ਪੜਚੋਲ ਕਰੋ

Viral News: ਦੋ ਸਿਰਾਂ ਦੇ ਨਾਲ ਪੈਦਾ ਹੋਇਆ ਬੱਚਾ, ਲਾਲਚੀ ਮਾਪਿਆਂ ਨੇ ਦੇਖਣ ਲਈ ਲਗਾ ਦਿੱਤੀ ਟਿਕਟ!

Viral News: ਬੰਗਾਲ ਵਿੱਚ ਦੋ ਸਿਰਾਂ ਵਾਲੇ ਬੱਚੇ ਦੀ ਕਹਾਣੀ ਕਿਸੇ ਦਾ ਵੀ ਮਨ ਖ਼ਰਾਬ ਕਰ ਸਕਦੀ ਹੈ। ਇਸ ਬੱਚੇ ਨੂੰ ਦੇਖਣ ਲਈ ਉਸ ਦੇ ਮਾਤਾ-ਪਿਤਾ ਲੋਕਾਂ ਤੋਂ ਪੈਸੇ ਇਕੱਠੇ ਕਰਦੇ ਸਨ। ਪਰ ਇਸ ਬੱਚੇ ਦਾ ਦੁੱਖ ਸਿਰਫ ਇਥੇ ਤੱਕ ਹੀ ਸੀਮਤ ਨਹੀਂ ਸੀ।

Viral News: ਮਾਪਿਆਂ ਲਈ ਉਨ੍ਹਾਂ ਦੇ ਬੱਚੇ ਦੁਨੀਆਂ ਦੀ ਸਭ ਤੋਂ ਮਹੱਤਵਪੂਰਨ ਚੀਜ਼ ਹੁੰਦੇ ਹਨ। ਜੇਕਰ ਬੱਚਿਆਂ ਨੂੰ ਇੱਕ ਝਰੀਟ ਵੀ ਲੱਗ ਜਾਵੇ ਤਾਂ ਸਭ ਤੋਂ ਪਹਿਲਾਂ ਮਾਪੇ ਹੀ ਦੁਖੀ ਹੁੰਦੇ ਹਨ। ਇਹ ਵੀ ਕਿਹਾ ਜਾਂਦਾ ਹੈ ਕਿ ਬੱਚੇ ਕਦੇ-ਕਦਾਈਂ ਆਪਣੇ ਮਾਪਿਆਂ ਦਾ ਬੁਰਾ ਕਰ ਸਕਦੇ ਹਨ, ਪਰ ਮਾਪੇ ਕਦੇ ਵੀ ਆਪਣੇ ਬੱਚਿਆਂ ਦਾ ਬੁਰਾ ਨਹੀਂ ਚਾਹੁੰਦੇ। ਪਰ ਅੱਜ ਅਸੀਂ ਤੁਹਾਨੂੰ ਅਜਿਹੇ ਹੀ ਇੱਕ ਬਦਕਿਸਮਤ ਬੱਚੇ ਬਾਰੇ ਦੱਸਣ ਜਾ ਰਹੇ ਹਾਂ, ਜਿਸ ਦੇ ਜਨਮ ਤੋਂ ਬਾਅਦ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਪੈਸੇ ਛਾਪਣ ਵਾਲੀ ਮਸ਼ੀਨ ਬਣਾ ਦਿੱਤੀ। ਅਸੀਂ ਗੱਲ ਕਰ ਰਹੇ ਹਾਂ 'ਬੰਗਾਲ ਦੇ ਦੋ ਸਿਰਾਂ ਵਾਲੇ ਮੁੰਡੇ' ਦੀ।

ਦੋ ਸਿਰਾਂ ਨਾਲ ਪੈਦਾ ਹੋਏ ਇਸ ਬੱਚੇ ਦਾ ਮੱਥਾ ਇੱਕ ਦੇ ਉੱਪਰ ਇੱਕ ਜੁੜੇ ਹੋਏ ਸਨ। ਜਦੋਂ ਬੱਚੇ ਦਾ ਜਨਮ ਹੋਇਆ ਤਾਂ ਨਰਸਾਂ ਅਤੇ ਡਾਕਟਰ ਉਸ ਨੂੰ ਦੇਖ ਕੇ ਹੈਰਾਨ ਰਹਿ ਗਏ। ਹਾਲਤ ਇਹ ਸੀ ਕਿ ਦਾਈ ਨੇ ਉਸ ਨੂੰ ਦੇਖਦੇ ਹੀ ਬਲਦੀ ਅੱਗ ਵਿੱਚ ਸੁੱਟ ਦਿੱਤਾ। ਪਰ ਇਸ ਤੋਂ ਬਾਅਦ ਵੀ ਬੱਚਾ ਜ਼ਿੰਦਾ ਰਿਹਾ। ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਸੀ ਕਿ ਬੱਚੇ ਦੇ ਦੋਵੇਂ ਸਿਰ ਕੰਮ ਕਰ ਰਹੇ ਸਨ। ਉਸ ਦੇ ਦੋ ਦਿਮਾਗ ਸਨ ਅਤੇ ਦੋਵੇਂ ਅਲੱਗ-ਅਲੱਗ ਕੰਮ ਕਰਦੇ ਸਨ। ਜੇਕਰ ਇੱਕ ਸਿਰ ਸੁੱਤਾ ਪਿਆ ਸੀ ਤਾਂ ਦੂਜਾ ਜਾਗ ਰਿਹਾ ਸੀ ਅਤੇ ਜੇਕਰ ਇੱਕ ਰੋ ਰਿਹਾ ਸੀ ਤਾਂ ਦੂਜਾ ਹੱਸ ਰਿਹਾ ਸੀ।

ਇਹ ਵੀ ਪੜ੍ਹੋ: Viral Video: ਇੱਕ ਵਿਅਕਤੀ ਨੇ ਕੋਰੀਆਈ ਬਲਾਗਰ ਨਾਲ ਕੀਤੀ ਗੰਦੀ ਹਰਕਤ, ਜਾਨ ਬਚਾ ਕੇ ਭੱਜਣ ਲਈ ਹੋਈ ਮਜ਼ਬੂਰ, ਵੀਡੀਓ ਆਈ ਸਾਹਮਣੇ

ਬੱਚੇ ਦੇ ਮਾਪਿਆਂ ਦਾ ਲਾਲਚ ਇੱਥੇ ਹੀ ਨਹੀਂ ਰੁਕਿਆ। ਲੋਕ ਬੱਚੇ ਨੂੰ ਨਿੱਜੀ ਪ੍ਰਦਰਸ਼ਨੀਆਂ ਲਈ ਵੀ ਬੁਲਾਉਣ ਲੱਗੇ। ਇਸਦੀ ਪ੍ਰੀਮੀਅਮ ਕੀਮਤ ਤੈਅ ਕੀਤੀ ਗਈ ਸੀ। ਬੱਚੇ ਦੀ ਅਜਿਹੀ ਸਥਿਤੀ ਨੂੰ ਕ੍ਰੈਨੀਓਪੈਗਸ ਪੈਰਾਸਾਈਟਿਕਸ ਕਿਹਾ ਜਾਂਦਾ ਹੈ। ਅਜਿਹਾ ਪੰਜ ਲੱਖ ਵਿੱਚੋਂ ਇੱਕ ਬੱਚੇ ਨੂੰ ਹੁੰਦਾ ਹੈ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਬੱਚੇ ਦੀ ਮੌਤ ਕਿਸੇ ਬਿਮਾਰੀ ਨਾਲ ਨਹੀਂ ਹੋਈ। ਚਾਰ ਸਾਲ ਦੀ ਉਮਰ ਵਿੱਚ ਉਸਨੂੰ ਕੋਬਰਾ ਸੱਪ ਨੇ ਡੰਗ ਲਿਆ ਸੀ। ਇਸ ਕਾਰਨ ਬੱਚੇ ਦੀ ਮੌਤ ਹੋ ਗਈ। ਹੁਣ ਉਸਦੀ ਖੋਪੜੀ ਲੰਡਨ ਦੇ ਰਾਇਲ ਕਾਲਜ ਆਫ਼ ਸਰਜਨਸ ਦੇ ਹੰਟੇਰੀਅਨ ਮਿਊਜ਼ੀਅਮ ਵਿੱਚ ਪ੍ਰਦਰਸ਼ਿਤ ਕੀਤੀ ਗਈ ਹੈ।

ਇਹ ਵੀ ਪੜ੍ਹੋ: Year Ender 2023: ਇਸ ਸਾਲ ਭਾਰਤੀਆਂ ਨੇ YouTube 'ਤੇ ਸਭ ਤੋਂ ਵੱਧ ਕੀ ਦੇਖਿਆ? ਸਾਹਮਣੇ ਆਈ ਲਿਸਟ

ਟਾਪ ਹੈਡਲਾਈਨ

Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News: ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News: ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
Embed widget