਜ਼ਹਿਰੀਲਾ ਰਸਾਇਣ ਕਿਹੜਾ ਹੈ ਅਤੇ ਇਹ ਕਿੰਨਾ ਖਤਰਨਾਕ ਹੈ।

ਦੁਨੀਆ ਦੇ ਸਭ ਤੋਂ ਖਤਰਨਾਕ ਜ਼ਹਿਰ ਦਾ ਨਾਂ ਬੋਟੂਲਿਨਮ ਟੌਕਸਿਨ ਹੈ। ਇਸ ਜ਼ਹਿਰ ਦਾ ਸਿਰਫ਼ ਇੱਕ ਨੈਨੋ ਗ੍ਰਾਮ ਇੱਕ ਪਲ ਵਿੱਚ ਤੁਹਾਡੀ ਜਾਨ ਲੈ ਸਕਦਾ ਹੈ। ਇਸ ਜ਼ਹਿਰ ਨੂੰ ਬਣਾਉਣ ਲਈ ਕਲੋਸਟ੍ਰਿਡੀਅਮ ਬੋਟੂਲਿਨਮ ਨਾਮਕ ਬੈਕਟੀਰੀਆ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਬੈਕਟੀਰੀਆ ਕਾਰਨ ਮਨੁੱਖਾਂ ਵਿੱਚ ਫੂਡ ਪੋਇਜ਼ਨਿੰਗ ਹੁੰਦੀ ਹੈ। ਇਹ ਇੰਨਾ ਖਤਰਨਾਕ ਹੈ ਕਿ ਤੁਹਾਨੂੰ ਇਹ ਬਾਜ਼ਾਰ 'ਚ ਕਿਤੇ ਵੀ ਨਹੀਂ ਮਿਲੇਗਾ। ਇਹ ਜ਼ਹਿਰ ਸਿਰਫ਼ ਉਹ ਕੰਪਨੀਆਂ ਹੀ ਖਰੀਦ ਸਕਦੀਆਂ ਹਨ ਜਿਨ੍ਹਾਂ ਕੋਲ ਇਸ ਦੀ ਇਜਾਜ਼ਤ ਹੈ। ਦਰਅਸਲ, ਇੱਕ ਪਾਸੇ ਇਹ ਜ਼ਹਿਰ ਘਾਤਕ ਹੈ। ਦੂਜੇ ਪਾਸੇ ਇਸ ਜ਼ਹਿਰ ਦੀ ਮਦਦ ਨਾਲ ਕਈ ਉਤਪਾਦ ਵੀ ਬਣਾਏ ਜਾਂਦੇ ਹਨ।

ਬੋਟੂਲਿਨਮ ਟੌਕਸਿਨ ਇੱਕ ਪਾਸੇ ਇੱਕ ਵਿਅਕਤੀ ਨੂੰ ਮਾਰ ਸਕਦਾ ਹੈ। ਦੂਜੇ ਪਾਸੇ ਇਸ ਦੀ ਮਦਦ ਨਾਲ ਕਈ ਬਿਊਟੀ ਪ੍ਰੋਡਕਟ ਬਣਾਏ ਜਾਂਦੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਜ਼ਹਿਰ ਦੀ ਮਦਦ ਨਾਲ ਫੇਸ ਫ੍ਰੀਜਿੰਗ ਇੰਜੈਕਸ਼ਨ ਬਣਾਇਆ ਜਾਂਦਾ ਹੈ, ਜਿਸ ਨੂੰ ਬੋਟੌਕਸ ਕਿਹਾ ਜਾਂਦਾ ਹੈ। ਲੋਕ ਇਸ ਦੀ ਵਰਤੋਂ ਆਪਣੇ ਆਪ ਨੂੰ ਜਵਾਨ ਰੱਖਣ ਲਈ ਕਰਦੇ ਹਨ। ਦਰਅਸਲ, ਇਸ ਦੀ ਵਰਤੋਂ ਨਾਲ ਚਿਹਰੇ 'ਤੇ ਝੁਰੜੀਆਂ ਨਹੀਂ ਪੈਂਦੀਆਂ।

ਇਹ ਵੀ ਪੜ੍ਹੋ: Pension To Trees: ਭਾਰਤ ਦਾ ਇਹ ਰਾਜ ਦਿੰਦਾ ਦਰਖਤਾਂ ਨੂੰ ਪੈਨਸ਼ਨ, ਜਾਣੋ ਕਿਵੇਂ ਮਿਲ ਸਕਦਾ ਫਾਇਦਾ

ਸਾਇਨਾਈਡ ਅਤੇ ਬੋਟੂਲਿਨਮ ਟੌਕਸਿਨ ਨਾ ਸਿਰਫ਼ ਖ਼ਤਰਨਾਕ ਹਨ ਬਲਕਿ ਇਨ੍ਹਾਂ ਦੇ ਨਾਲ ਆਰਸੈਨਿਕ ਜਾਂ ਟੈਟਰੋਡੋਟੌਕਸਿਨ ਵਰਗੇ ਜ਼ਹਿਰ ਵੀ ਹੁੰਦੇ ਹਨ ਜੋ ਬੇਹੱਦ ਖ਼ਤਰਨਾਕ ਹੁੰਦੇ ਹਨ। ਇਹ ਜ਼ਹਿਰ ਆਸਾਨੀ ਨਾਲ ਕਿਸੇ ਦੀ ਵੀ ਜਾਨ ਲੈ ਸਕਦੇ ਹਨ। ਜੇ ਗਲਤੀ ਨਾਲ ਵੀ ਇਹ ਅੰਦਰ ਆ ਜਾਣ ਤਾਂ ਮੌਤ ਨੂੰ ਨਿਸ਼ਚਿਤ ਸਮਝੋ। ਇਸ ਲਈ ਮਾਹਿਰਾਂ ਦੀ ਸਲਾਹ ਹੈ ਕਿ ਅਜਿਹੇ ਰਸਾਇਣਾਂ ਤੋਂ ਹਮੇਸ਼ਾ ਦੂਰ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Viral Video: ਮਾਲਕ ਦੀ 4 ਮਹੀਨੇ ਪਹਿਲਾਂ ਹੋ ਗਈ ਮੌਤ, ਪਰ ਕੁੱਤਾ ਅਜੇ ਵੀ ਮੁਰਦਾਘਰ ਦੇ ਬਾਹਰ ਖੜ੍ਹਾ ਕਰ ਰਿਹਾ ਉਸਦੀ ਉਡੀਕ, ਦੇਖੋ ਵੀਡੀਓ

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget