ਪੜਚੋਲ ਕਰੋ

ਰੀਲ ਬਣਾਉਣ ਲਈ ਲੜਕੀਆਂ ਨੇ ਚਲਦੀ ਟਰੇਨ 'ਚ ਕੀਤਾ ਡਾਂਸ, ਬਰਥ 'ਤੇ ਬੈਠ ਕੇ ਕੀਤੇ ਅਜਿਹੇ ਸਟੈਪ, ਲੋਕ ਬੋਲੇ- ਨਹੀਂ ਚਾਹੀਦਾ ਇੰਨਾ Confidence

ਟਰੇਨ ਦੇ ਸਫ਼ਰ ਦੌਰਾਨ ਲੜਕੀਆਂ ਦੇ ਇੱਕ ਗਰੁੱਪ ਦੀ ਰੀਲ ਰਿਕਾਰਡ ਕਰਨ ਤੇ ਇੱਕ ਟ੍ਰੈਂਡਿੰਗ ਗੀਤ 'ਤੇ ਡਾਂਸ ਕਰਨ ਦਾ ਵੀਡੀਓ ਆਨਲਾਈਨ ਵਾਇਰਲ ਹੋ ਰਿਹਾ ਹੈ। ਇਸ ਕਲਿੱਪ ਨੇ ਸੋਸ਼ਲ ਮੀਡੀਆ ਉਪਭੋਗਤਾਵਾਂ..

Viral Video : ਟਰੇਨ ਦੇ ਸਫ਼ਰ ਦੌਰਾਨ ਲੜਕੀਆਂ ਦੇ ਇੱਕ ਗਰੁੱਪ ਦੀ ਰੀਲ ਰਿਕਾਰਡ ਕਰਨ ਤੇ ਇੱਕ ਟ੍ਰੈਂਡਿੰਗ ਗੀਤ 'ਤੇ ਡਾਂਸ ਕਰਨ ਦਾ ਵੀਡੀਓ ਆਨਲਾਈਨ ਵਾਇਰਲ ਹੋ ਰਿਹਾ ਹੈ। ਇਸ ਕਲਿੱਪ ਨੇ ਸੋਸ਼ਲ ਮੀਡੀਆ ਉਪਭੋਗਤਾਵਾਂ ਦੀਆਂ ਪ੍ਰਤੀਕਿਰਿਆਵਾਂ ਦੀ ਝੜੀ ਲੱਗੀ ਹੋਈ ਹੈ ਅਤੇ ਤੁਸੀਂ ਵੀ ਇਸ ਨੂੰ ਜ਼ਰੂਰ ਦੇਖੋ।
ਇਸ ਵਾਇਰਲ ਵੀਡੀਓ ਨੂੰ ਵੈਦੇਹੀ ਨਾਂ ਦੇ ਯੂਜ਼ਰ ਨੇ ਟਵਿੱਟਰ 'ਤੇ ਸ਼ੇਅਰ ਕੀਤਾ ਹੈ। ਛੋਟੀ ਕਲਿੱਪ ਵਿੱਚ, ਕੁੜੀਆਂ ਦੇ ਇੱਕ ਸਮੂਹ ਨੂੰ ਇੱਕ ਟ੍ਰੈਂਡਿੰਗ ਗੀਤ ਦੀਆਂ ਧੁਨਾਂ 'ਤੇ ਨੱਚਦੇ ਦੇਖਿਆ ਜਾ ਸਕਦਾ ਹੈ। ਇਨ੍ਹਾਂ 'ਚੋਂ ਦੋ ਵੱਖ-ਵੱਖ ਬਰਥ 'ਤੇ ਸਨ ਅਤੇ ਬਾਕੀ ਸਮੂਹ ਨੇ ਪੂਰੇ ਕੋਚ 'ਚ ਹੰਗਾਮਾ ਕਰ ਦਿੱਤਾ।

ਵੀਡੀਓ ਦੇ ਕੈਪਸ਼ਨ ਵਿੱਚ ਲਿਖਿਆ ਹੈ, "ਭਰਾ, ਮੇਰੇ ਤੋਂ ਟਰੇਨ ਵਿੱਚ ਲੋਕਾਂ ਦੇ ਸਾਹਮਣੇ ਖਾਣਾ ਵੀ ਨਹੀਂ ਖਾਧਾ ਜਾਂਦਾ।"
ਹੁਣ ਤੱਕ ਇਸ ਵੀਡੀਓ ਨੂੰ 2 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਸਪੱਸ਼ਟ ਹੈ ਕਿ ਸੋਸ਼ਲ ਮੀਡੀਆ ਉਪਭੋਗਤਾਵਾਂ ਕੋਲ ਕਲਿੱਪ ਬਾਰੇ ਬਹੁਤ ਕੁਝ ਕਹਿਣਾ ਸੀ। ਕੁਝ ਲੋਕਾਂ ਨੇ ਕੁਮੈਂਟ ਸੈਕਸ਼ਨ 'ਚ ਲੜਕੀਆਂ ਨੂੰ ਜੰਮ ਕੇ ਖਰੀ-ਖੋਟੀ ਵੀ ਸੁਣਾਈ।
ਇੱਕ ਯੂਜ਼ਰ ਨੇ ਲਿਖਿਆ, "ਮੈਨੂੰ ਇੰਨੇ Confidence ਦੀ ਲੋੜ ਨਹੀਂ ਹੈ।" ਇੱਕ ਹੋਰ ਯੂਜ਼ਰ ਨੇ ਟਿੱਪਣੀ ਕਰਦਿਆ ਲਿਖਿਆ , "ਪਹਿਲਾਂ ਮੈਟਰੋ, ਹੁਣ ਇਹ। ਲੱਗਦੈ ਟ੍ਰੇਨਾਂ ਨਿਸ਼ਾਨੇ ਉੱਤੇ ਹਨ!"

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Embed widget