ਪੜਚੋਲ ਕਰੋ

ਤਿੰਨ ਬੱਚਿਆਂ ਨੇ ਬੱਕਰੀ ਨੂੰ ਅਜਗਰ ਦੇ ਚੁੰਗਲ 'ਚੋਂ ਬਚਾਇਆ, ਇਹ ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼

ਤਿੰਨ ਬੱਚਿਆਂ ਨੇ ਨਿਡਰ ਹੋ ਕੇ ਇੱਕ ਬੱਕਰੀ ਦੇ ਬੱਚੇ ਨੂੰ ਅਜਗਰ ਦਾ ਭੋਜਨ ਬਣਨ ਤੋਂ ਬਚਾਇਆ। ਵੀਡੀਓ ਦੀ ਸ਼ੁਰੂਆਤ 'ਚ ਇੱਕ ਅਜਗਰ ਕੁਝ ਦੇਰ ਤੱਕ ਆਪਣੇ ਸ਼ਿਕਾਰ ਨੂੰ ਦੇਖਦਾ ਹੈ ਅਤੇ ਹੌਲੀ-ਹੌਲੀ ਬੱਕਰੀ ਤੱਕ ਪਹੁੰਚ ਜਾਂਦਾ ਹੈ।

Trending Goat Rescue Video: ਸੱਪਾਂ ਦੀ ਪਰਜਾਤੀ ਵਿੱਚ ਅਜਗਰ ਨੂੰ ਵੀ ਬਹੁਤ ਖ਼ਤਰਨਾਕ ਮੰਨਿਆ ਜਾਂਦਾ ਹੈ। ਅਹਿਮ ਗੱਲ ਹੈ ਕਿ ਇਹ ਸੱਪ ਡੰਗਦਾ ਨਹੀਂ ਸਗੋਂ ਆਪਣੇ ਸ਼ਿਕਾਰ ਨੂੰ ਤੜਫਾ-ਤੜਫਾ ਦੇ ਕੇ ਦਰਦਨਾਕ ਮੌਤ ਦਿੰਦਾ ਹੈ। ਉਹ ਪਹਿਲਾਂ ਆਪਣੇ ਸ਼ਿਕਾਰ ਨੂੰ ਚਾਰੇ ਪਾਸਿਓਂ ਲਪੇਟ ਲੈਂਦੇ ਹਨ ਅਤੇ ਉਸ ਨੂੰ ਜ਼ੋਰ ਨਾਲ ਜਕੜ ਲੈਂਦਾ ਹੈ। ਕੁੱਝ ਹੀ ਸਮੇਂ 'ਚ ਸ਼ਿਕਾਰ ਦਮ ਤੋੜ ਦਿੰਦਾ ਹੈ। ਇਹ ਖ਼ਤਰਨਾਕ ਅਜਗਰ ਕਈ ਵਾਰ ਆਪਣੇ ਸ਼ਿਕਾਰ ਨੂੰ ਜ਼ਿੰਦਾ ਵੀ ਨਿਗਲ ਲੈਂਦਾ ਹੈ। ਇਸ ਵਾਇਰਲ ਵੀਡੀਓ 'ਚ ਇੱਕ ਅਜਗਰ ਇੱਕ ਬੱਕਰੀ ਦੇ ਬੱਚੇ ਨੂੰ ਆਪਣੀ ਲਪੇਟ 'ਚ ਲੈਂਦਾ ਨਜ਼ਰ ਆਉਂਦਾ ਹੈ।

ਅਜਗਰ ਨੂੰ ਦੇਖ ਕੇ ਚੰਗੇ-ਭਲੇ ਲੋਕਾਂ ਦੇ ਪਸੀਨੇ ਛੁੱਟ ਜਾਂਦੇ ਹਨ ਅਤੇ ਉਹ ਆਪਣੀ ਜਾਨ ਬਚਾ ਕੇ ਭੱਜਣਾ ਹੀ ਬਿਹਤਰ ਸਮਝਦੇ ਹਨ। ਅਜਿਹੇ 'ਚ ਤਿੰਨ ਬੱਚਿਆਂ ਨੇ ਨਿਡਰ ਹੋ ਕੇ ਇੱਕ ਬੱਕਰੀ ਦੇ ਬੱਚੇ ਨੂੰ ਅਜਗਰ ਦਾ ਭੋਜਨ ਬਣਨ ਤੋਂ ਬਚਾਇਆ। ਵੀਡੀਓ ਦੀ ਸ਼ੁਰੂਆਤ 'ਚ ਇੱਕ ਅਜਗਰ ਕੁਝ ਦੇਰ ਤੱਕ ਆਪਣੇ ਸ਼ਿਕਾਰ ਨੂੰ ਦੇਖਦਾ ਹੈ ਅਤੇ ਹੌਲੀ-ਹੌਲੀ ਬੱਕਰੀ ਤੱਕ ਪਹੁੰਚ ਜਾਂਦਾ ਹੈ। ਅਜਗਰ ਬੱਕਰੀ ਨੂੰ ਆਪਣੇ ਰਡਾਰ 'ਚ ਲੈ ਲੈਂਦਾ ਹੈ ਅਤੇ ਆਪਣੇ ਸਰੀਰ ਦੇ ਆਲੇ-ਦੁਆਲੇ ਲਪੇਟ ਲੈਂਦਾ ਹੈ। ਸੋਸ਼ਲ ਮੀਡੀਆ 'ਤੇ ਤਿੰਨ ਬੱਚਿਆਂ ਦੀ ਬਹਾਦਰੀ ਨਾਲ ਬੱਕਰੀ ਦੇ ਬੱਚੇ ਨੂੰ ਅਜਗਰ ਦੇ ਚੁੰਗਲ 'ਚੋਂ ਛੁਡਾਉਣ ਦਾ ਹੈਰਾਨ ਕਰਨ ਵਾਲਾ ਵੀਡੀਓ ਵਾਇਰਲ ਹੋਇਆ ਹੈ।

ਬਹਾਦਰ ਬੱਚਿਆਂ ਨੇ ਬਚਾਈ ਬੱਕਰੀ ਦੀ ਜਾਨ

ਵੀਡੀਓ 'ਚ ਤੁਸੀਂ ਦੇਖਿਆ ਕਿ ਬੱਕਰੀ ਦੇ ਬੱਚੇ ਨੇ ਇਧਰ-ਉਧਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਕਿ ਅਜਗਰ ਉਸ ਨੂੰ ਛੱਡ ਦੇਵੇ ਪਰ ਕੋਈ ਫ਼ਾਇਦਾ ਨਹੀਂ ਹੋਇਆ। ਥੋੜ੍ਹੀ ਦੇਰ ਬਾਅਦ ਤਿੰਨ ਬੱਚੇ ਬੜੇ ਨਾਟਕੀ ਢੰਗ ਨਾਲ ਉੱਥੇ ਆਉਂਦੇ ਵੇਖੇ ਜਾ ਸਕਦੇ ਹਨ। ਬੱਚਿਆਂ ਨੇ ਬੱਕਰੀ ਦੇ ਸਰੀਰ ਤੋਂ ਸੱਪ ਦੀ ਪੂੰਛ ਕੱਢ ਦਿੱਤੀ। ਤਿੰਨਾਂ ਨੇ ਬਹੁਤ ਸਾਵਧਾਨੀ ਨਾਲ ਅਜਗਰ ਦੀ ਪਕੜ ਢਿੱਲੀ ਕਰ ਦਿੱਤੀ। ਬੱਕਰੀ ਅਜਗਰ ਦੇ ਚੁੰਗਲ ਤੋਂ ਛੁੱਟ ਕੇ ਭੱਜ ਜਾਂਦੀ ਹੈ ਅਤੇ ਤਿੰਨ ਬੱਚੇ ਸੱਪ ਨੂੰ ਆਪਣੇ ਨਾਲ ਲੈ ਜਾਂਦੇ ਹਨ। ਇਹ ਪੂਰੀ ਵੀਡੀਓ ਯੋਜਨਾਬੱਧ ਤਰੀਕੇ ਨਾਲ ਤਿਆਰ ਕੀਤੀ ਗਈ ਜਾਪਦੀ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget