ਪੜਚੋਲ ਕਰੋ

Trending News : ‘ਪਾਪਾ ਬੁਲਾ ਰਹੇ ਹਨ ਬੇਟਾ ਉੱਠ ਜਾ’, ਪੁੱਤ ਦੀ ਲਾਸ਼ ਕੋਲ ਵਿਲਖਦਾ ਰਿਹਾ ਪਿਤਾ, ਵੀਡੀਓ ਦੇਖ ਕੇ ਭਰ ਆਉਣਗੀਆਂ ਅੱਖਾਂ

Trending News:ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਈ ਇੱਕ ਵੀਡੀਓ ਨੇ ਲੋਕਾਂ ਨੂੰ ਅੰਦਰੋਂ ਝੰਝੋੜ ਕੇ ਰੱਖ ਦਿੱਤਾ। ਇੱਥੇ ਮੰਦਰ ਦੇ ਬਾਹਰ ਲੱਗੇ ਇੱਕ ਕੂਲਰ ਵਿੱਚ ਕਰੰਟ ਆ ਜਾਣ ਕਾਰਨ ਮੱਧ ਪ੍ਰਦੇਸ਼ ਤੋਂ ਦਰਸ਼ਨ ਕਰਨ ਆਏ 21 ਸਾਲਾ ਨੌਜਵਾਨ ਦੀ ਮੌਤ ਹੋ ਗਈ

Trending News : ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਈ ਇੱਕ ਵੀਡੀਓ ਨੇ ਲੋਕਾਂ ਨੂੰ ਅੰਦਰੋਂ ਝੰਝੋੜ ਕੇ ਰੱਖ ਦਿੱਤਾ ਹੈ। ਇੱਥੇ ਮਸ਼ਹੂਰ ਇਸਕਾਨ ਮੰਦਰ ਦੇ ਬਾਹਰ ਲੱਗੇ ਇੱਕ ਕੂਲਰ ਵਿੱਚ ਕਰੰਟ ਆ ਜਾਣ ਕਾਰਨ ਮੱਧ ਪ੍ਰਦੇਸ਼ ਤੋਂ ਦਰਸ਼ਨ ਕਰਨ ਆਏ 21 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਹਸਪਤਾਲ ਵਿੱਚ ਮੌਜੂਦ ਮ੍ਰਿਤਕ ਦੇ ਪਿਤਾ ਦੀ ਇੱਕ ਬਹੁਤ ਹੀ ਭਾਵੁਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਆਪਣੇ ਇਕਲੌਤੇ ਪੁੱਤ ਦੀ ਲਾਸ਼ ਕੋਲ ਬੈਠ ਕੇ ਉਸਨੂੰ ਜਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਵੀਡੀਓ ਦੇਖ ਕੇ ਲੋਕ ਵੀ ਆਪਣੇ ਹੰਝੂ ਨਹੀਂ ਰੋਕ ਸਕੇ।

ਪਿਤਾ ਦਾ ਰੋ-ਰੋ ਕੇ ਬੁਰਾ ਹਾਲ

ਹਸਪਤਾਲ ਦੇ ਅੰਦਰ ਦੀ ਇਹ ਦਿਲ ਦਹਲਾ ਦੇਣ ਵਾਲੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪਿਤਾ ਆਪਣੇ ਇਕਲੌਤੇ ਪੁੱਤ ਦੀ ਮੌਤ ਨੂੰ ਸਵੀਕਾਰ ਨਹੀਂ ਕਰ ਪਾ ਰਹੇ ਅਤੇ ਰੋਂਦੇ ਹੋਏ ਵਾਰ-ਵਾਰ ਕਹਿ ਰਹੇ ਹਨ, “ਉੱਠ ਜਾ ਬੇਟਾ ਪਾਪਾ ਬੁਲਾ ਰਹੇ ਹਨ।” ਡਾਕਟਰਾਂ ਵੱਲੋਂ ਮਨਾ ਕਰਨ ਦੇ ਬਾਵਜੂਦ ਪਿਤਾ ਹਾਰ ਮੰਨਣ ਲਈ ਤਿਆਰ ਨਹੀਂ ਸਨ ਅਤੇ ਉਹ ਖੁਦ ਆਪਣੇ ਪੁੱਤ ਨੂੰ ਹੋਸ਼ ਵਿੱਚ ਲਿਆਉਣ ਲਈ ਉਸਦੀ ਛਾਤੀ ਦਬਾ ਕੇ CPR ਦੇਣ ਦੀ ਕੋਸ਼ਿਸ਼ ਕਰਦੇ ਰਹੇ।

ਪਿਤਾ ਨੇ ਬਚਾਉਣ ਦੀ ਕੀਤੀ ਕੋਸ਼ਿਸ਼

ਮ੍ਰਿਤਕ ਦੀ ਪਹਿਚਾਣ ਅਭਿਗਿਆਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰੰਟ ਲੱਗਦੇ ਹੀ ਅਭਿਗਿਆਨ ਚੀਕਿਆ। ਆਪਣੇ ਪੁੱਤ ਦੀ ਆਵਾਜ਼ ਸੁਣ ਕੇ ਪਿਤਾ ਅਮਿਤ ਕੁਮਾਰ ਉਸਨੂੰ ਬਚਾਉਣ ਲਈ ਦੌੜੇ ਅਤੇ ਖਿੱਚ ਕੇ ਅਲੱਗ ਕਰਨ ਦੀ ਕੋਸ਼ਿਸ਼ ਕੀਤੀ। ਪਰ ਕਰੰਟ ਦਾ ਝਟਕਾ ਇੰਨਾ ਜ਼ੋਰਦਾਰ ਸੀ ਕਿ ਪਿਤਾ ਖੁਦ ਦੂਰ ਜਾ ਡਿੱਗੇ ਅਤੇ ਅਭਿਗਿਆਨ ਕੂਲਰ ਨਾਲ ਹੀ ਚਿਪਕਿਆ ਰਹਿ ਗਿਆ। ਬਾਅਦ ਵਿੱਚ ਮੌਕੇ 'ਤੇ ਮੌਜੂਦ ਲੋਕਾਂ ਅਤੇ ਸ਼ਰਧਾਲੂਆਂ ਨੇ ਕਿਸੇ ਤਰ੍ਹਾਂ ਉਸਨੂੰ ਕੂਲਰ ਤੋਂ ਅਲੱਗ ਕੀਤਾ ਅਤੇ ਤੁਰੰਤ ਜ਼ਿਲ੍ਹਾ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।

ਸੋਸ਼ਲ ਮੀਡੀਆ 'ਤੇ ਲੋਕ ਹੋਏ ਭਾਵੁਕ

ਇਹ ਵੀਡੀਓ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ 'ਤੇ ਸਾਂਝੀ ਕੀਤੀ ਗਈ ਹੈ, ਜਿਸਨੂੰ ਲੱਖਾਂ ਲੋਕ ਦੇਖ ਚੁੱਕੇ ਹਨ। ਵੀਡੀਓ ਨੂੰ ਦੇਖ ਕੇ ਲੋਕ ਭਾਵੁਕ ਹੋ ਰਹੇ ਹਨ ਅਤੇ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, “ਇੱਕ ਪਿਤਾ ਦਾ ਇਹ ਦਰਦ ਕੋਈ ਨਹੀਂ ਸਮਝ ਸਕਦਾ।” ਦੂਜੇ ਯੂਜ਼ਰ ਨੇ ਕਿਹਾ, “ਸਾਡੇ ਨਾਲ ਵੀ 8 ਸਾਲ ਪਹਿਲਾਂ ਇਸ ਤਰ੍ਹਾਂ ਦਾ ਹਾਦਸਾ ਹੋਇਆ ਸੀ।” ਇੱਕ ਹੋਰ ਯੂਜ਼ਰ ਨੇ ਲਿਖਿਆ, “ਅਜਿਹੇ ਹਾਦਸਿਆਂ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।”

ਟਾਪ ਹੈਡਲਾਈਨ

Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!

Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ

 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ

Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ

Amritsar News :  OCM ਮਿੱਲ ਦੇ ਬਾਹਰ ਧਰਨੇ ਦੌਰਾਨ ਹੰਗਾਮਾ, ਮੁਲਾਜ਼ਮਾਂ ਸਾਹਮਣੇ ਸ੍ਰੀ ਸਾਹਿਬ ਲੈ ਕੇ ਪਹੁੰਚੀ ਔਰਤ

Dasuya Police Encounter : ਫਿਲਮੀ ਸਟਾਈਲ ਮੁਕਾਬਲਾ, ਸੜਕ 'ਤੇ ਚੱਲੀਆਂ ਗੋਲੀਆਂ, ਇੱਕ ਆਮ ਨਾਗਰਿਕ ਜ਼ਖ਼ਮੀ

Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ

Embed widget