ਪੜਚੋਲ ਕਰੋ

ਬੀਅਰ ਦੇ ਸ਼ੌਕੀਨਾਂ ਨੂੰ ਪਰੇਸ਼ਾਨ ਕਰ ਦੇਵੇਗੀ ਇਹ ਵੀਡੀਓ, ਬੋਤਲ 'ਚ ਭਰਨ ਤੋਂ ਪਹਿਲਾਂ ਟੈਂਕੀ 'ਚ ਕੀਤਾ ਪਿਸ਼ਾਬ

ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਨੀਲੇ ਰੰਗ ਦੀ ਡਰੈੱਸ ਪਹਿਨੀ ਕੰਪਨੀ ਦਾ ਇੱਕ ਕਰਮਚਾਰੀ ਬੀਅਰ ਦੀ ਟੈਂਕੀ 'ਚ ਛਾਲ ਮਾਰਦਾ ਹੈ ਅਤੇ ਫਿਰ ਉਥੇ ਹੀ ਪਿਸ਼ਾਬ ਕਰਨ ਲੱਗ ਜਾਂਦਾ ਹੈ। ਦੱਸ ਦੇਈਏ ਕਿ ਇਸ ਮਾਮਲੇ 'ਚ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਭਾਰਤ ਵਿੱਚ ਬੀਅਰ ਪੀਣ ਵਾਲਿਆਂ ਦੀ ਵੱਡੀ ਗਿਣਤੀ ਹੈ। ਵੀਕਐਂਡ ਹੋਵੇ ਜਾਂ ਕੋਈ ਵੀ ਖੁਸ਼ੀ ਦਾ ਮੌਕਾ, ਬੀਅਰ ਪ੍ਰੇਮੀ ਹਮੇਸ਼ਾ ਬੋਤਲ ਖੋਲ੍ਹਣ ਲਈ ਤਿਆਰ ਰਹਿੰਦੇ ਹਨ। ਪਰ ਹੁਣ ਬੀਅਰ ਫੈਕਟਰੀ ਤੋਂ ਸਾਹਮਣੇ ਆਈ ਵੀਡੀਓ ਤੁਹਾਨੂੰ ਹੈਰਾਨ ਕਰ ਦੇਵੇਗੀ। ਇਸ ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਵਿਅਕਤੀ ਬੀਅਰ ਦੀ ਪੂਰੀ ਟੈਂਕੀ 'ਚ ਪਿਸ਼ਾਬ ਕਰ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਇੱਥੋਂ ਹੀ ਬੀਅਰ ਤਿਆਰ ਕੀਤੀ ਜਾਂਦੀ ਹੈ ਅਤੇ ਫਿਰ ਬੋਤਲਾਂ ਵਿੱਚ ਭਰ ਕੇ ਤੁਹਾਡੇ ਤੱਕ ਪਹੁੰਚ ਜਾਂਦੀ ਹੈ।

ਕੀ ਹੈ ਪੂਰੀ ਵੀਡੀਓ ?

ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਨੀਲੇ ਰੰਗ ਦੀ ਡਰੈੱਸ ਪਹਿਨੀ ਕੰਪਨੀ ਦਾ ਇੱਕ ਕਰਮਚਾਰੀ ਬੀਅਰ ਦੀ ਟੈਂਕੀ 'ਚ ਛਾਲ ਮਾਰਦਾ ਹੈ ਅਤੇ ਫਿਰ ਉਥੇ ਹੀ ਪਿਸ਼ਾਬ ਕਰਨ ਲੱਗ ਜਾਂਦਾ ਹੈ। ਦਰਅਸਲ, ਇਸ ਟੈਂਕ ਵਿੱਚ ਭਰੇ ਕੱਚੇ ਮਾਲ ਤੋਂ ਬੀਅਰ ਤਿਆਰ ਕੀਤੀ ਜਾਂਦੀ ਹੈ। ਜਿਵੇਂ ਹੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਲੋਕ ਗੁੱਸੇ 'ਚ ਆ ਗਏ ਅਤੇ ਉਨ੍ਹਾਂ ਨੇ ਕੰਪਨੀ ਨੂੰ ਟੈਗ ਕਰਨਾ ਸ਼ੁਰੂ ਕਰ ਦਿੱਤਾ ਅਤੇ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਕਰਨੇ ਸ਼ੁਰੂ ਕਰ ਦਿੱਤੇ।

ਕੰਪਨੀ ਨੇ ਕੀ ਕਿਹਾ ?

ਇਹ ਵੀਡੀਓ ਜਿਸ ਕੰਪਨੀ ਦਾ ਹੈ, ਉਸ ਦਾ ਨਾਂ ਟੈਸਟਿੰਗੋ ਹੈ। ਇਹ ਚੀਨ ਵਿੱਚ ਬੀਅਰ ਦਾ ਇੱਕ ਵੱਡਾ ਬ੍ਰਾਂਡ ਹੈ। ਕੰਪਨੀ ਨੇ ਇਸ ਵੀਡੀਓ ਦਾ ਨੋਟਿਸ ਲਿਆ ਅਤੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਟੈਂਕੀ ਵਿੱਚ ਪਿਸ਼ਾਬ ਕਰਨ ਵਾਲੇ ਦੋ ਵਿਅਕਤੀ ਹਨ ਅਤੇ ਇੱਕ ਵਿਅਕਤੀ ਉਹ ਹੈ ਜਿਸ ਨੇ ਇਹ ਵੀਡੀਓ ਬਣਾਈ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਲੋਕ ਸੋਸ਼ਲ ਮੀਡੀਆ 'ਤੇ ਕਮੈਂਟ ਕਰਦੇ ਨਜ਼ਰ ਆ ਰਹੇ ਹਨ ਕਿ ਉਹ ਇਸ ਕੰਪਨੀ ਦੀ ਬੀਅਰ ਕਦੇ ਨਹੀਂ ਪੀਣਗੇ। ਹਾਲਾਂਕਿ, ਕੰਪਨੀ ਦਾ ਕਹਿਣਾ ਹੈ ਕਿ ਉਸਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਆਪਣੇ ਗਾਹਕਾਂ ਦਾ ਵਿਸ਼ਵਾਸ ਜਿੱਤਣ ਲਈ ਉਤਪਾਦ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਕਰੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Embed widget