ਪੜਚੋਲ ਕਰੋ

ਬੁਆਏਫ੍ਰੈਂਡ ਲਈ ਅੱਧੇ ਕੱਪੜਿਆਂ 'ਚ ਭਿੜੀਆਂ ਦੋ ਕੁੜੀਆਂ, ਹੋਟਲ ਦੀ ਬਾਲਕੋਨੀ ਦਾ ਵੀਡੀਓ ਹੋਇਆ ਵਾਇਰਲ

Vral Video : ਅੱਜ ਕੱਲ੍ਹ, ਇੱਕ ਇਮਾਨਦਾਰ ਸਾਥੀ ਲੱਭਣਾ ਜੀਵਨ ਵਿੱਚ ਸਭ ਤੋਂ ਔਖਾ ਕੰਮ ਹੈ। ਐਕਸਟਰਾ ਅਫੇਅਰ ਨੂੰ ਲੈ ਕੇ ਪਤੀ-ਪਤਨੀ 'ਚ ਅਕਸਰ ਝਗੜੇ ਹੁੰਦੇ ਹਨ, ਕਈ ਵਾਰ ਇਹ ਵਿਵਾਦ ਤਲਾਕ ਤੱਕ ਵੀ ਪਹੁੰਚ ਜਾਂਦੇ ਹਨ।

 ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਦੋ ਲੜਕੀਆਂ ਦੀ ਉਦੋਂ ਲੜਾਈ ਹੋ ਗਈ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਦੋਵੇਂ ਇਕ ਹੀ ਲੜਕੇ ਨੂੰ ਡੇਟ ਕਰ ਰਹੀਆਂ ਹਨ।

ਵਾਇਰਲ ਵੀਡੀਓ ਵਿੱਚ ਦੋ ਕੁੜੀਆਂ ਇੱਕ ਗੈਲਰੀ ਵਿੱਚ ਲੜਦੀਆਂ ਵੇਖੀਆਂ ਜਾ ਸਕਦੀਆਂ ਹਨ। ਇਕ ਲੜਕੀ ਜ਼ਮੀਨ 'ਤੇ ਪਈ ਹੈ ਅਤੇ ਦੂਜੀ ਉਸ ਦੇ ਉੱਪਰ ਹੈ। ਉੱਥੇ ਕਈ ਹੋਰ ਲੋਕ ਮੌਜੂਦ ਹਨ ਜੋ ਲੜਾਈ ਨੂੰ ਰੋਕਣ ਦੀ ਬਜਾਏ ਵੀਡੀਓ ਰਿਕਾਰਡ ਕਰ ਰਹੇ ਹਨ। ਇਸ ਲੜਾਈ ਦੇ ਪਿੱਛੇ ਦਾ ਕਾਰਨ ਇਕ ਲੜਕੇ ਦੱਸਿਆ ਜਾ ਰਿਹਾ ਹੈ। ਦੋਵੇਂ ਲੜਕੀਆਂ ਇਕ ਹੀ ਲੜਕੇ ਨੂੰ ਡੇਟ ਕਰ ਰਹੀਆਂ ਸਨ ਅਤੇ ਜਦੋਂ ਉਹ ਆਹਮੋ-ਸਾਹਮਣੇ ਆਈਆਂ ਤਾਂ ਇਹ ਸਥਿਤੀ ਹੋ ਗਈ।

ਲੜਾਈ ਦਾ ਵੀਡੀਓ ਵਾਇਰਲ
ਦੋਵੇਂ ਲੜਕੀਆਂ ਨੂੰ ਜਨਤਕ ਥਾਂ 'ਤੇ ਲੜਦੇ ਦੇਖਿਆ ਜਾ ਸਕਦਾ ਹੈ। ਕੁੜੀਆਂ ਦੀ ਇਸ ਗੰਦੀ ਲੜਾਈ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਕਈ ਲੋਕਾਂ ਦਾ ਕਹਿਣਾ ਹੈ ਕਿ ਇਹ ਲੜਾਈ ਵਾਕਿਆ ਹੀ ਜਾਇਜ਼ ਹੈ ਜਦੋਂ ਕਿ ਕਈਆਂ ਦਾ ਕਹਿਣਾ ਹੈ ਕਿ ਦੋਵਾਂ ਨੂੰ ਇਕੱਠੇ ਹੋ ਕੇ ਉਸ ਲੜਕੇ  ਦੀ ਖ਼ਬਰ ਲੈਣੀ ਚਾਹੀਦੀ ਹੈ ਜਿਸ ਨੇ ਦੋਵਾਂ ਨਾਲ ਧੋਖਾ ਕੀਤਾ ਹੈ।

ਸੋਸ਼ਲ ਮੀਡੀਆ ਯੂਜ਼ਰਸ ਦੇ ਪ੍ਰਤੀਕਰਮ
ਇਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ਕਿ ਸਾਊਥ ਅਫਰੀਕਾ ਦੀਆਂ ਕੁੜੀਆਂ ਕਿੰਨੇ ਨੀਵੇਂ ਪੱਧਰ 'ਤੇ ਪਹੁੰਚ ਗਈਆਂ ਹਨ। ਉਹ ਸਿਰਫ਼ ਅਜਿਹੇ ਲੜਕੇ ਨੂੰ ਡੇਟ ਕਰਨਾ ਚਾਹੁੰਦੀ ਹੈ ਜਿਸ ਕੋਲ ਚੰਗਾ ਪੈਸਾ ਹੋਵੇ ਤਾਂ ਉਹ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹਨ। ਇਕ ਹੋਰ ਨੇ ਲਿਖਿਆ ਕਿ ਲੜਕੇ ਲੜਕੀਆਂ ਦਾ ਫਾਇਦਾ ਉਠਾਉਂਦੇ ਹਨ ਅਤੇ ਇਕ ਵਾਰ ਵਿਚ ਕਈਆਂ ਨੂੰ ਧੋਖਾ ਦਿੰਦੇ ਹਨ ਅਤੇ ਫਿਰ ਫੜੇ ਜਾਣ 'ਤੇ ਆਪਣੇ ਆਪ ਨੂੰ ਪਾਸੇ ਕਰ ਲੈਂਦੇ ਹਨ।

ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ਕਿ ਪੂਰੀ ਦੁਨੀਆ ਵਿੱਚ ਔਰਤਾਂ ਮਰਦਾਂ ਨਾਲ ਜਾਂ ਮਰਦਾਂ ਲਈ ਲੜਦੀਆਂ ਰਹਿੰਦੀਆਂ ਹਨ। ਔਰਤਾਂ ਵਿੱਚ ਇਹ ਸਮੱਸਿਆ ਨਾਈਜੀਰੀਆ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਹੈ। ਇਕ ਹੋਰ ਨੇ ਲਿਖਿਆ ਕਿ ਇਹ ਦੱਖਣੀ ਅਫ਼ਰੀਕਾ ਦੀਆਂ ਔਰਤਾਂ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਸਭ ਤੋਂ ਹੇਠਲੇ ਪੱਧਰ 'ਤੇ ਡੁਬੋ ਲਿਆ ਹੈ। ਇਹ ਸ਼ਰਮਨਾਕ ਵੀਡੀਓ ਹੈ।

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget