ਪੜਚੋਲ ਕਰੋ

Trending News: ਕਾਰ ਚੋਰੀ ਕਰਨ ਪਹੁੰਚੇ ਤਾਂ ਪਤਾ ਲੱਗਾ ਕਿਸੇ ਨੂੰ ਵੀ ਨਹੀਂ ਆਉਂਦੀ ਚਲਾਉਣੀ, ਫਿਰ ਧੱਕਾ ਲਾ ਕੇ ਹੀ ਕਈ ਕਿਲੋਮੀਟਰ ਲੈ ਗਏ...

ਚੋਰੀ ਦਾ ਇੱਕ ਅਜੀਬ ਕਿੱਸਾ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ਉਪਰ ਇਸ ਦੀ ਕਾਫੀ ਚਰਚਾ ਹੋ ਰਹੀ ਹੈ। ਦਰਅਸਲ ਤਿੰਨ ਚੋਰਾਂ ਮਾਰੂਤੀ ਵੈਨ ਚੋਰੀ ਕਰਨ ਦੀ ਪਲਾਨਿੰਗ ਤਾਂ ਕਰ ਲਈ ਪਰ ਉੱਥੇ ਪਹੁੰਚ ਕੇ ਪਤਾ ਲੱਗਾ ਕਿ ਕਾਰ ਤਾਂ ਕਿਸੇ ਨੂੰ ਵੀ ਚਲਾਉਣੀ...

Trending News: ਚੋਰੀ ਦਾ ਇੱਕ ਅਜੀਬ ਕਿੱਸਾ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ਉਪਰ ਇਸ ਦੀ ਕਾਫੀ ਚਰਚਾ ਹੋ ਰਹੀ ਹੈ। ਦਰਅਸਲ ਤਿੰਨ ਚੋਰਾਂ ਮਾਰੂਤੀ ਵੈਨ ਚੋਰੀ ਕਰਨ ਦੀ ਪਲਾਨਿੰਗ ਤਾਂ ਕਰ ਲਈ ਪਰ ਉੱਥੇ ਪਹੁੰਚ ਕੇ ਪਤਾ ਲੱਗਾ ਕਿ ਕਾਰ ਤਾਂ ਕਿਸੇ ਨੂੰ ਵੀ ਚਲਾਉਣੀ ਨਹੀਂ ਆਉਂਦੀ। ਫਿਰ ਵੀ ਤਿੰਨਾਂ ਚੋਰਾਂ ਨੇ ਹਿੰਮਤ ਨਹੀਂ ਹਾਰੀ ਤੇ ਮਾਰੂਤੀ ਵੈਨ ਨੂੰ ਚੋਰੀ ਕਰ ਹੀ ਲਈ।

ਚੋਰਾਂ ਨੇ ਕਾਰ ਨੂੰ 10 ਕਿਲੋਮੀਟਰ ਤੱਕ ਧੱਕਾ ਲਾਇਆ ਤੇ ਅੱਗੇ ਜਾ ਕੇ ਛੁਪਾ ਦਿੱਤਾ। ਇਸ ਤੋਂ ਬਾਅਦ ਉਹ ਇਸ ਕਾਰ ਨੂੰ ਕਬਾੜ ਵਿੱਚ ਵੇਚਣ ਦਾ ਜੁਗਾੜ ਬਣਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਪਲਾਨਿੰਗ 'ਤੇ ਪਾਣੀ ਫਿਰ ਗਿਆ। ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਦੱਸ ਦਈਏ ਕਿ ਇਹ ਹੈਰਾਨੀਜਨਕ ਮਾਮਲਾ ਕਾਨਪੁਰ ਦਾ ਹੈ। ਪੁਲਿਸ ਨੇ ਦੱਸਿਆ ਕਿ ਤਿੰਨ ਚੋਰ ਮਾਰੂਤੀ ਵੈਨ ਚੋਰੀ ਕਰਨ ਪਹੁੰਚੇ, ਪਰ ਕਿਸੇ ਨੂੰ ਕਾਰ ਚਲਾਉਣੀ ਨਹੀਂ ਆਉਂਦੀ ਸੀ। ਇਸ ਕਾਰਨ ਤਿੰਨਾਂ ਚੋਰਾਂ ਨੇ ਕਾਰ ਨੂੰ 10 ਕਿਲੋਮੀਟਰ ਤੱਕ ਧੱਕਾ ਲਾਇਆ। ਇਸ ਮਾਰੂਤੀ ਵੈਨ ਦੀ ਚੋਰੀ ਦੇ ਮਾਮਲੇ ਵਿੱਚ ਸਤਿਅਮ ਕੁਮਾਰ, ਅਮਨ ਗੌਤਮ ਤੇ ਅਮਿਤ ਵਰਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਪੁਲਿਸ ਮੁਤਾਬਕ ਸਤਿਅਮ ਮਹਾਰਾਜਪੁਰ ਦੇ ਇੱਕ ਇੰਜਨੀਅਰਿੰਗ ਕਾਲਜ ਤੋਂ ਬੀਟੈਕ ਕਰ ਰਿਹਾ ਹੈ। ਅਮਨ ਡੀਬੀਐਸ ਕਾਲਜ ਤੋਂ ਬੀਕਾਮ ਫਾਈਨਲ ਈਅਰ ਦਾ ਵਿਦਿਆਰਥੀ ਹੈ, ਜਦਕਿ ਅਮਿਤ ਇੱਕ ਬਿਲਡਿੰਗ ਵਿੱਚ ਕੰਮ ਕਰਦਾ ਹੈ।

ਇਨ੍ਹਾਂ ਨੇ ਪੁਲਿਸ ਕੋਲ ਮੰਨਿਆ ਕਿ ਉਨ੍ਹਾਂ ਕਾਰ ਤਾਂ ਚੋਰੀ ਕਰ ਲਈ ਹੈ ਪਰ ਚਲਾਉਣੀ ਨਹੀਂ ਆਉਂਦੀ ਸੀ। ਇਸੇ ਕਾਰਨ ਉਹ ਡਬੌਲੀ ਤੋਂ 10 ਕਿਲੋਮੀਟਰ ਤੱਕ ਕਾਰ ਨੂੰ ਧੱਕਾ ਦੇ ਕੇ ਕਲਿਆਣਪੁਰ ਲੈ ਗਏ। ਉੱਥੇ ਉਨ੍ਹਾਂ ਨੇ ਕਾਰ ਨੰਬਰ ਹਟਾ ਕੇ ਉਸ ਨੂੰ ਸਾਈਡ 'ਤੇ ਲੁਕੋ ਦਿੱਤਾ। ਉਨ੍ਹਾਂ ਸੋਚਿਆ ਕਿ ਕੋਈ ਵੀ ਕਾਰ ਚਲਾ ਤਾਂ ਸਕਦਾ ਨਹੀਂ, ਇਸ ਲਈ ਕਾਰ ਨੂੰ ਸਕਰੈਪ ਵਿੱਚ ਵੇਚ ਦੇਣਗੇ। ਇਨ੍ਹਾਂ ਕੋਲੋਂ ਚੋਰੀ ਦੇ ਦੋ ਮੋਟਰਸਾਈਕਲ ਵੀ ਬਰਾਮਦ ਹੋਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget