ਪੜਚੋਲ ਕਰੋ

Trending Video: ਕੁੜੀ ਨੇ ਸੈਲੂਨ ‘ਚ ਬੈਠ ਕੇ ਬਣਵਾਈ ਦਾੜ੍ਹੀ, ਕਰਵਾਈ ਸ਼ੇਵ...ਵੀਡੀਓ ਹੋਈ ਗਈ ਵਾਇਰਲ

Trending Video: ਵਾਇਰਲ ਹੋ ਰਹੀ ਵੀਡੀਓ ਵਿੱਚ ਇੱਕ ਕੁੜੀ ਸੈਲੂਨ ਵਿੱਚ ਆਪਣੀ ਦਾੜੀ ਸਾਫ਼ ਕਰਦੀ ਨਜ਼ਰ ਆ ਰਹੀ ਹੈ।

Social Media Trending: ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲਈ ਅੱਜ ਕੱਲ੍ਹ ਲੋਕ ਕਿਸੇ ਵੀ ਹੱਦ ਨੂੰ ਪਾਰ ਕਰਨ ਲਈ ਪੱਬਾਂ ਭਾਰ ਹਨ। ਹਰ ਰੋਜ਼ ਕਈ ਵੀਡੀਓ ਵਾਇਰਲ ਹੁੰਦੇ ਹਨ ਜੋ ਮਨੋਰੰਜਨ ਲਈ ਬਣਾਏ ਜਾਂਦੇ ਹਨ। ਜੇਕਰ ਤੁਸੀਂ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹੋ ਤਾਂ ਤੁਹਾਨੂੰ ਇਹ ਵੀ ਪਤਾ ਹੋਵੇਗਾ ਕਿ ਹਰ ਰੋਜ਼ ਡਾਂਸ, ਐਕਟਿੰਗ ਅਤੇ ਟੈਲੇਂਟ ਨਾਲ ਜੁੜੇ ਕਈ ਵੀਡੀਓਜ਼ ਵਾਇਰਲ ਹੁੰਦੇ ਹਨ। ਇਸ ਤੋਂ ਇਲਾਵਾ ਜੋੜਿਆਂ ਦੀ ਲੜਾਈ ਅਤੇ ਅਸ਼ਲੀਲ ਹਰਕਤਾਂ ਦੀਆਂ ਕੁਝ ਵੀਡੀਓਜ਼ ਵੀ ਵਾਇਰਲ ਹੁੰਦੀਆਂ ਹਨ। ਪਰ ਇਨ੍ਹਾਂ ਵੀਡੀਓਜ਼ ਤੋਂ ਇਲਾਵਾ ਕਈ ਵਾਰ ਅਜਿਹੇ ਵੀਡੀਓਜ਼ ਵੀ ਵਾਇਰਲ ਹੋ ਜਾਂਦੇ ਹਨ, ਜਿਨ੍ਹਾਂ ਨੂੰ ਦੇਖ ਕੇ ਵਿਅਕਤੀ ਦੰਗ ਰਹਿ ਜਾਂਦਾ ਹੈ। ਫਿਲਹਾਲ ਅਜਿਹਾ ਹੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਦੇਖਣ ਤੋਂ ਬਾਅਦ ਤੁਹਾਨੂੰ ਆਪਣੀਆਂ ਅੱਖਾਂ ‘ਤੇ ਯਕੀਨ ਨਹੀਂ ਹੋਵੇਗਾ ਕਿ ਜੋ ਤੁਸੀਂ ਦੇਖਿਆ ਹੈ ਉਹ ਸੱਚ ਹੈ ਜਾਂ ਨਹੀਂ।

ਮਾਈਕ੍ਰੋ ਬਲੌਗਿੰਗ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਇਕ ਕੁੜੀ ਸੈਲੂਨ ਵਿਚ ਬੈਠੀ ਦਿਖਾਈ ਦੇ ਰਹੀ ਹੈ। ਹੁਣ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਇਸ ਵੀਡੀਓ ‘ਚ ਹੈਰਾਨੀ ਵਾਲੀ ਗੱਲ ਕੀ ਹੈ। ਦਰਅਸਲ, ਕੁੜੀ ਦੇ ਗਲ ‘ਤੇ ਸ਼ੇਵਿੰਗ ਕਰੀਮ ਲਗਾਈ ਹੋਈ ਹੈ ਅਤੇ ਨਾਈ ਉਸਦੀ ਦਾੜੀ ਸਾਫ਼ ਕਰਦਾ ਨਜ਼ਰ ਆ ਰਿਹਾ ਹੈ। ਇਹ ਵੀਡੀਓ ਕਦੋਂ ਅਤੇ ਕਿੱਥੋਂ ਦੀ ਹੈ ਇਸ ਬਾਰੇ ਜਾਣਕਾਰੀ ਉਪਲਬਧ ਨਹੀਂ ਹੈ।

ਲੋਕਾਂ ਨੇ ਕਮੈਂਟਾਂ ਚ ਲਏ ਸਵਾਦ 
ਇਸ ਵੀਡੀਓ ਨੂੰ X (ਪਹਿਲਾਂ ਟਵਿੱਟਰ) ‘ਤੇ @HasnaZaruriHai ਨਾਮ ਦੇ ਅਕਾਊਂਟ ਦੁਆਰਾ ਸ਼ੇਅਰ ਕੀਤਾ ਗਿਆ ਹੈ। ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਇਹ ਟਰੈਂਡ ਕਦੋਂ ਸ਼ੁਰੂ ਹੋਇਆ?’ ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 4 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ- , ਕੀ ਹੋ ਰਿਹਾ ਹੈ? ਇਕ ਹੋਰ ਯੂਜ਼ਰ ਨੇ ਲਿਖਿਆ- ਕੁੜੀ ਨੂੰ ਦਾੜੀ ਆਉਂਦੀ ਹੋਣੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
 Rain Viral Video: ਮੀਂਹ 'ਚ ਸੜਕ ਦੇ ਵਿਚਕਾਰ ਡਾਂਸ ਰੀਲ ਬਣਾ ਰਹੀ ਸੀ ਕੁੜੀ, ਪਿੱਛੋਂ ਤੇਜ਼ ਰਫ਼ਤਾਰ ਨਾਲ ਆਈ ਬੱਸ ਤੇ... 
 Rain Viral Video: ਮੀਂਹ 'ਚ ਸੜਕ ਦੇ ਵਿਚਕਾਰ ਡਾਂਸ ਰੀਲ ਬਣਾ ਰਹੀ ਸੀ ਕੁੜੀ, ਪਿੱਛੋਂ ਤੇਜ਼ ਰਫ਼ਤਾਰ ਨਾਲ ਆਈ ਬੱਸ ਤੇ... 
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
Video: ਇੱਕ ਭਿਆਨਕ ਅਜਗਰ ਦਾ ਬੱਚਾ ਰੇਲਗੱਡੀ ਦੇ ਇੰਜਣ ਵਿੱਚ ਵੜ ਗਿਆ, ਲੋਕੋ ਪਾਇਲਟ ਘਬਰਾ ਗਿਆ - ਵੀਡੀਓ ਵਾਇਰਲ
Video: ਇੱਕ ਭਿਆਨਕ ਅਜਗਰ ਦਾ ਬੱਚਾ ਰੇਲਗੱਡੀ ਦੇ ਇੰਜਣ ਵਿੱਚ ਵੜ ਗਿਆ, ਲੋਕੋ ਪਾਇਲਟ ਘਬਰਾ ਗਿਆ - ਵੀਡੀਓ ਵਾਇਰਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget